
ਇਟਲੀ ਵਿੱਚ ਹਾਈਡ੍ਰੋਇਲੈਕਟ੍ਰਿਕ ਪਲਾਂਟ ਵਿੱਚ ਹੋਏ ਜਬਰਦਸਤ ਧਮਾਕੇ ਕਾਰਨ 4 ਲੋਕਾਂ ਦੀ ਮੌਤ,7 ਲਾਪਤਾ ਤੇ 3 ਗੰਭੀਰ ਜਖ਼ਮੀ
ਰੋਮ (ਗੁਰਸ਼ਰਨ ਸਿੰਘ ਸੋਨੀ)- ਉੱਤਰੀ ਇਟਲੀ ਦੇ ਸੂਬੇ ਇਮਿਲੀਆ ਰੋਮਾਨਾ ਦੇ ਜਿ਼ਲ੍ਹਾ ਬਲੋਨੀਆਂ ਦੇ ਸ਼ਹਿਰ ਬਰਗੀ ਦੇ ਪਹਾੜ੍ਹਾਂ ਵਿੱਚੋਂ ਵਹਿੰਦੀ ਸੁਵੀਆਨਾ ਝੀਲ ਉਪੱਰ ਸਥਿਤ ਐਨਲ ਗ੍ਰੀਨ ਪਾਵਰ ਦੁਆਰਾ ਚਲਾਏ ਜਾ ਰਹੇ ਪਾਣੀ ਤੋਂ ਬਿਜਲੀ ਬਣਾਉਣ ਦੇ ਹਾਈਡ੍ਰੋਇਲੈਕਟ੍ਰਿਕ ਪਲਾਂਟ ਵਿੱਚ ਅਚਾਨਕ ਹੋਏ ਜਬਰਦਸਤ ਧਮਾਕੇ ਨਾਲ 4 ਲੋਕਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਘਟਨਾ ਦਾ ਖੁਲਾਸਾ…