Headlines

ਸਿਨਸਿਨੈਟੀ ਵਿਚ ਛੇਵਾਂ ਸਾਲਾਨਾ ਵਿਸ਼ਵ ਧਰਮ ਸੰਮੇਲਨ

 ਸਿੱਖਾਂ ਨੇ ਕੀਤੀ ਭਰਵੀਂ ਸ਼ਮੂਲੀਅਤ ਸਿੱਖ ਸੰਗਤ ਵਲੋਂ ਕੀਤੀ ਗਈ ਲੰਗਰ ਸੇਵਾ-ਧਰਮ ਬਾਰੇ ਪ੍ਰਦਰਸ਼ਨੀ- ਮਹਿਮਾਨਾਂ  ਦੇ ਸਜਾਈਆਂ ਦਸਤਾਰਾਂ- ਮੇਅਰ ਆਫਤਾਬ ਪੂਰੇਵਾਲ ਨੇ ਕੀਤਾ ਸਿੱਖ ਭਾਈਚਾਰੇ ਦਾ ਧੰਨਵਾਦ– ਵਿਸ਼ੇਸ਼ ਰਿਪੋਰਟ-ਸਮੀਪ ਸਿੰਘ ਗੁਮਟਾਲਾ- ਸਿਨਸਿਨੈਟੀ, ਓਹਾਇਓ (8 ਸਤੰਬਰ, 2023)-: ਬੀਤੇ ਦਿਨੀ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਛੇਵਾਂ ਸਲਾਨਾ “ਸਿਨਸਨੈਟੀ ਫੈਸਟੀਵਲ ਆਫ ਫੇਥਸ” (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ…

Read More

ਗੁਰਦੁਆਰਾ ਸਿੰਘ ਸਭਾ ਕੌਰਤੇਨੌਵਾ (ਬੈਰਗਾਮੋ) ਵਿਖੇ ਤਿੰਨ ਰੋਜ਼ਾ ਵਿਸ਼ਾਲ ਗੁਰਮਿਤ ਸਮਾਗਮ 10 ਸਤੰਬਰ ਨੂੰ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)- ਉੱਤਰੀ ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਕੌਰਤੇਨੌਵਾ (ਬੈਰਗਾਮੋ) ਵਿਖੇ ਧੰਨ ਧੰਨ ਸ਼੍ਰੀ ਹਜ਼ੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 83ਵੀਂ ਬਰਸੀ ਨੂੰ ਤਿੰਨ ਰੋਜ਼ਾ ਵਿਸ਼ਾਲ ਗੁਰਮਿਤ ਸਮਾਗਮ ਕਰਵਾਏ ਜਾ ਰਹੇ ਹਨ। ਅੱਠ ਸਤੰਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਦਸ ਸਤੰਬਰ ਦਿਨ ਐਤਵਾਰ ਨੂੰ ਭੋਗ…

Read More

ਲੰਡਨ ਚ ਹੇਜ਼ ਵਿਖੇ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਸਫਲਤਾਪੂਰਵਕ ਸੰਪੰਨ

ਸਲਾਨਾ ਗੱਤਕਾ ਮੁਕਾਬਲਿਆਂ ‘ਚ ਯੂਕੇ ਦੀਆਂ 15 ਟੀਮਾਂ ਨੇ ਲਿਆ ਹਿੱਸਾ-ਬਾਬਾ ਸੀਚੇਵਾਲ, ਸੰਸਦ ਮੈਂਬਰ ਢੇਸੀ ਤੇ ਸ਼ਰਮਾ ਤੇ ਗਰੇਵਾਲ ਨੇ ਜੇਤੂਆਂ ਨੂੰ ਵੰਡੇ ਇਨਾਮ- ਚੰਡੀਗੜ੍ਹ/ਹੇਜ਼, ਲੰਡਨ, 4 ਸਤੰਬਰ -: 9ਵੀਂ ਯੂ.ਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ –2023 ਦੌਰਾਨ ਗੱਤਕੇਬਾਜ਼ਾਂ ਦੇ ਜੰਗਜੂ ਜੌਹਰ, ਸਮਰਪਣ ਅਤੇ ਖੇਡ ਹੁਨਰ ਦੇ ਸ਼ਾਨਦਾਰ ਪ੍ਰਦਰਸ਼ਨ ਦੌਰਾਨ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਓਵਰਆਲ ਚੈਂਪੀਅਨ ਬਣ ਕੇ ਉੱਭਰਿਆ ਜਦਕਿ ਦਮਦਮੀ…

Read More

ਮਲੇਸ਼ੀਆ ਏਅਰਲਾਈਨ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਐਲਾਨ

ਆਸਟਰੇਲੀਆ, ਨਿਉਜ਼ੀਲੈਂਡ ਸਮੇਤ ਕਈ ਮੁਲਕਾਂ ਤੋਂ ਹਵਾਈ ਯਾਤਰਾ ਹੋਵੇਗੀ ਹੋਰ ਸੁਖਾਲੀ- ਅੰਮ੍ਰਿਤਸਰ, 1 ਸਤੰਬਰ- : ਆਸਟਰੇਲੀਆ, ਨਿਉਜ਼ੀਲੈਂਡ, ਥਾਈਲੈਂਡ, ਹਾਂਗਕਾਂਗ, ਅਤੇ ਕਈ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਲਈ ਇੱਕ ਵੱਡੀ ਖੁਸ਼ਖਬਰੀ ਹੈ। ਮਲੇਸ਼ੀਆ ਦੀ ਸਭ ਤੋਂ ਵੱਡੀ ਮੰਨੀ ਜਾਣ ਵਾਲੀ ਮਲੇਸ਼ੀਆ ਏਅਰਲਾਈਨ ਆਉਣ ਵਾਲੇ ਸਰਦੀਆਂ ਦੇ ਮੌਸਮ ਵਿੱਚ 8 ਨਵੰਬਰ ਤੋਂ ਕੁਆਲਾਲੰਪੁਰ ਤੋਂ ਪੰਜਾਬ ਦੇ ਸ੍ਰੀ ਗੁਰੁ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ…

Read More

9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਹੇਜ਼ ਵਿਖੇ 2 ਸਤੰਬਰ ਨੂੰ

ਯੂਕੇ ਦੇ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਦਿਖਾਉਣਗੀਆਂ ਗੱਤਕਾ ਦੇ ਜੌਹਰ ਚੰਡੀਗੜ੍ਹ/ਯੂ.ਕੇ., 31 ਅਗਸਤ- ਵਿਸ਼ਵ ਗੱਤਕਾ ਫੈਡਰੇਸ਼ਨ ਨਾਲ ਸਬੰਧਤ ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਹੇਜ਼ ਸ਼ਹਿਰ ਦੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਦੇ ਸਹਿਯੋਗ ਨਾਲ ਆਗਾਮੀ ਯੂ.ਕੇ. ਦੀ 9ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ-2023 ਸ਼ਨੀਵਾਰ, 2 ਸਤੰਬਰ ਨੂੰ ਗੁਰਦੁਆਰਾ ਨਾਨਕਸਰ ਦੇ ਗਰਾਊਂਡ ਵਿੱਚ ਕਰਵਾਈ ਜਾਵੇਗੀ ਜਿਸ ਵਿੱਚ ਬਰਤਾਨੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਗੱਤਕਾ ਅਖਾੜੇ…

Read More

ਜੀਵੇ ਪੰਜਾਬ ਅਦਬੀ ਸੰਗਤ ਵਲੋਂ ਪੰਜਾਬ ਅਤੇ ਪੰਜਾਬ ਦੀ ਵੰਡ ਬਾਰੇ ਵਿਚਾਰ ਚਰਚਾ

ਪੰਜਾਬ ਦੀ ਵੰਡ ਕਾਂਗਰਸ, ਮੁਸਲਿਮ ਲੀਗ ਅਤੇ ਅੰਗਰੇਜ਼ਾਂ ਨੇ ਆਪਸੀ ਸਹਿਮਤੀ ਨਾਲ ਲੋਕਾਂ ਉੱਪਰ ਠੋਸੀ –ਸਤਨਾਮ ਸਿੰਘ ਮਾਣਕ ਸਰੀ, 30 ਅਗਸਤ (ਹਰਦਮ ਮਾਨ)-ਜੇਕਰ ਕਾਂਗਰਸ ਪਾਰਟੀ ਮੁਸਲਿਮ ਭਾਈਚਾਰੇ ਨੂੰ ਪੂਰੀ ਤਰ੍ਹਾਂ ਨਾਲ ਲੈ ਕੇ ਚਲਦੀ ਤਾਂ ਅੰਗਰੇਜ਼ਾਂ ਨੂੰ ਭਾਰਤ ਦੀ ਵੰਡ ਕਰਨ ਦਾ ਬਹਾਨਾ ਨਾ ਮਿਲਦਾ। ਅੰਗਰੇਜ਼ ਨਹੀਂ ਸੀ ਚਾਹੁੰਦੇ ਕਿ ਭਾਰਤ ਇਕ ਰਾਸ਼ਟਰ ਰਹੇ ਕਿਉਂਕਿ ਉਨ੍ਹਾਂ…

Read More

ਭਾਰਤ ਨੇ ਗੱਡਿਆ ਚੰਦਰਮਾ ਤੇ ਤਿਰੰਗਾ-ਚੰਦਰਯਾਨ-3 ਦੀ ਸਫਲ ਲੈਂਡਿੰਗ

ਨਵੀਂ ਦਿੱਲੀ ( ਦੇ ਪ੍ਰ ਬਿ)- 23 ਅਗਸਤ-ਭਾਰਤ ਨੇ ਅੱਜ ਵਿਗਿਆਨ ਦੇ ਖੇਤਰ ਵਿਚ ਉਸ ਸਮੇਂ ਇਤਿਹਾਸ ਰਚ ਦਿੱਤਾ ਜਦੋਂ ਇਸਰੋ ਵਲੋਂ ਚੰਦਰਮਾ ਤੇ ਭੇਜਿਆ ਚੰਦਰਯਾਨ-3 ਚੰਦਰਮਾ ਦੇ ਦੱਖਣੀ ਪੋਲ ਉਪਰ ਸਫਲਤਾਪੂਰਵਕ ਲੈਂਡ ਹੋ ਗਿਆ। ਭਾਰਤ ਚੰਨ ਤੇ ਪੁੱਜਣ ਵਾਲਾ ਚੌਥਾ ਅਤੇ ਚੰਦਰਮਾ ਦੇ ਦੱਖਣੀ ਪੋਲ ਤੇ ਪੁੱਜਣ ਵਾਲਾ ਦੁਨੀਆ ਦਾ ਪਹਿਲਾ ਮੁਲਕ ਬਣ ਗਿਆ…

Read More

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਅਤੇ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸਤਾਬਦੀ ਸਮਾਗਮ ਲੰਡਨ ਦੇ ਗੁਰੂ ਘਰਾਂ ਵਿਚ ਆਯੋਜਿਤ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਆਪਣੇ ਪ੍ਰਚਾਰ ਦੌਰੇ ਸਮੇਂ ਬੁੱਢਾ ਦਲ ਦਾ ਇਤਿਹਾਸ ਲੋਕਾਂ ਵਿਚ ਉਜਾਗਰ ਕੀਤਾ ਅੰਮ੍ਰਿਤਸਰ:- 20 ਅਗਸਤ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਿਸਾਲੀ ਜਥੇਦਾਰ ਰਹੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਬੁੱਢਾ ਦਲ ਦੇ…

Read More

ਅੰਮ੍ਰਿਤਸਰ ਵਿਖੇ ਟੂਰਿਜ਼ਮ ਮਲੇਸ਼ੀਆ ਵੱਲੋਂ ਕਰਵਾਇਆ ਵਿਸ਼ੇਸ਼ ਸਮਾਗਮ

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਅੰਮ੍ਰਿਤਸਰ – ਕੁਆਲਾਲੰਪੁਰ ਦਰਮਿਆਨ ਵੱਧ ਰਹੇ ਸਿੱਧੇ ਹਵਾਈ ਸੰਪਰਕ ਦਾ ਕੀਤਾ ਸਵਾਗਤ ਅੰਮ੍ਰਿਤਸਰ- ਬੀਤੇ ਦਿਨੀਂ ਟੂਰਿਜ਼ਮ ਮਲੇਸ਼ੀਆ ਵੱਲੋਂ ਸੈਰ-ਸਪਾਟਾ ਉਦਯੋਗ ਸੰਬੰਧੀ ਲੀ ਮੈਰੀਡਨ ਹੋਟਲ ਅੰਮ੍ਰਿਤਸਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਮੰਚ ਦੇ ਸਰਪ੍ਰਸਤ ਕੁਲਵੰਤ ਸਿੰਘ ਅਣਖੀ ਦੀ ਅਗਵਾਈ ਵਿੱਚ ਸਰਪ੍ਰਸਤ ਮਨਮੋਹਨ ਸਿੰਘ ਬਰਾੜ, ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਕਨਵੀਨਰ (ਇੰਡੀਆ) ਯੋਗੇਸ਼ ਕਾਮਰਾ ਅਤੇ ਮੈਂਬਰ ਰਵਰੀਤ…

Read More

ਬਾਵਾ ਮੰਗਲ ਸਿੰਘ ਬੇਦੀ ਦੀ 59ਵੀਂ ਸਲਾਨਾ ਬਰਸੀ ਮੌਕੇ ਮਹਾਨ ਗੁਰਮਤਿ ਸਮਾਗਮ

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਉਚੇਚੇ ਤੌਰ ਤੇ ਪੁਜੇ- ਲੰਡਨ -19 ਅਗਸਤ – ਗੁਰਦੁਆਰਾ ਗੁਰੂ ਨਾਨਕ ਗਰੀਬ ਨਿਵਾਸ ਸਪਰਿੰਗ ਫੀਲਡ ਰੋਡ ਹਾਊਸ ਲੰਡਨ ਵਿਖੇ ਬਾਹਰ ਖੁਲੀ ਗਰਾਉਂਡ ਵਿਚ ਬਾਵਾ ਮੰਗਲ ਸਿੰਘ ਬੇਦੀ ਦੀ 59 ਵੀਂ ਬਰਸੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਹੋਏ ਜਿਸ ਵਿੱਚ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਸਿੰਘ ਸਾਹਿਬ ਬਾਬਾ…

Read More