Headlines

ਇਟਲੀ ਦੇ ਬੈਰਗਾਮੋ ਵਿਖੇ 1 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਸਿੱਖੀ ਸਿਧਾਂਤ,ਸਿੱਖੀ ਜੀਵਨ ਤੇ ਸਿੱਖੀ ਫਰਜ਼ਾਂ ਦੀਆਂ ਬਾਤਾਂ ਪਾਉਂਦੇ ਵਿਸ਼ਾਲ ਧਾਰਮਿਕ ਸਮਾਗਮ ,ਗੁਰਬਾਣੀ ਕੀਰਤਨ ਸਮਾਰੋਹ ਤੇ ਨਗਰ ਕੀਰਤਨ ਜਿੱਥੇ ਭਾਰਤ ਦੀ ਧਰਤੀ ਉਪੱਰ ਸਜਾਏ ਜਦੇ ਹਨ ਉੱਥੇ ਦੁਨੀਆਂ ਦੇ ਚੱਪੇ-ਚੱਪੇ ਵਿੱਚ ਰਹਿਣ ਬਸੇਰਾ ਕਰਦੀ ਸਿੱਖ ਸੰਗਤ ਮਹਾਨ ਸਿੱਖ ਧਰਮ ਨੂੰ ਸਮਰਪਿਤ ਅਜਿਹੇ ਸਮਾਗਮ ਕਰਵਾਉਂਦੀ ਹੋਈ ਵਿਦੇਸ਼ਾਂ ਵਿੱਚ ਸਿੱਖੀ ਦੇ ਬੂਟੇ…

Read More

ਸੈਕਰਾਮੈਂਟੋ ਨਗਰ ਕੀਰਤਨ ਦੌਰਾਨ ਗੋਲੀ ਚੱਲੀ- ਦੋ ਜ਼ਖਮੀ

ਸੈਕਰਾਮੈਂਟੋ- ਕੈਲੀਫੋਰਨੀਆ ਦੇ ਸੈਕਰਾਮੈਂਟੋ ਸਿੱਖ ਸੁਸਾਇਟੀ ਗੁਰਦੁਆਰੇ ’ਚ ਹੋਏ ਝਗੜੇ ਵਿਚ ਦੋ ਜਣਿਆਂ ਨੂੰ ਗੋਲੀ ਲੱਗੀ ਹੈ।  ਗੁਰਦੁਆਰੇ ’ਚ ਗੋਲੀਬਾਰੀ ਦੀ ਇਹ ਘਟਨਾ ਐਤਵਾਰ ਦੁਪਹਿਰੇ ਕਰੀਬ 2.30 ਵਜੇ ਵਾਪਰੀ। ਗੋਲੀਬਾਰੀ ਦੀ ਇਹ ਘਟਨਾ ਗੁਰਦੁਆਰੇ ਦੇ ਪਹਿਲੇ ਨਗਰ ਕੀਰਤਨ ਮੌਕੇ ਵਾਪਰੀ ਹੈ। ਸੂਤਰਾਂ ਨੇ ਦੱਸਿਆ ਕਿ ਦੋ ਵਿਅਕਤੀਆਂ ਵਿਚਾਲੇ ਪਹਿਲਾਂ ਹੱਥੋਪਾਈ ਹੋਈ। ਇਨ੍ਹਾਂ ਵਿਚੋਂ ਇਕ ਨੇ…

Read More

ਸਿੰਘ ਸਾਹਿਬ ਨੂੰ ਇਟਲੀ ਆਉਣ ਦਾ ਸੱਦਾ ਪੱਤਰ ਦਿੱਤਾ

ਇਟਲੀ ਤੋਂ ਪੰਜਾਬ ਗਏ ਸਿੱਖ ਨੌਜਵਾਨਾਂ ਨੇ ਸ੍ਰੀ ਅੰਮ੍ਰਿਤਸਰ  ਵਿਖੇ  ਕੀਤੀ ਮੁਲਾਕਾਤ- ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) -ਬੀਤੇ ਦਿਨੀਂ ਇਟਲੀ ਤੋਂ ਪੰਜਾਬ ਗਏ ਸਿੱਖ ਨੌਜਵਾਨਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਜਿਸ ਵਿੱਚ ਇਟਲੀ ਦੇ ਗੁਰਦੁਆਰਾ ਸੰਗਤ ਸਭਾ ਤੈਰਾਨੋਵਾ (ਆਰੈਸੋ) ਦੇ ਸੈਕਟਰੀ ਹਰਪ੍ਰੀਤ ਸਿੰਘ ਜ਼ੀਰਾ ਅਤੇ ਉਨ੍ਹਾਂ ਦੇ…

Read More

ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਕਰਵਾਇਆ ਗਿਆ ਅੰਮ੍ਰਿਤ ਸੰਚਾਰ 

* ਦੋ ਦਰਜਨ ਦੇ ਕਰੀਬ ਪ੍ਰਾਣੀਆਂ ਨੇ ਛਕਿਆ ਖੰਡੇ ਵਾਟੇ ਦਾ ਪਾਹੁਲ *     ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਸੂਬਾ ਲਾਸੀਓ ਦੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਇਆ ਗਿਆ।ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ…

Read More

26 ਮਾਰਚ ਤੜਕੇ 2 ਵਜੇਂ ਤੋਂ  ਪੂਰੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ ਇੱਕ ਘੰਟਾ ਅੱਗੇ 

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ)-ਸੰਨ 2001 ਤੋਂ ਸ਼ੁਰੂ ਹੋਇਆ ਯਰਪੀਅਨ ਦੇਸ਼ਾਂ ਦੇ ਸਮੇਂ ਬਦਲਣ ਦੀ ਪ੍ਰਕਿਆ ਹੁਣ ਤੱਕ ਜਾਰੀ ਹੈ ਬੇਸ਼ੱਕ ਕਿ ਯੂਰਪੀਅਨ ਸੰਸਦ ਵਿੱਚ ਸੰਨ 2018 ਵਿੱਚ ਪਾਸ ਹੋ ਗਿਆ ਕਿ ਸਮਾਂ ਬਦਲਣ ਦੀ ਪ੍ਰਕਿਆ ਸੰਨ 2021 ਵਿੱਚ ਬੰਦ ਹੋ ਜਾਵੇਗਾ ਪਰ ਸੰਨ 2020 ਵਿੱਚ ਆਈ ਕਰੋਨਾ ਨਾਲ ਕੁਦਰਤੀ ਤਬਾਹੀ ਨੇ ਸ਼ਾਿੲਦ ਯੂਰਪੀਅਨ ਯੂਨੀਅਨ…

Read More

ਬੋਰਿਸ ਜੌਹਨਸਨ ਨੇ ‘ਪਾਰਟੀਗੇਟ’ ਕਾਂਡ ਲਈ ਮੁੜ ਮੁਆਫ਼ੀ ਮੰਗੀ

ਲੰਡਨ-ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਇੱਕ ਵਾਰ ਫਿਰ ਪਾਰਟੀਗੇਟ ਮਾਮਲੇ ’ਚ ਮੁਆਫ਼ੀ ਮੰਗੀ ਹੈ। ਜੌਹਨਸਨ ਨੇ ਇਸ ਵਾਰ ਮੁਆਫ਼ੀ ਡਾਊਨਿੰਗ ਸਟ੍ਰੀਟ ’ਚ ਕੋਵਿਡ ਲੌਕਡਾਊਨ ਨਿਯਮ ਤੋੜਨ ਦੇ ਮਾਮਲੇ ’ਚ ਆਪਣੀ ਪਾਰਟੀ ਵੱਲੋਂ ਬਰਤਾਨਵੀ ਸੰਸਦ ਨੂੰ ਅਣਜਾਣਪੁਣੇ ’ਚ ਗੁੰਮਰਾਹ ਕਰਨ ਲਈ ਮੁਆਫ਼ੀ ਮੰਗੀ ਹੈ। ਹਾਊਸ ਆਫ ਕਾਮਨਜ਼ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਬੀਤੇ…

Read More

ਪੈਨਸ਼ਨ ਸੁਧਾਰਾਂ ਖ਼ਿਲਾਫ਼ ਸੜਕਾਂ ’ਤੇ ਨਿੱਤਰੇ ਫਰਾਂਸ ਦੇ ਲੋਕ

ਪੈਰਿਸ-ਫਰਾਂਸ ਵਿੱਚ ਸੇਵਾਮੁਕਤੀ ਦੀ ਉਮਰ ਵਧਾਉਣ ਖ਼ਿਲਾਫ਼ ਅੱਜ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਨੂੰ ਦੇਸ਼ ਦੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਮਜ਼ਦੂਰ ਯੂਨੀਅਨਾਂ ਦੀ ਹੜਤਾਲ ਕਾਰਨ ਦੇਸ਼ ਵਿੱਚ ਰੇਲ ਤੇ ਹਵਾਈ ਸੇਵਾਵਾਂ ਠੱਪ ਰਹੀਆਂ। ਪੈਨਸ਼ਨ ਸੁਧਾਰ ਬਿੱਲ ਲਿਆਂਦੇ ਜਾਣ ਮਗਰੋਂ ਦੇਸ਼ ਵਿੱਚ ਇਹ ਸਭ ਤੋਂ ਵੱਡਾ ਰੋਸ ਪ੍ਰਦਰਸ਼ਨ ਹੈ। ਪ੍ਰਦਰਸ਼ਨਕਾਰੀਆਂ ਨੇ ਰੇਲਵੇ ਸਟੇਸ਼ਨਾਂ, ਪੈਰਿਸ ਵਿੱਚ…

Read More

ਲਹਿੰਦੇ ਪੰਜਾਬ ਵਿੱਚ ਚੋਣਾਂ ਅਕਤੂਬਰ ਤੱਕ ਮੁਲਤਵੀ

ਲਾਹੌਰ-ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਦੇਸ਼ ਵਿੱਚ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਸਿਆਸੀ ਤੌਰ ’ਤੇ ਅਹਿਮ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਪੰਜ ਮਹੀਨੇ ਲਈ ਅੱਗੇ ਪਾ ਦਿੱਤੀਆਂ ਹਨ। ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਚੇਅਰਮੈਨ ਇਮਰਾਨ ਖ਼ਾਨ ਨੇ ਚੋਣ ਕਮਿਸ਼ਨ ਦੇ ਇਸ ਕਦਮ ਦੀ ਆਲੋਚਨਾ ਕੀਤੀ ਹੈ। ਚੋਣ…

Read More

ਖਾਲਿਸਤਾਨ ਪੱਖੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਾਂਗੇ: ਕਲੈਵਰਲੀ

ਲੰਡਨ- ਬਰਤਾਨੀਆ ਦੇ ਵਿਦੇਸ਼ ਮੰਤਰੀ ਜੇਮਸ ਕਲੈਵਰਲੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖਾਲਿਸਤਾਨ ਹਮਾਇਤੀ ਪ੍ਰਦਰਸ਼ਨਕਾਰੀਆਂ ਦੀਆਂ ਹਿੰਸਕ ਕਾਰਵਾਈਆਂ ਤੋਂ ਬਾਅਦ ਇੱਥੇ ਭਾਰਤੀ ਹਾਈ ਕਮਿਸ਼ਨ ’ਚ ਸੁਰੱਖਿਆ ਦੀ ਸਮੀਖਿਆ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਅਜਿਹੀਆਂ ਘਟਨਾਵਾਂ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਦੋ ਹਜ਼ਾਰ…

Read More

ਭੂਚਾਲ ਕਾਰਨ ਪਾਕਿਸਤਾਨ ਤੇ ਅਫ਼ਗਾਨਿਸਤਾਨ ’ਚ 12 ਮੌਤਾਂ

ਇਸਲਾਮਾਬਾਦ, 22 ਮਾਰਚ ਪਾਕਿਸਤਾਨ ਅਤੇ ਅਫ਼ਗਾਨਿਸਤਾਨ ’ਚ ਮੰਗਲਵਾਰ ਰਾਤ ਆਏ ਭੂਚਾਲ ਦੇ ਝਟਕਿਆਂ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ ਹਨ। ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦਾ ਹਿੰਦੂਕੁਸ਼ ਖ਼ਿੱਤਾ ਸੀ ਅਤੇ ਉਥੇ ਤਿੰਨ ਜਦਕਿ ਪਾਕਿਸਤਾਨ ’ਚ 9 ਵਿਅਕਤੀ ਮਾਰੇ ਗੲੇ ਹਨ। ਭੂਚਾਲ ਦੇ ਝਟਕੇ ਉੱਤਰੀ ਭਾਰਤ ’ਚ ਵੀ ਮਹਿਸੂਸ…

Read More