Headlines

ਜ਼ਮਾਨਤ ਮਗਰੋਂ ਇਮਰਾਨ ਖਾਨ ਲਾਹੌਰ ਰਿਹਾਇਸ਼ ’ਤੇ ਪਰਤੇ

ਲਾਹੌਰ, 13 ਮਈ ਇਸਲਾਮਾਬਾਦ ਵਿੱਚ ਅਧਿਕਾਰੀਆਂ ਨਾਲ ਲੰਬਾ ਸਮਾਂ ਚੱਲੇ ਰੇੜਕੇ ਮਗਰੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਤੜਕੇ ਆਪਣੀ ਰਿਹਾਇਸ਼ ’ਤੇ ਪੁੱਜੇ। ਕਈ ਮਾਮਲਿਆਂ ਵਿੱਚ ਜ਼ਮਾਨਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਕਈ ਘੰਟੇ ਅਦਾਲਤੀ ਕੰਪਲੈਕਸ ਵਿੱਚ ਹੀ ਰੁਕਣਾ ਪਿਆ। ਗੌਰਤਲਬ ਹੈ ਕਿ ਇਸਲਾਮਾਬਾਦ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਿਤ ਕੇਸ…

Read More

ਦਿ ਕੇਰਲਾ ਸਟੋਰੀ ਅਮਰੀਕਾ ਤੇ ਕੈਨੇਡਾ ਦੇ 200 ਤੋਂ ਵੱਧ ਸਿਨੇਮਾਘਰਾਂ ’ਚ ਰਿਲੀਜ਼

ਵਾਸ਼ਿੰਗਟਨ,  ਵਿਵਾਦਿਤ ਫਿਲਮ ‘ਦਿ ਕੇਰਲਾ ਸਟੋਰੀ’ ਅਮਰੀਕਾ ਅਤੇ ਕੈਨੇਡਾ ਦੇ 200 ਤੋਂ ਵੱਧ ਸਿਨੇਮਾਘਰਾਂ ’ਚ ਰਿਲੀਜ਼ ਹੋਈ। ਨਿਰਦੇਸ਼ਕ ਸੁਦੀਪਤੋ ਸੇਨ ਨੇ ਕਿਹਾ ਹੈ ਕਿ ਫਿਲਮ ਮਿਸ਼ਨ ਹੈ, ਜੋ ਸਿਨੇਮਾ ਦੀਆਂ ਰਚਨਾਤਮਕ ਸੀਮਾਵਾਂ ਤੋਂ ਪਾਰ ਜਾਂਦੀ ਹੈ। ਸੇਨ ਨੇ ਡਿਜੀਟਲ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਅਤੇ ਅਮਰੀਕੀ ਪੱਤਰਕਾਰਾਂ ਦੇ ਸਮੂਹ ਨੂੰ ਕਿਹਾ, ‘ਦੇਸ਼ ਕੇਰਲ ਰਾਜ ਵਿੱਚ ਲੰਬੇ…

Read More

ਖ਼ਾਲਸਾਈ ਰੰਗ ਵਿੱਚ ਰੰਗਿਆ ਲਾਤੀਨਾ ਜ਼ਿਲ੍ਹੇ ਦਾ ਅਪ੍ਰੀਲੀਆ ਸ਼ਹਿਰ

– ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਵਲੋਂ ਸਜਾਇਆ ਗਿਆ ਦੂਸਰਾ ਵਿਸ਼ਾਲ ਨਗਰ ਕੀਰਤਨ –    ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਸੂਬਾ ਲਾਸੀਓ ਦੇ ਅਤੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਪ੍ਰੀਲੀਆ ਸ਼ਹਿਰ ਚ’ ਦੂਜਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਫੁੱਲਾਂ…

Read More

ਰਣਜੀਤ ਬਾਵਾ ਦਾ ਬਰੇਸ਼ੀਆ (ਇਟਲੀ) ਵਿਖੇ ਹੋਇਆ ਸਫਲ ਸ਼ੋਅ

* ਵੱਡੀ ਗਿਣਤੀ ਵਿਚ ਪੰਜਾਬੀ ਭਾਈਚਾਰੇ ਨੇ ਕੀਤੀ ਸ਼ਿਰਕਤ * ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਪ੍ਰਸਿੱਧ ਪੰਜਾਬੀ ਕਲਾਕਾਰ ਅਤੇ ਅਦਾਕਾਰ ਰਣਜੀਤ ਬਾਵਾ ਜੀ ਜੋ ਅੱਜਕੱਲ ਯੂਰਪ ਟੁੂਰ ਤੇ ਹਨ ਪਹਿਲਾਂ ਉਨ੍ਹਾ ਨੇ ਫਰਾਂਸ ਵਿਖੇ ਆਪਣੀ ਸਟੇਜ ਪਰਫਾਰਮੈਂਸ ਰਾਹੀਂ ਪੰਜਾਬੀਆ ਨੂੰ ਆਪਣੇ ਨਵੇਂ ਪੁਰਾਣੇ ਗਾਣਿਆ ਨਾਲ ਸਰਸ਼ਾਰ ਕੀਤਾ ਤੇ ਬੀਤੇ ਦਿਨ ਇਟਲੀ ਦੇ ਸ਼ਹਿਰ ਬਰੇਸ਼ੀਆ ਦੇ…

Read More

ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਯੂਰਪ ਵਲੋ ਕਾਨੀਕੋਸਾ(ਮਾਨਤੋਵਾ) ਚ’ ਕੀਤਾ ਵਿਸਾਖੀ ਮੇਲੇ ਦਾ ਆਯੋਜਨ

ਪ੍ਰਸਿੱਧ-ਗਾਇਕ ਲਖਵੀਰ ਲੱਖਾ- ਨਾਜ ਨੇ ਵਿਖੇਰੇ ਆਪਣੀ ਗਾਇਕੀ ਦੇ ਰੰਗ ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਸਮਾਜ ਦੇ ਹਰ ਪਹਿਲੂ ਤੋਂ ਸੇਵਾ ਹਿਤ ਸਮਰਪਿਤ ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਯੂਰਪ ਵਲੋਂ ਕਾਨੀਕੋਸਾ (ਮਾਨਤੋਵਾ) ਚ’ ਪੰਜਾਬੀਆਂ ਦੇ ਹਰਮਨ ਪਿਆਰੇ ਤਿਉਹਾਰ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਸਭਿਆਚਾਰਕ ਮੇਲੇ ਦਾ ਆਯੋਜਨ ਟੇਕ ਚੰਦ ਜਗਤਪੁਰ,ਸਰਬਜੀਤ ਸਿੰਘ ਜਗਤਪੁਰ, ਜਗਦੀਸ਼ ਜਗਤਪੁਰ ਦੀ ਸਰਪ੍ਰਸਤੀ…

Read More

ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ (ਰਜਿ:) ਇਟਲੀ ਵੱਲੋਂ ਸ਼ਰਧਾਂਜਲੀ ਸਮਾਗਮ

ਰੋਮ ਇਟਲੀ 25 ਅਪ੍ਰੈਲ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੀ ਅਜ਼ਾਦੀ ਦੀ ਵਰ੍ਹੇਗੰਢ ਮੌਕੇ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਵੱਲੋਂ ਕਮੂਨੇ ਦੀ ਨੋਵੇਲਾਰਾ(ਮਿਊਸੀਪਲ ਕਮੇਟੀ ਨੋਵੇਲਾਰਾ,ਰੇਜੋ ਇਮੀਲੀਆ,ਇਟਲੀ) ਦੇ ਸੱਦੇ ‘ਤੇ ਨੋਵੇਲਾਰਾ ਕਮੂਨੇ ਵਿੱਚ ਦੂਜੀ ਸੰਸਾਰ ਯੁੱਧ ਵਿੱਚ ਸ਼ਹੀਦ ਹੋਏ ਇਟਾਲੀਅਨ ਲੋਕਾਂ ਦੀਆਂ ਵੱਖ-ਵੱਖ ਯਾਦਗਾਰਾਂ ‘ਤੇ ਹੋਏ ਸ਼ਰਧਾਜਲੀ ਸਮਾਗਮ ਵਿੱਚ ਹਾਜ਼ਰੀ ਭਰੀ ਗਈ।ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ…

Read More

ਬੇਗਮਪੁਰਾ  ਏਡ ਇੰਟਰਨੈਸ਼ਨਲ ਨੇ  ਤੁਰਕੀ ਦੇ ਭੂਚਾਲ ਪੀੜ੍ਹਤਾਂ ਦੀ ਕੀਤੀ ਦਿਲ ਖੋਲਕੇ ਮਦਦ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਿਸ਼ਨ ਨੂੰ ਸਮਰਪਿਤ ਯੂਰਪ ਦੀ ਨਾਮੀ ਸਮਾਜ ਸੇਵੀ ਸੰਸਥਾ ਬੇਗਮਪੁਰਾ ਏਡ ਇੰਟਰਨੈਸ਼ਨਲ ਨਿਰੰਤਰ ਦੁੱਖੀ ਲੋੜਵੰਦਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਉਹਨਾਂ ਦੇ ਦੁੱਖ ਵਿੱਚ ਸ਼ਰੀਕ ਹੀ ਨਹੀਂ ਹੋ ਰਹੀ ਸਗੋਂ ਉਹਨਾਂ ਨੂੰ ਆਰਥਿਕ ਮਦਦ ਕਰਨ ਵਿੱਚ ਮੋਹਰੀ ਹੈ।ਇਹ ਸੰਸਥਾ ਪਹਿਲਾਂ ਭਾਰਤ…

Read More

ਇਟਲੀ ਵਿੱਚ ਸਰਕਾਰੀ ਜਾਇਦਾਦ ਨੂੰ ਨੁਕਸਾਨ ਕਰਨ ਤੇ  ਹੋਵੇਗਾ ਹੁਣ ਹਜ਼ਾਰਾਂ ਯੂਰੋ ਜੁਰਮਾਨਾ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਦੁਨੀਆਂ ਦਾ ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਵੇ ਜਿੱਥੇ ਕਿ ਲੋਕ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ਦਾ ਵਿਰੋਧ ਆਪਣੇ ਰੋਹ ਮੁਜ਼ਾਹਰਿਆਂ ਨਾਲ ਨਾ ਕਰਦੇ ਹੋਣ ਇਟਲੀ ਵੀ ਅਜਿਹੇ ਲੋਕਾਂ ਨਾਲ ਗਹਿਗੱਚ ਹੈ ਦੂਜਾ ਇਟਲੀ ਸਾਰਾ ਸਾਲ ਸੈਲਾਨੀਆਂ ਦਾ ਮੇਲਾ ਲੱਗਾ ਰਹਿੰਦਾ ਇਹ ਲੋਕ ਕਈ ਵਾਰ ਮੁਜ਼ਾਹਰਿਆਂ ਦੌਰਾਨ ਇਟਲੀ ਸਰਕਾਰ ਦੀਆਂ ਕਈ…

Read More

ਮੇਜਰ ਸਿੱਖ ਖੱਖ ਦਾ ਗੁਰੂਦੁਆਰਾ ਕਸਟੇਨਦੋਲੋ (ਬਰੇਸ਼ੀਆ) ਦੀ ਪ੍ਰੰਬਧਕ ਕਮੇਟੀ ਵਲੋਂ ਸਨਮਾਨ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ” ਪਿਛਲੇ ਦਿਨੀਂ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਬਰੇਸ਼ੀਆ ਦੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੇਜਰ ਸਿੰਘ ਖੱਖ  ਦਾ ਸਨਮਾਨ  ਵਿਸ਼ੇਸ਼ ਤੌਰ ਤੇ ਸਿਰੋਪਾ ਸਾਹਿਬ ਤੇ ਸਨਮਾਨ ਪੱਤਰ ਦੇ ਕੇ ਕੀਤਾ ਗਿਆ। ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਹ ਸਨਮਾਨ ਉਨਾ ਨੂੰ ਪਿਛਲੇ ਲੰਬੇ ਸਮੇਂ ਤੋਂ ਇਟਲੀ ਵਿਚ ਰਹਿੰਦਿਆ ਸਾਹਿਤਿਕ ,ਸਮਾਜਿਕ…

Read More

ਸਿਨਸਿਨਾਟੀ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2023 ਦਾ ਆਯੋਜਨ

ਸਿਨਸਿਨਾਟੀ, ਓਹਾਇਓ (  ਸਮੀਪ ਸਿੰਘ ਗੁਮਟਾਲਾ):- ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ) ਸੰਸਥਾ ਵਲੋਂ ਕਰਵਾਏ ਜਾਂਦੇ ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2023 ਸੰਬੰਧੀ ਸਥਾਨਕ ਪੱਧਰ ਦੇ ਭਾਸ਼ਨ ਮੁਕਾਬਲੇ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਵਿਖੇ ਆਯੋਜਿਤ ਕੀਤੇ ਗਏ। ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਗੁਰਦੂਆਰਾ ਸਾਹਿਬ ਵਿਖੇ ਆਯੋਜਿਤ ਪ੍ਰੋਗਰਾਮ ਵਿੱਚ 6 ਸਾਲ ਤੋਂ ਲੈ…

Read More