Headlines

ਭਾਰਤੀ ਦੂਤਾਵਾਸ ਰੋਮ ਵਿਖੇ ਮਨਾਇਆ ਗਿਆ ਭਾਰਤ ਦਾ 77ਵਾਂ ਸੁਤੰਤਰਤਾ ਦਿਵਸ 

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)-ਭਾਰਤੀ ਦੀ ਆਜਾਦੀ ਦੇ 77ਵੀਂ  ਵਰੇਗ੍ਹਡ ਮੌਕੇ ਜਿੱਥੇ ਭਾਰਤ ਵਿੱਚ ਜਸ਼ਨ ਮਨਾਏ ਗਏ। ਉੱਥੇ ਇਟਲੀ ਵਿੱਚ ਵੀ ਭਾਰਤੀ ਦੂਤਾਵਾਸ ਰੋਮ ਦੇ ਸਤਿਕਾਰਤ ਰਾਜਦੂਤ ਮੈਡਮ ਡਾਕਟਰ ਨੀਨਾ ਮਲਹੋਤਰਾ ਦੀ ਅਗਵਾਈ ਹੇਠ ਰਾਜਦੂਤ ਮੈਡਮ ਦੇ ਨਿਵਾਸ ਸਥਾਨ ਤੇ ਭਾਰਤ ਦੀ ਆਜ਼ਾਦੀ ਦਾ 77ਵਾਂ ਸੁਤੰਤਰਤਾ ਦਿਵਸ ਬਹੁਤ ਹੀ ਸਾਨੋ ਸੌਕਤ ਅਤੇ ਉਤਸ਼ਾਹ ਨਾਲ ਮਨਾਇਆ…

Read More

ਬੱਚਿਆਂ ਲਈ ਲਾਇਆ ਗੁਰਮੁਖੀ ਭਾਸ਼ਾ, ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਦੀ ਜਾਣਕਾਰੀ ਸਬੰਧੀ ਕੈਂਪ

 ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)- ਉੱਤਰੀ ਇਟਲੀ ‘ਚ ਮਹਾਨ ਸਿੱਖ ਧਰਮ ਦੇ ਪ੍ਰਸਾਰ ਅਤੇ ਪ੍ਰਚਾਰ ਹਿੱਤ ਗੁਰਦੁਆਰਾ ਸ਼੍ਰੀ ਕਲਗ਼ੀਧਰ ਸਾਹਿਬ ਤਰਵੀਜੋ ਵਿਖੇ 07 ਅਗਸਤ ਤੋਂ ਲੈਕੇ,14 ਅਗਸਤ ਤੱਕ ਬੱਚਿਆਂ ਲਈ ਵਿਸ਼ੇਸ਼ ਗੁਰਮਤਿ ਕੈਂਪ ਲਾਇਆ ਗਿਆ। ਜਿਸ ਵਿੱਚ ਜਰਮਨ ਤੋਂ ਵਿਸ਼ੇਸ਼ ਤੌਰ ਤੇ ਵੀਰ ਜਗਦੀਸ਼ ਸਿੰਘ ਜੀ ਦੁਆਰਾ ਗੁਰਮਤਿ ਕੈਂਪ ਵਿੱਚ ਹਾਜ਼ਰੀ ਲਗਾਈ। ਇਸ ਕੈਂਪ ਵਿੱਚ…

Read More

ਇਟਲੀ ਵਿਚ ਸਿੱਖ ਸੰਗਤ ਦੀ ਜਿੱਤ-ਪ੍ਰਸ਼ਾਸ਼ਨਕ ਅਧਿਕਾਰੀਆਂ ਨੇ ਖੋਲਿਆ ਪ੍ਰਧਾਨ ਵਲੋਂ ਗੁਰੂ ਘਰ ਨੂੰ ਲਗਾਇਆ ਜਿੰਦਰਾ

ਰੋਮ, ਇਟਲੀ(ਗੁਰਸ਼ਰਨ ਸਿੰਘ ਸੋਨੀ) -ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਪਸੀਆਨੋ ਦੀ ਪੋਰਦੇਨੋਨੇ ਵਿਖੇ ਪਿਛਲੇ  8 ਦਿਨਾਂ  ਤੋਂ ਸੰਗਤਾਂ ਨੇ ਪ੍ਰਧਾਨ ਵੱਲੋਂ ਲਗਾਏ ਗਏ ਜਿੰਦਰੇ ਨੂੰ ਖੁੱਲ੍ਹਵਾਉਣ ਲਈ ਮੀਂਹ,ਹਨੇਰੀ,ਗੜ੍ਹੇਮਾਰੀ ਦੀ ਪ੍ਰਵਾਹ ਨਾ ਕਰਦਿਆਂ ਮੋਰਚਾ ਨਰਿੰਤਰ ਚੱਲਦਾ ਰੱਖਿਆ।ਜਿਸ ਵਿੱਚ ਕਿ 2 ਸਿੰਘ  ਅਤੇ 1 ਸਿੰਘਣੀ ਭੁੱਖ ਹੜਤਾਲ ‘ਤੇ ਬੈਠੇ ਸਨ। ਅੱਜ ਮੋਰਚੇ ਦਾ 8ਵਾਂ…

Read More

ਫੋਰਲੀ (ਇਟਲੀ ) ਵਿਖੇ ਦੂਜੀ ਵਿਸ਼ਵ ਜੰਗ ‘ਚ ਸ਼ਹੀਦ ਹੋਣ ਵਾਲੇ ਸਿੱਖ ਫੌਜੀਆਂ ਦੀ ਯਾਦ ’ਚ ਹੋਇਆ ਵਿਸ਼ੇਸ਼ ਸਮਾਗਮ 

* ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ (ਰਜਿ) ਇਟਲੀ ਨੇ ਮਨੁੱਖਤਾ ਦੇ ਭਲੇ ਹਿੱਤ ਹੜ੍ਹ ਪੀੜਤਾਂ ਨੂੰ ਦਿੱਤੇ 2500 ਯੂਰੋ * ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਸ਼ਹਿਰ ਫੋਰਲੀ ਵਿਖੇ 5  ਅਗਸਤ ਨੂੰ ਵਰਲਡ ਸਿਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ (ਰਜਿ)  ਇਟਲੀ ਅਤੇ ਨਗਰ ਕੌਂਸਲ ਫੋਰਲੀ ਵਲੋਂ ਮਿਲਕੇ ਦੂਜੀ ਵਿਸ਼ਵ ਜੰਗ ‘ ਚ ਸ਼ਹੀਦ ਹੋਏ…

Read More

ਇਟਲੀ ਦੇ ਬੋਰਗੋ ਹਰਮਾਦਾ ਦੀਆਂ ਪੰਜਾਬਣਾਂ ਨੇ ਤੀਆਂ ਤੀਜ ਮਨਾਈਆਂ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ)- “ ਪੰਜਾਬੀ ਸੱਭਿਆਚਾਰ ਵਿੱਚ ਸਾਵਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਦਾ ਤਿਉਹਾਰ ਬੜੇ ਹੀ ਚਾਵਾਂ ਅਤੇ ਰੀਝਾਂ ਨਾਲ ਪੰਜਾਬਣ ਮੁਟਿਆਰਾਂ ਵਲੋਂ ਮਨਾਇਆ ਜਾਂਦਾ ਹੈ, ਜਿਸ ਵਿੱਚ ਮੁਟਿਆਰਾਂ ਗਿੱਧਾ, ਭੰਗੜਾ, ਬੋਲੀਆਂ ਅਤੇ ਪੀਂਘਾਂ ਝੂਟ ਕੇ ਤੀਆਂ ਮਨਾਉਂਦੀਆਂ ਹਨ,ਜਿੱਥੇ ਇਨੀਂ ਦਿਨੀਂ ਪੰਜਾਬ ਵਿੱਚ ਤੀਆਂ ਦੇ ਤਿਉਹਾਰ ਦੀਆਂ ਖੂਬ ਰੌਣਕਾਂ ਲੱਗ ਰਹੀਆ ਹਨ,ਉੱਥੇ…

Read More

ਗੁਰਦੁਆਰਾ ਪਸੀਆਨੋ ਦੀ ਪੋਰਦੀਨੋਨੇ ਵਿਖੇ 2 ਦਿਨਾਂ ਬਾਅਦ ਵੀ ਲੱਗੇ ਜਿੰਦਰੇ ਨਹੀਂ ਖੁਲਵਾ ਸਕੀ ਸੰਗਤ  

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)-ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਪਸੀਆਨੋ ਦੀ ਪੋਰਦੀਨੋਨੇ ਦੀ ਮਲਕੀਅਤ ਨੂੰ ਲੈਕੇ ਸੰਗਤ ਤੇ ਪ੍ਰਬੰਧਕ ਢਾਂਚੇ ਵਿੱਚ ਚੱਲ ਰਹੀ ਲੜਾਈ ਨੇ ਜਿੱਥੇ ਦੁਨੀਆਂ ਭਰ ਵਿੱਚ ਸਿੱਖੀ ਸਿਧਾਂਤ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ ਉੱਥੇ ਹੀ ਪਿਛਲੇ 2 ਦਿਨਾਂ ਤੋਂ ਪੁਰਾਣੀ ਕਮੇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਵੱਲੋਂ ਸੁੱਰਖਿਆ ਦੇ ਨਾਮ ਹੇਠ…

Read More

ਪ੍ਰਿਤਪਾਲ ਸਿੰਘ ਖਾਲਸਾ ਗੱਤਕਾ ਐਸੋਸੀਏਸ਼ਨ ਨਿਊ ਜਰਸੀ ਦੇ ਪ੍ਰਧਾਨ ਨਿਯੁਕਤ

ਪੱਤਰਕਾਰ ਪਰਦੀਪ ਸਿੰਘ ਗਿੱਲ ਨੂੰ ਗੱਤਕਾ ਫੈਡਰੇਸ਼ਨ ਯੂ.ਐਸ.ਏ. ਦਾ ਪ੍ਰੈਸ ਸਕੱਤਰ ਥਾਪਿਆ- ਨਿਊ ਜਰਸੀ- ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਗੱਤਕਾ ਫੈਡਰੇਸ਼ਨ ਯੂ.ਐਸ.ਏ. ਨੇ ਦੋ ਨਾਮਵਰ ਸ਼ਖ਼ਸੀਅਤਾਂ ਨੂੰ ਦੋ ਖੇਡ ਸੰਸਥਾਵਾਂ ਅੰਦਰ ਅਹਿਮ ਅਹੁਦਿਆਂ ‘ਤੇ ਨਿਯੁਕਤ ਕਰਨ ਦਾ ਐਲਾਨ ਕਰਦਿਆਂ ਪ੍ਰਿਤਪਾਲ ਸਿੰਘ ਖਾਲਸਾ ਨੂੰ ਗੱਤਕਾ ਐਸੋਸੀਏਸ਼ਨ ਨਿਊ ਜਰਸੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਜਦੋਂ ਕਿ…

Read More

ਇਟਲੀ ਚ’ ਚਾਈਨੀ ਮੂਲ ਦੀ ਔਰਤ ਕੋਲੋ ਬਰਾਮਦ ਕੀਤੀ 1075600 ਯੂਰੋ ਦੀ ਰਾਸ਼ੀ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਵਿੱਚ ਨਸਿ਼ਆਂ ਅਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣ ਤਹਿਤ ਇਟਲੀ ਪੁਲਿਸ ਹਮੇਸ਼ਾਂ ਹੀ ਵਿਸੇ਼ਸ ਗਸ਼ਤ ਤੇ ਤਾਇਨਾਤ ਰਹਿੰਦੀ ਹੈ ਤੇ ਹਰ ਉਸ ਸ਼ੱਕੀ ਸਖ਼ਸ ਦੀ ਤਹਿ ਤੱਕ ਜਾਕੇ ਹੀ ਰਹਿੰਦੀ ਹੈ ਜਿਸ ਤੋਂ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸ਼ੱਕ ਜਾਹਿਰ ਹੋ ਜਾਵੇ ।ਕੁਝ ਅਜਿਹਾ ਹੀ ਤੁਸਕਾਨਾ…

Read More

ਕੈਨੇਡਾ: ਲਾਹੌਰ ਵਿਖੇ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਨ ਨੂੰ ਸਮਰਪਿਤ ਸਮਾਗਮ

ਸ਼ਾਹਮੁਖੀ ਵਿਚ ਪ੍ਰਕਾਸ਼ਿਤ “ਸਰਦਾਰ ਜੱਸਾ ਸਿੰਘ ਰਾਮਗੜ੍ਹੀਆ” ਪੁਸਤਕ ਰਿਲੀਜ਼ ਕੀਤੀ ਗਈ- ਸਰੀ, 3 ਅਗਸਤ (ਹਰਦਮ ਮਾਨ)-ਬੀਤੇ ਐਤਵਾਰ ਲਾਹੌਰ ਵਿਖੇ ਹਰਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ ਅਤੇ ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਅਤੇ ਸਰਦਾਰ ਜੈਤੇਗ ਸਿੰਘ ਅਨੰਤ ਦੇ ਸਹਿਯੋਗ ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਥਾਪ ਵੱਲੋਂ ਅਦਬੀ ਬੈਠਕ ਪੰਜਾਬੀ ਕੰਪਲੈਕਸ ਵਿਚ…

Read More

ਕਲਤੂਰਾ ਸਿੱਖ ਇਟਲੀ ਵਲੋਂ ਪਾਰਮਾਂ ਵਿਖੇ ਦਸਤਾਰ ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ

ਰੋਮ, ਇਟਲੀ(ਗੁਰਸ਼ਰਨ ਸਿੰਘ ਸੋਨੀ) – ਕਲਤੂਰਾ ਸਿੱਖ ਇਟਲੀ ਜਿੱਥੇ ਇਟਲੀ ਭਰ ਵਿੱਚ ਸਿੱਖ ਧਰਮ ਦਾ ਪ੍ਰਚਾਰ ਕਰਕੇ ਇਟਾਲੀਅਨ ਲੋਕਾਂ ਨੂੰ ਆਪਣੇ ਧਰਮ ਤੋ  ਜਾਣੂ ਕਰਵਾਉਂਦੀ ਹੈ, ਓਥੇ ਹੀ ਪੰਜਾਬੀ ਬੱਚਿਆਂ ਅਤੇ ਨੌਜਵਾਨਾਂ ਨੂੰ ਪੰਜਾਬੀ ਮਾਂ ਬੋਲੀ ਦੇ ਨਾਲ ਨਾਲ ਸਿੱਖ ਧਰਮ ਦੇ ਨਾਲ ਜੋੜਨ ਪ੍ਰਤੀ ਉਪਰਾਲੇ ਕਰਦੀ ਰਹਿੰਦੀ ਹੈ।ਇਸੇ ਤਰਾਂ  ਗੁਰਦੁਆਰਾ ਸਿੰਘ ਸਭਾ ,ਪਾਰਮਾ (ਇਟਲੀ…

Read More