Headlines

ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਤਿੰਨ ਕਿਤਾਬਾਂ ਕੀਤੀਆ ਲੋਕ ਅਰਪਣ 

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਪੰਜਾਬੀ ਬੋਲੀ ਨੂੰ ਬਣਦਾ ਮਾਣ ਸਤਿਕਾਰ ਦਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਯਤਨ ਕਰਨ ਵਾਲੀ ਸੰਸਥਾ ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਬੀਤੇ ਦਿਨੀ ਇੱਕ ਵਿਸ਼ੇਸ ਮੀਟਿੰਗ ਇਟਲੀ ਦੇ ਵੈਰੋਨਾ ਸ਼ਹਿਰ ਦੇ ਕਲਦੇਰੋ ਵਿਖੇ ਕੀਤੀ ਗਈ ਅਤੇ ਸਭਾ ਵਲੋਂ ਤਿੰਨ ਵੱਖ ਵੱਖ ਕਿਤਾਬਾਂ ਵੇ ਪਰਦੇਸੀਆ – ਕਾਵਿ ਸੰਗ੍ਰਹਿ , ਵਾਸ…

Read More

ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ

ਫੈਡਰੇਸ਼ਨ ਦੇ ਪ੍ਰਧਾਨ ਗਰੇਵਾਲ ਤੇ ਜਨਰਲ ਸਕੱਤਰ ਦੀਪ ਸਿੰਘ ਵੱਲੋਂ  ਖਾਲਸਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ- ਚੰਡੀਗੜ੍ਹ- ਅਮਰੀਕਾ ਵਿੱਚ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਉੱਘੇ ਸਿੱਖ ਆਗੂ, ਉੱਦਮੀ ਅਤੇ ਜਨਤਕ ਬੁਲਾਰੇ ਗੁਰਿੰਦਰ ਸਿੰਘ ਖਾਲਸਾ ਨੂੰ ਗੱਤਕਾ ਫੈਡਰੇਸ਼ਨ ਯੂਐਸਏ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਦੇ ਪ੍ਰਧਾਨ ਸ….

Read More

ਇੰਡੋ ਇਟਾਲੀਅਨ ਕਲਚਰਲ ਐਸੋਸੀਏਸ਼ਨ ਵਲੋਂ ਕਰਵਾਇਆ ਗਿਆ ਰਾਜਸਥਾਨੀ ਸੱਭਿਆਚਾਰ ਪ੍ਰੋਗਰਾਮ

 ” ਅਪ੍ਰੀਲੀਆ ਸ਼ਹਿਰ ਦੇ ਮੇਅਰ ਵਲੋਂ ਵਿਸ਼ੇਸ਼ ਤੌਰ ਤੇ ਕੀਤੀ ਸ਼ਿਰਕਤ “ ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਸੂਬਾ ਲਾਸੀਓ ਦੇ ਲਵੀਨੀਓ ਅਤੇ ਅਪ੍ਰੀਲੀਆ ਸ਼ਹਿਰ ਚ’ ਇੰਡੋ ਇਟਾਲੀਅਨ ਕਲਚਰਲ ਐਂਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਭਾਰਤੀ ਦੂਤਾਵਾਸ ਰੋਮ ਅਤੇ ਉਪ ਰਾਜਦੂਤ ਸ਼੍ਰੀ ਅਮਰਾਂਰਾਮ ਗੁਜਰ ਦੀ ਅਗਵਾਈ ਹੇਠ ਰਾਜਸਥਾਨੀ ਕਲਾਕਾਰਾਂ ਦਾ ਸੱਭਿਆਚਾਰਕ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਗਏ।…

Read More

ਗੁਰਦੁਆਰਾ ਸਿੰਘ ਸਭਾ ਫਲੈਰੋ ਵਿਖੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸਮਾਗਮ

 ਕਵੀਸ਼ਰੀ ਜੱਥਾ ਭਾਈ ਅਵਤਾਰ ਸਿੰਘ ਦੂਲੋਵਾਲ ਦੇ ਜੱਥੇ ਨੇ ਹਾਜਰੀ ਭਰੀ- ਰੋਮ ਬਰੇਸ਼ੀਆ 31  ਜੁਲਾਈ (ਗੁਰਸ਼ਰਨ ਸਿੰਘ ਸੋਨੀ)-)-ਇਟਲੀ ਦੇ ਪ੍ਰਮੁੱਖ ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ  ਵਿਖੇ ਸਿੱਖ ਕੌਮ ਦੀ ਚੜ੍ਹਦੀ ਕਲਾ  ਲਈ ਕਰਵਾਏ ਗਏ ਵਿਸ਼ੇਸ਼ ਸਮਾਗਮ ਹੋਏ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਅੰਤਰਰਾਸ਼ਟਰੀ ਕਵੀਸ਼ਰੀ ਜਥੇ ਭਾਈ ਅਵਤਾਰ ਸਿੰਘ ਦੂਲੋਵਾਲ ਨੇ ਜਥੇ ਸਮੇਤ ਹਾਜਰੀ ਭਰੀ, ਇਸ ਮੌਕੇ…

Read More

ਭਾਰਤੀ ਕੌਂਸਲੇਟ ਜਨਰਲ ਮਿਲਾਨ,ਵੱਲੋਂ ਵਿਸ਼ੇਸ ਪਾਸਪੋਰਟ ਕੈਂਪ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਭਾਰਤ ਸਰਕਾਰ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਤੇ ਸਤਿਕਾਰਤ ਮੈਡਮ ਡਾ:ਨੀਨਾ ਮਲਹੋਤਰਾ ਰਾਜਦੂਤ ਭਾਰਤੀ ਅੰਬੈਂਸੀ ਰੋਮ ਅਤੇ ਮੈਡਮ ਟੀ ਅਜੁੰਗਲਾ ਜਾਮਿਰ ਭਾਰਤੀ ਕੋਸਲੇਟ  ਮਿਲਾਨ ਦੀ ਅਗਵਾਈ ਹੇਠ ਭਾਰਤੀ ਕੋਸਲੇਟ  ਮਿਲਾਨ ਵਲੌ ਇਟਲੀ ਵਿਚ ਵਸਦੇ ਭਾਈਚਾਰੇ ਲਈ ਵਿਸ਼ੇਸ ਕੈਪਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਇਹ ਸਿਲਸਿਲਾ ਪਿਛਲੇ ਕੁਝ ਸਮੇ ਤੋ ਲਗਾਤਾਰ…

Read More

ਹਰਕੀਰਤ ਇੰਟਰਪ੍ਰਾਈਜ਼ ਵੱਲੋਂ ਸੰਨਚੀਨੋ (ਕਰੇਮੋਨਾ) ਵਿਖੇ ਸ਼ਾਨੋ ਸ਼ੌਕਤ ਨਾਲ ਕਰਵਾਇਆ 7ਵਾਂ ਤੀਆਂ ਦਾ ਮੇਲਾ 

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਪੰਜਾਬੀ ਮੁਟਿਆਰਾਂ ਭਾਵੇਂ ਪੰਜਾਬ ਦੀ ਧਰਤੀ ਨੂੰ ਛੱਡ ਵਿਦੇਸ਼ਾਂ ਵਿੱਚ ਰਹਿਣ ਵਸੇਰਾ ਕਰਨ ਲੱਗ ਪਈਆ ਹਨ ਪਰ ਇਹ ਹਮੇਸ਼ਾ ਹੀ ਆਪਣੇ ਸੱਭਿਆਚਾਰ ਅਤੇ ਰੀਤੀ ਰਿਵਾਜਾਂ ਨਾਲ ਜੁੜੀਆਂ ਰਹਿੰਦੀਆਂ ਹਨ। ਭਾਵੇਂ ਮੇਲੇ ਜਿਥੇ ਸਾਡੇ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ, ਉਥੇ ਭਾਈਚਾਰਕ ਸਾਂਝ, ਪੰਜਾਬੀ ਵਿਰਸੇ, ਅਤੇ ਵਿਰਾਸਤ ਨੂੰ ਪ੍ਰਫੁਲਿੱਤ ਕਰਨ ਹਿੱਤ…

Read More

 ਇਟਲੀ ਦੇ ਕਲਸੀਨਾਤੇ ਵਿਖੇ ਯਾਦਗਾਰੀ ਹੋ ਨਿਬੜਿਆ ਤੀਆਂ ਦਾ ਮੇਲਾ 

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) -ਇਟਲੀ ਦੇ ਲੰਬਾਰਦੀਆ ਸੂਬੇ ਦੇ ਜਿਲ੍ਹਾ ਬੈਰਗਾਮੋ ਅਧੀਨ ਆਉਂਦੇ ਪਿੰਡ ਕਲਸੀਨਾਤੇ ਵਿਖੇ ਪੰਜਾਬ ਰੈਸਟੋਰੈਂਟ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਇਲਾਕੇ ਭਰ ਤੋਂ ਔਰਤਾਂ ਅਤੇ ਬੱਚਿਆਂ ਨੇ ਭਾਰੀ ਗਿਣਤੀ ਵਿੱਚ ਸ਼ਿਰਕਤ ਕੀਤੀ। ਕਰੀਬ ਇੱਕ ਵਜੇ ਤੋਂ ਸ਼ਾਮ ਛੇ ਵਜੇ ਤੱਕ ਪੰਜਾਬੀ ਮੁਟਿਆਰਾਂ ਵਲੋਂ ਬੋਲੀਆਂ ਪੰਜਾਬੀ ਗੀਤ ਅਤੇ ਢੋਲ…

Read More

ਕੌਮਾਂਤਰੀ ਖੇਡਾਂ ‘ਚ ਗੱਤਕੇ ਦੀ ਸ਼ਮੂਲੀਅਤ ਲਈ ਇੱਕਜੁੱਟ ਯਤਨ ਆਰੰਭਣ ਦੀ ਲੋੜ : ਗਰੇਵਾਲ

ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਲਈ ਗੱਤਕਾ ਪ੍ਰਮੋਟਰਾਂ ਵੱਲੋਂ ਗੱਤਕੇ ਦੀ ਕਲਾ ਨੂੰ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦਾ ਸੱਦਾ ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਤੇ ਨਸ਼ਾਖੋਰੀ ਵਿਰੁੱਧ ਅਮਰੀਕਾ ਵਿਖੇ ਕਰਾਇਆ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ ਚੰਡੀਗੜ੍ਹ 30 ਜੁਲਾਈ : ਗੱਤਕਾ ਖੇਡ ਦੀ ਚੋਟੀ ਦੀ ਸੰਸਥਾ, ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਮਾਰਸ਼ਲ ਆਰਟ ਗੱਤਕੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਤ ਕਰਨ ਤੇ ਮਾਨਤਾ ਦਿਵਾਉਣ ਦੇ ਹੋਕੇ ਨਾਲ…

Read More

ਇਟਲੀ ਚ’ ਪੰਜਾਬੀ ਨੌਜਵਾਨ ਅਮ੍ਰਿਤ ਮਾਨ ਦੀ ਵਾਲੀਬਾਲ ਟੀਮ ਵਿੱਚ ਚੋਣ

ਰੋਮ, ਇਟਲੀ(ਗੁਰਸ਼ਰਨ ਸਿੰਘ ਸੋਨੀ) -ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮਾਨਾ ਦੇ ਚੰਚਲ ਸਿੰਘ ਅਤੇ ਸੁਰਿੰਦਰ ਕੌਰ ਦੇ ਪੋਤਰੇ ਅਮ੍ਰਿਤ ਸਿੰਘ ਮਾਨ ਦੀ ਆਪਣੀ ਵਧੀਆ ਖੇਡ ਸਦਕਾ ਇਟਲੀ ਦੀ ਬਾਲੀਬਾਲ ਦੀ ਬੀ ਸੀਰੀਜ ਦੀ ਟੀਮ ਸਪੈਸਾਨੇਜੇ (ਮੋਧਨਾ) ਵਿੱਚ ਚੋਣ ਹੋਈ ਹੈ ।ਇਸ ਸਬੰਧੀ ਪ੍ਰੈਸ ਨੂੰ ਭੇਜੀ ਜਾਣਕਾਰੀ ਰਾਹੀ ਅਮ੍ਰਿਤ ਮਾਨ ਦੇ ਪਿਤਾ ਪਰਮਿੰਦਰ ਸਿੰਘ ਮਾਨ…

Read More

ਇਟਲੀ ‘ਚ ਪਹਿਲੀ ਵਾਰ ਇੱਕ ਬੈਨਰ ਹੇਠ ਇਕੱਠਾ ਹੋਇਆ ਇਟਾਲੀਅਨ ਇੰਡੀਅਨ ਪੱਤਰਕਾਰ ਭਾਈਚਾਰਾ

* ਸਾਲ 2024 ਵਿੱਚ ਹੋਵੇਗੀ ਇੰਡੀਅਨ ਤੇ ਇਟਾਲੀਅਨ ਪੱਤਰਕਾਰਾਂ ਦੀ ਕੌਮੀ ਕਾਨਫਰੰਸ * ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) -ਇਟਲੀ ਵਿਚ ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਵਲੋ ਕੇਰਮੋਨਾ ਜਿਲ੍ਹੇ ਦੇ ਸੋਨਚੀਨੋ ਸ਼ਹਿਰ ਵਿੱਚ ਇੱਕ ਵਿਸ਼ਾਲ ਕਾਨਫਰੰਸ ਕਰਵਾਈ ਗਈ ਜਿਸ ਵਿੱਚ ਭਾਰਤੀ ਪੱਤਰਕਾਰਤਾ ਅਤੇ ਲੇਖਣੀ ਨਾਲ ਜੁੜੀਆਂ ਸਖਸ਼ੀਅਤਾਂ ਵਲੋ ਜਿਥੇ ਭਾਗ ਲਿਆ ਗਿਆ ਉਥੇ ਹੀ ਇਟਲੀ ਦੇ ਨਾਮਵਾਰ…

Read More