Headlines

ਲੰਡਨ ਵਿਚਲੇ ਭਾਰਤੀ ਮਿਸ਼ਨ ਦੀ ਸੁਰੱਖਿਆ ਵਧਾਈ

ਲੰਡਨ, 22 ਮਾਰਚ ਬਰਤਾਨਵੀ ਸਿੱਖ ਗਰੁੱਪਾਂ ਵੱਲੋਂ ਰੋਸ ਮੁਜ਼ਾਹਰਿਆਂ ਦੀ ਸੰਭਾਵਨਾ ਦੇ ਮੱਦੇਨਜ਼ਰ ਅੱਜ ਇੱਥੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਈ ਕਮਿਸ਼ਨ ਦੇ ਬਾਹਰ ਅੱਜ ਬੈਰੀਕੇਡ ਲਾ ਦਿੱਤੇ ਗਏ। ਸੋਸ਼ਲ ਮੀਡੀਆ ਉਤੇ ਕਈ ਸਿੱਖ ਸੰਗਠਨਾਂ ਨੇ ਰੋਸ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਹੈ। ਪਿਛਲੇ ਹਫ਼ਤੇ ਵਾਪਰੀ ਘਟਨਾ ਤੋਂ ਬਾਅਦ ਵਰਦੀ ਵਿਚ ਕਈ…

Read More

ਦੁਨੀਆ ਦੀ 26 ਫੀਸਦੀ ਆਬਾਦੀ ਪੀਣਯੋਗ ਸਾਫ਼ ਪਾਣੀ ਨੂੰ ਤਰਸੀ

ਸੰਯੁਕਤ ਰਾਸ਼ਟਰ, 22 ਮਾਰਚ ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਦੁਨੀਆ ਦੀ 26 ਫੀਸਦੀ ਆਬਾਦੀ ਕੋਲ ਪੀਣਯੋਗ ਸਾਫ਼ ਪਾਣੀ ਨਹੀਂ ਹੈ, ਜਦੋਂਕਿ 46 ਫੀਸਦੀ ਲੋਕ ਬੁਨਿਆਦੀ ਸਫ਼ਾਈ ਸਹੂਲਤਾਂ ਤੋਂ ਵਾਂਝੇ ਹਨ। ਇਹ ਰਿਪੋਰਟ ਸੰਯੁਕਤ ਰਾਸ਼ਟਰ ਦੀ 45 ਸਾਲਾਂ ਤੋਂ ਵੱਧ ਸਮੇਂ ਮਗਰੋਂ ਪਾਣੀ ਬਾਰੇ ਹੋਣ ਵਾਲੀ ਪਹਿਲੀ ਵੱਡੀ ਕਾਨਫਰੰਸ ਦੀ…

Read More

ਯੂਕਰੇਨ ਸੰਕਟ ਦੇ ਹੱਲ ਲਈ ਉਸਾਰੂ ਭੂਮਿਕਾ ਨਿਭਾਉਂਦੇ ਰਹਾਂਗੇ: ਚੀਨ

ਪੇਈਚਿੰਗ/ਕੀਵ/ਵਾਰਸਾ/ਮਾਸਕੋ, 22 ਮਾਰਚ ਚੀਨ ਨੇ ਅੱਜ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਰੂਸ ਦੌਰੇ ਨੂੰ ‘ਦੋਸਤੀ, ਤਾਲਮੇਲ ਤੇ ਸ਼ਾਂਤੀ’ ਦਾ ਸੁਮੇਲ ਦੱਸਿਆ ਹੈ। ਉਨ੍ਹਾਂ ਯੂਕਰੇਨ ਨੂੰ ਫ਼ੌਜੀ ਮਦਦ ਦੇਣ ਲਈ ਮੁੜ ਅਮਰੀਕਾ ਦੀ ਨਿਖੇਧੀ ਕੀਤੀ ਹੈ। ਜਿਨਪਿੰਗ ਦੇ ਅੱਜ ਮੁਕੰਮਲ ਹੋਏ ਦੌਰੇ ਤੋਂ ਬਾਅਦ ਵੀ ਰੂਸ-ਯੂਕਰੇਨ ਵਿਚਾਲੇ ਜਾਰੀ ਟਕਰਾਅ ਖ਼ਤਮ ਹੋਣ ਦਾ ਕੋਈ ਸੰਕੇਤ ਨਹੀਂ ਮਿਲਿਆ ਹੈ।…

Read More

ਭਵਿੱਖ ’ਚ ਗਲੋਬਲ ਵਾਰਮਿੰਗ ਕਾਰਨ ਸਿੰਧ, ਗੰਗਾ ਤੇ ਬ੍ਰਹਮਪੁੱਤਰ ਨਦੀਆਂ ’ਚ ਪਾਣੀ ਦਾ ਵਹਾਅ ਘਟਣ ਦਾ ਖ਼ਤਰਾ: ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ, 23 ਮਾਰਚ-ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਜ਼ ਨੇ ਚੇਤਾਵਨੀ ਦਿੱਤੀ ਹੈ ਕਿ ਗਲੋਬਲ ਵਾਰਮਿੰਗ ਕਾਰਨ ਗਲੇਸ਼ੀਅਰ ਦਾ ਨੁਕਸਾਨ ਆਉਣ ਵਾਲੇ ਦਹਾਕਿਆਂ ਵਿੱਚ ਭਾਰਤ ਲਈ ਮਹੱਤਵਪੂਰਨ ਹਿਮਲਿਆ ’ਚੋਂ ਨਿਕਲਣ ਵਾਲੀਆਂ ਨਦੀਆਂ ਸਿੰਧ, ਗੰਗਾ ਅਤੇ ਬ੍ਰਹਮਪੁੱਤਰ ਵਿੱਚ ਪਾਣੀ ਦੇ ਵਹਾਅ ਨੂੰ ਘਟਾ ਸਕਦਾ ਹੈ। ਉਨ੍ਹਾਂ ਕਿਹਾ ਕਿ ਧਰਤੀ ‘ਤੇ ਜੀਵਨ ਲਈ ਗਲੇਸ਼ੀਅਰ ਜ਼ਰੂਰੀ ਹਨ। 

Read More

ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ 26 ਮਾਰਚ ਨੂੰ ਹੋਵੇਗਾ ਅੰਮ੍ਰਿਤ ਸੰਚਾਰ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 26 ਮਾਰਚ 2023 ਦਿਨ ਐਤਵਾਰ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ  26 ਮਾਰਚ ਨੂੰ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ…

Read More

ਗੁ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ 12 ਮਾਰਚ ਨੂੰ ਹੋਵੇਗਾ ਹੋਲੇ ਮਹੱਲੇ ਨੂੰ ਸਮਰਪਿਤ ਸਮਾਗਮ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਅਤੇ ਖ਼ਾਲਸਾ ਪੰਥ ਦੀ ਸ਼ਾਨੋ ਸ਼ੌਕਤ ਦਾ ਪ੍ਰਤੀਕ ਹੋਲੇ ਮਹੱਲੇ ਨੂੰ ਸਮਰਪਿਤ 12 ਮਾਰਚ 2023 ਦਿਨ ਐਤਵਾਰ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ…

Read More

ਸਿੱਖ ਸਮਾਜ ਇਟਾਲੀਅਨ ਲੋਕਾਂ ਨੂੰ ਦਸਤਾਰ ਦੀ ਅਹਿਮੀਅਤ ਸਮਝਾਉਣ ਵਿੱਚ ਅਸਫ਼ਲ ਕਿਊਂ…

* ਕਈ ਨਗਰ ਕੀਰਤਨਾਂ ਨੂੰ ਇਟਾਲੀਅਨ ਲੋਕ ਸਮਝਦੇ ਹਨ  ਖਾਣ ਵਾਲਾ ਤਿਉਹਾਰ ” ਮੰਜ਼ਾਰੇ ਫੇਸਤਾ “ ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ” ਇਟਲੀ ਵਿੱਚ ਜਦੋਂ ਦੇ ਭਾਰਤੀ ਭਾਈਚਾਰੇ ਦੇ ਲੋਕ ਆਏ ਉਂਦੋਂ ਤੋਂ ਹੀ ਗੁਰਦੁਆਰਾ ਸਾਹਿਬ ਦੀ ਸਥਾਪਨਾ ਵੀ ਹੋ ਗਈ ਸਿੱਖ ਧਰਮ ਕੀ ਹੈ ਇਸ ਦੀ ਮਹਾਨਤਾ,ਅਹਿਮੀਅਤ ਤੇ ਇਤਿਹਾਸ ਕੀ ਹੈ ਇਸ ਦੇ ਪੰਜ…

Read More

ਇਟਲੀ ਦੇ ਗੁ. ਸਿੰਘ ਸਭਾ ਪੁਨਤੀਨੀਆ ਵਿਖੇ 18 ਮਾਰਚ ਨੂੰ ਹੋਵੇਗਾ ਅੰਮ੍ਰਿਤ ਸੰਚਾਰ

* ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 16 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ *  ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਸੂਬਾ ਲਾਸੀਓ ਦੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਪੁਨਤੀਨੀਆ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ (ਪੁਰਾਣੀ ਇਮਾਰਤ) ਵਿਖੇ  18 ਮਾਰਚ 2023 ਦਿਨ ਸ਼ਨੀਵਾਰ ਨੂੰ ਹੌਲੇ ਮੁਹੱਲੇ ਅਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ  ਅੰਮ੍ਰਿਤ ਸੰਚਾਰ ਕੀਤਾ…

Read More

ਇਟਲੀ ਚ’ ਦਸਤਾਰ ਦਾ ਮਜ਼ਾਕ ਉਡਾਉਣ ਦੀ ਕੋਝੀ ਹਰਕਤ

ਦੋਸ਼ੀਆਂ ਤੇ ਹੋਵੇਗੀ ਕਾਨੂੰਨੀ ਕਾਰਵਾਈ -: ਪ੍ਰਧਾਨ ਰਵਿੰਦਰਜੀਤ ਸਿੰਘ ਰੋਮ ਇਟਲੀ 4 ਮਾਰਚ (ਗੁਰਸ਼ਰਨ ਸਿੰਘ ਸੋਨੀ) ਇਟਲੀ ਵਿੱਚ ਜਿੱਥੇ ਸਿੱਖ ਭਾਈਚਾਰਾ ਹਰ ਸਮੇਂ ਇਸ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ   ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ, ਉਥੇ ਦੂਜੇ ਪਾਸੇ ਇਟਲੀ ਦੇ ਇੱਕ ਵੈਟਨਰੀ ਕਲੀਲਿਕ ਵਾਲਿਆ ਨੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰਣ ਵਾਲੀ ਅਜਿਹੀ ਘਟਨਾ ਨੂੰ…

Read More

ਵੀਨੀਓ (ਰੋਮ) ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 16 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

 ਰੋਮ,  ਇਟਲੀ (ਗੁਰਸ਼ਰਨ ਸਿੰਘ ਸਿਆਣ)- ਸਰਬੰਸਦਾਨੀ, ਖ਼ਾਲਸਾ ਪੰਥ ਦੇ ਮੋਢੀ,  ਸਾਹਿਬ – ਏ – ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਵਿਸਾਖੀ ਵਾਲੇ ਦਿਨ ਖ਼ਾਲਸਾ ਸਾਜ ਕੇ ਸਿੱਖ ਪੰਥ ਜੀ ਸਾਜਨਾ ਕੀਤੀ ਗਈ ਸੀ ਇਸ ਦਿਵਸ ਨੂੰ ਮੁੱਖ ਰੱਖਦਿਆਂ ਜਿਥੇ ਪੰਜਾਬ ਵਿੱਚ ਤੇ ਵਿਦੇਸ਼ਾਂ ਵਿੱਚ ਹਰ ਸਾਲ ਨਗਰ ਕੀਰਤਨ ਸਜਾਏ ਜਾਂਦੇ ਹਨ। ਉਥੇ…

Read More