
ਗਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) ਮਹਾਨ ਕ੍ਰਾਂਤੀਕਾਰੀ,ਰਹਿਬਰਾਂ ਦੇ ਰਹਿਬਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜਾਬੀਆਂ ਦੇ ਮਿੰਨੀ ਪੰਜਾਬ ਲਾਸੀਓ ਸੂਬੇ ਦੇ ਜਿ਼ਲ੍ਹਾ ਲਾਤੀਨਾ ਦੇ ਸ਼ਹਿਰ ਬੋਰਗੋ ਹਰਮਾਦਾ ਤੇਰਾਚੀਨਾ(ਲਾਤੀਨਾ)ਵਿਖੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸੂਬੇ ਦੀਆਂ ਸਮੂਹ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ,ਮੰਦਿਰ ਕਮੇਟੀਆਂ,ਗੁਰੂ ਰਵਿਦਾਸ ਸਭਾਵਾਂ ਤੇ ਸਮੂਹ ਸੰਗਤ ਦੇ ਸਹਿਯੋਗ…