Headlines

ਵੈਨਕੂਵਰ ਵਿਚਾਰ ਮੰਚ ਵੱਲੋਂ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸੈਮੀਨਾਰ

ਚੜ੍ਹਦੇ, ਲਹਿੰਦੇ ਅਤੇ ਕੈਨੇਡੀਅਨ ਪੰਜਾਬ ਦੇ ਵਿਦਵਾਨਾਂ ਨੇ ਕੀਤੀ ਸ਼ਮੂਲੀਅਤ- ਸਰੀ, 23 ਫਰਵਰੀ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ‘21ਵੀਂ ਸਦੀ ਦੀ ਪੰਜਾਬੀ ਭਾਸ਼ਾ ਦਾ ਸਮਦਰਸ਼ੀ ਅਤੇ ਦੂਰਦਰਸ਼ੀ ਮੁਲਾਂਕਣ’ ਵਿਸ਼ੇ ਉੱਪਰ ਇੱਕ ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਭਾਰਤੀ ਪੰਜਾਬ, ਪੱਛਮੀ ਪੰਜਾਬ ਅਤੇ ਕੈਨੇਡੀਅਨ ਪੰਜਾਬ ਦੇ ਵਿਦਵਾਨਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਸੱਦਾ ਦਿੱਤਾ ਗਿਆ। ਸੈਮੀਨਾਰ ਦਾ ਆਗ਼ਾਜ਼…

Read More

ਇਟਲੀ ਚ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਰੋਮ, ਇਟਲੀ (ਗੁਰਸ਼ਰਨ ਸਿੰਘ ਸਿਆਣ) 14ਵੀਂ ਸਦੀ ਵਿੱਚ ਹੱਕ ਤੇ ਸੱਚ ਦਾ ਹੋਕਾ ਨਿੱਡਰਤਾ ਨਾਲ ਦੇਕੇ ਸੁੱਤੀ ਮਾਨਵਤਾ ਨੂੰ ਜਗਾਉਣ ਵਾਲੇ ਮਹਾਨ ਇਨਕਲਾਬੀ ਯੋਧੇ,ਸ਼੍ਰੋਮਣੀ ਸੰਤ ਤੇ ਰਹਿਬਰਾ ਦੇ ਰਹਿਬਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ(ਲਾਤੀਨਾ)ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ…

Read More

ਰਾਏ ਅਜ਼ੀਜ ਉਲਾ ਖਾਨ ਵਲੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ

ਲਹੌਰ- ਬੀਤੇ ਦਿਨੀ ਪਾਕਿਸਤਾਨ ਨੈਸ਼ਨਲ ਅਸੰਬਲੀ ਦੇ ਸਾਬਕਾ ਮੈਂਬਰ ਰਾਏ ਅਜ਼ੀਜ ਉਲ਼ਾ ਖਾਨ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਤਹਿਰੀਕ ਏ ਇਨਸਾਫ ਪਾਰਟੀ ਦੇ ਪ੍ਰਧਾਨ ਜਨਾਬ ਇਮਰਾਨ ਖਾਨ ਦੀ ਸਿਹਤ ਦਾ ਹਾਲ ਚਾਲ ਪੁੱਛਿਆ।  ਉਹ ਲਹੌਰ ਸਥਿਤ ਸਾਬਕਾ ਪ੍ਰਧਾਨ ਮੰਤਰੀ ਦੇ  ਗ੍ਰਹਿ ਵਿਖੇ ਪੁੱਜੇ ਤੇ ਉਹਨਾਂ ਦੀ ਤੰਦਰੁਸਤੀ ਲਈ ਦੁਆ ਸਲਾਮ ਉਪਰੰਤ ਪਾਰਟੀ ਦੀਆਂ…

Read More

ਅੰਮ੍ਰਿਤਸਰ ਹਵਾਈ ਅੱਡੇ ‘ਤੇ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਵਿੱਚ 111 ਫੀਸਦੀ ਦਾ ਵੱਡਾ ਵਾਧਾ

ਅੰਮ੍ਰਿਤਸਰ-ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਮਹਾਂਮਾਰੀ ਤੋਂ ਬਾਦ ਸਾਲ 2022 ਵਿੱਚ ਆਪਣੇ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਦਾ ਵਿਸਤਾਰ ਕਰਨ ਵਿੱਚ ਕਾਮਯਾਬ ਰਿਹਾ ਹੈ ਅਤੇ ਇੱਥੋਂ ਯਾਤਰੀਆਂ ਦੀ ਆਵਾਜਾਈ ਵਿੱਚ ਲਗਾਤਾਰ ਵਾਧਾ ਹੋਇਆ ਹੈ। ਇਸ ਸੰਬੰਧੀ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਸਾਂਝੀ…

Read More

ਤੁਰਕੀ ਤੇ ਸੀਰੀਆ ਤੇ ਭੁਚਾਲ ਕਾਰਣ ਹਜ਼ਾਰਾਂ ਲੋਕਾਂ ਦੀ ਮੌਤ

ਤੁਰਕੀ- ਤੁਰਕੀ ਅਤੇ ਸੀਰੀਆ ਵਿਚ ਇਕ ਭਾਰੀ ਭੁਚਾਲ ਕਾਰਣ ਹਜ਼ਾਰਾਂ ਲੋਕਾਂ ਦੇ ਮਾਰੇ ਜਾਣ ਤੇ ਜ਼ਖਮੀ ਹੋਣ ਦੀ ਦੁਖਦਾਈ ਖਬਰ ਹੈ। ਇਹ ਭੁਚਾਲ 7.8 ਤੀਬਰਤਾ ਦੀ ਗਤੀ ਤੇ ਦਰਜ ਕੀਤਾ ਗਿਆ। ਇਸ ਦੌਰਾਨ 3,400 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਜਦੋਂਕਿ ਹਜ਼ਾਰਾਂ ਇਮਾਰਤਾਂ ਢਹਿ ਢੇਰੀ ਹੋ ਗਈਆਂ। ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।…

Read More

 ਸਬਾਊਦੀਆ ਵਿਖੇ ਧੂਮ-ਧਾਮ ਨਾਲ ਮਨਾਇਆ ਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਪੁਰਬ

ਰੋਮ ਇਟਲੀ (ਗੁਰਸ਼ਰਨ ਸਿੰਘ ਸਿਆਣ)- ਜੱਗ ਫੁੱਲਵਾੜੀ ਦਾ ਉਹ ਮਾਲੀ ਆ ਗਿਆ,ਸਾਰਿਆਂ ਦਾ ਬਣਕੇ ਉਹ ਵਾਲੀ ਆ ਗਿਆ ,ਸਾਨੂੰ ਉਨੱਤੀ ਦੇ ਰਾਹੇ ਪਾ ਗਿਆ ਦਿਓ ਨੀਂ ਵਧਾਈਆਂ ਸਈਓ ਰਲ ਮਿਲਕੇ ,ਗੁਰੂ ਰਵਿਦਾਸ ਜੱਗ ਉੱਤੇ ਆ ਗਿਆ ,ਕਾਂਸ਼ੀ ਵਿੱਚ ਚੰਨ ਚੜ੍ਹਿਆ ਮਾਤਾ ਕਲਸਾ ਨੂੰ ਮਿਲਣ ਵਧਾਈਆਂ ,ਤੇ ਸਾਨੂੰ ਗਿੱਦੜੋਂ ਸ਼ੇਰ ਬਣਾਇਆ ਸਾਡੇ ਸਤਿਗੁਰੂ ਨੇ ਆਢਾ ਮਨੂੰਬਾਦ…

Read More

ਮਨਰੂਪ ਕੌਰ ਨੇ ਇਟਲੀ ਨੇਵੀ ਵਿੱਚ ਭਰਤੀ ਹੋ ਕੇ ਵਧਾਇਆ ਮਾਣ 

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਯੂਰਪੀਅਨ ਦੇਸ਼ ਇਟਲੀ ਵਿੱਚ ਭਾਰਤੀ ਭਾਈਚਾਰਾ ਦਿਨੋ ਦਿਨ ਤਰੱਕੀ ਵੱਲ ਵਧਦਾ ਜਾ ਰਿਹਾ ਹੈ। ਇਟਲੀ ਵਿੱਚ ਪੰਜਾਬੀ ਭਾਈਚਾਰੇ ਦੇ ਨੌਜਵਾਨ ਬੱਚੇ ਅਤੇ ਬੱਚੀਆ ਵਲੋਂ ਆਏ ਦਿਨ ਕਿਸੇ ਨਾ ਕਿਸੇ ਖੇਤਰ ਵਿੱਚ ਝੰਡੇ ਬੁਲੰਦ ਕੀਤੇ ਜਾ ਰਹੇ ਹਨ। ਇਟਲੀ ਤੋਂ ਇੱਕ ਵਾਰ ਫਿਰ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ…

Read More

ਆਸਟਰੇਲੀਆ ਖ਼ਾਲਿਸਤਾਨੀ ਅਨਸਰਾਂ ਨੂੰ ਮੁਲਕ ਵਿਚ ਦਾਖ਼ਲ ਹੋਣ ਤੋਂ ਰੋਕੇ: ਭਾਰਤ

ਭਾਰਤ ਦੇ ਹਾਈ ਕਮਿਸ਼ਨਰ ਮਨਪ੍ਰੀਤ ਵੋਹਰਾ ਵਿਕਟੋਰੀਆ ਦੇ ਪ੍ਰੀਮੀਅਰ ਨੂੰ ਮਿਲੇ, ਦੋ ਮੰਦਰਾਂ ਦਾ ਕੀਤਾ ਦੌਰਾ ਨਵੀਂ ਦਿੱਲੀ-ਆਸਟਰੇਲੀਆ ਰਹਿੰਦੇ ਭਾਰਤੀ ਪਰਵਾਸੀ ਭਾਈਚਾਰੇ ਵਿਚਾਲੇ ਵਧਦੀ ਕਸ਼ੀਦਗੀ ਦਰਮਿਆਨ ਭਾਰਤ ਨੇ ਐਲਬਨੀਜ਼ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਾਲਿਸਤਾਨੀ ਅਨਸਰਾਂ ਨੂੰ ਮੁਲਕ ਵਿੱਚ ਦਾਖਲ ਹੋਣ ਤੋਂ ਰੋਕੇ। ਆਸਟਰੇਲੀਆ ਦੇ ਮੈਲਬਰਨ ਸ਼ਹਿਰ ਵਿੱਚ ਐਤਵਾਰ ਨੂੰ ਖਾਲਿਸਤਾਨੀ ਕਾਰਕੁਨਾਂ ਤੇ…

Read More

ਇਟਲੀ ਵਿੱਚ ਕਾਰ ਨਹਿਰ ‘ਚ ਡਿੱਗਣ ਕਾਰਨ ਦੋ ਸਕੇ ਪੰਜਾਬੀ ਭੈਣ-ਭਰਾ ਸਮੇਤ ਤਿੰਨ ਦੀ ਮੌਤ 

ਰੋਮ / ਮਿਲਾਨ ਇਟਲੀ 17 ਜਨਵਰੀ (ਗੁਰਸ਼ਰਨ ਸਿੰਘ ਸਿਆਣ)- ਬੀਤੇ ਦਿਨਾਂ ਤੋਂ ਇਟਲੀ ਖਰਾਬ ਮੌਸਮ ਦੇ ਚੱਲਦਿਆਂ ਉੱਤਰੀ ਪ੍ਰਾਤ ਵੈਨੈਤੋ ਸੂਬੇ ਦੇ ਜ਼ਿਲ੍ਹਾ ਵੈਰੋਨਾ ਦੇ ਵੈਰੋਨੇਲਾ ਸ਼ਹਿਰ ਨੇੜੇ ਐਤਵਾਰ ਸ਼ਾਮ ਲੱਗਭਗ 5:20 ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਇੱਕ ਕਾਰ ਦੇ ਨਹਿਰ ਵਿੱਚ ਡਿੱਗ ਜਾਣ ਕਾਰਨ ਪਾਣੀ ਵਿੱਚ ਡੁੱਬ ਕੇ ਦੋ ਸਕੇ ਭੈਣ -ਭਰਾਵਾਂ ਅਤੇ ਇੱਕ…

Read More

Vandalism at Charlotte Gurdwara Sahib

Charlotte, USA-String of vandalism incidents at Gurdwara Sahib Khalsa Darbar, Charlotte have shocked the community. Windows in the precincts of the Gurdwara Sahib were smashed, lights broken and security cameras were damaged. Within the last couple of months, there have been four incidents of vandalism at the Gurdwara Sahib. Our Civil Rights Director, Pushpinder Singh,…

Read More