Headlines

ਦੂਸਰੀ ਵਿਸ਼ਵ ਜੰਗ ਵਿੱਚ ਇਟਲੀ ਮੁਹਾਜ ਦੇ ਸਿੱਖ ਸੂਰਮੇ ਪੁਸਤਕ ਦੇ ਲੇਖਕ ਬਲਵਿੰਦਰ ਸਿੰਘ ਚਾਹਲ ਦਾ ਸਨਮਾਨ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)” ਦੂਸਰੀ ਵਿਸ਼ਵ ਜੰਗ ਵਿੱਚ ਇਟਲੀ ਮੁਹਾਜ ਦੇ ਸਿੱਖ ਸੂਰਮਿਆਂ ਬਾਰੇ ਲਿਖੀ ਮਹੱਤਵ ਪੂਰਨ ਖੋਜ ਪੁਸਤਕ ਦੇ ਲੇਖਕ ਯੂ ਕੇ ਵਾਸੀ ਬਲਵਿੰਦਰ ਸਿੰਘ ਚਾਹਲ ਅਤੇ ਉਨ੍ਹਾਂ ਦੀ ਜੀਵਨ ਸਾਥਣ ਗੁਰਪ੍ਰੀਤ ਕੌਰ ਚਾਹਲ ਨੂੰ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨਿਤ ਕੀਤਾ ਗਿਆ।ਬਲਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਇਸ ਪੁਸਤਕ ਦੇ ਹੁਣ ਤੀਕ…

Read More

ਇਟਾਲੀਅਨ ਨੇਵੀ ਅਫਸਰ ਬਣੀ ਪੰਜਾਬੀ ਮੁਟਿਆਰ ਮਨਰੂਪ ਕੌਰ ਦਾ ਸਨਮਾਨ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪਿੰਡ ਭੰਗਾਲਾ ਨਾਲ਼ ਸਬੰਧਿਤ ਮਨਰੂਪ ਕੌਰ ਜਿਸ ਨੇ ਕਿ ਇਟਾਲੀਅਨ ਨੇਵੀ ਵਿੱਚ ਭਰਤੀ ਹੋ ਕੇ ਪੰਜਾਬ ਦੇ ਨਾਲ਼ ਨਾਲ਼ ਪੂਰੇ ਭਾਰਤ ਦਾ ਨਾਂ ਚਮਕਾਇਆ ਹੈ। ਉਸ ਲੜਕੀ ਦੀ ਹੌਂਸਲਾ ਅਫਜਾਈ ਦੇ ਲਈ ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ(ਵਿਚੈਂਸਾ)ਵਿਖੇ ਸੰਗਤ ਅਤੇ ਭਾਰਤੀ ਭਾਈਚਾਰੇ ਦੀ…

Read More

ਇਟਲੀ ਦਾ ਪੰਜਾਬੀ ਨੌਜਵਾਨ ਪ੍ਰਭਜੋਤ ਸਿੰਘ ਮੁਲਤਾਨੀ ਬਣਿਆ ਏਅਰਲਾਈਨ ਵਿਜ਼ ਦਾ ਕੈਪਟਨ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ)- ਸਿਆਣੇ ਕਹਿੰਦੇ ਹਨ ਜੇਕਰ ਇਰਾਦੇ ਦ੍ਰਿੜ ਹੋਣ ਤਾ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਹੀ ਇਟਲੀ ਦੇ ਭਾਰਤੀ ਚਾਹੇ ਉਹ ਬੱਚੇ ਹਨ ਜਾਂ ਵੱਡੇ ਇਟਲੀ ਵਿੱਚ ਬੁਲੰਦ ਹੌਸਲਿਆਂ ਤੇ ਦ੍ਰਿੜ ਇਰਾਦਿਆਂ ਨਾਲ ਇਟਾਲੀਅਨ ਲੋਕਾਂ ਸਮੇਤ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਲਈ ਨਿਰੰਤਰ ਕਾਮਯਾਬੀ ਦੀ ਮਿਸਾਲ ਬਣਦੇ ਜਾ…

Read More

ਰੋਮ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਸਿੱਧੀ ਉਡਾਨ ਨਿਓਸ ਏਅਰ ਲਾਈਨ ਹੋਈ ਸ਼ੁਰੂ 

* ਨਿਓਸ ਏਅਰ ਲਾਈਨ ਦੀ ਰੋਮ ਅੰਮ੍ਰਿਸਤਰ ਸੇਵਾ ਲੱਖਾਂ ਭਾਰਤੀਆਂ ਲਈ ਹੋਵੇਗੀ ਲਾਹੇਵੰਦ ਃ- ਡਾ: ਨੀਨਾ ਮਲਹੋਤਰਾ ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਇਹ ਸਾਲ ਇਟਲੀ ਅਤੇ ਭਾਰਤ 75 ਸਾਲ ਤੋਂ ਚਲੇ ਆ ਰਹੇ ਰਾਜਨੀਤਿਕ ਸੰਬਧਾਂ ਲਈ ਵਿਸੇ਼ਸ ਹੈ ਇਸ ਸਾਲ ਵਿੱਚ ਜਿੱਥੇ ਭਾਰਤ ਜੀ 20 ਦੀ ਮੇਜ਼ਬਾਨੀ ਕਰ ਰਿਹਾ ਉੱਥੇ ਭਾਰਤ ਨਾਲ ਰਾਜਨੀਤਿਕ ਨੂੰ ਹੋਰ…

Read More

ਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਆਗਮਨ ਪੁਰਬ ਮਨਾਇਆ

 ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਧੰਨ ਧੰਨ ਸ੍ਰੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਆਗਮਨ ਪੁਰਬ ਦੇਸ਼ਾਂ ਵਿਦੇਸ਼ਾਂ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਉਥੇ ਇਟਲੀ ਦੀ ਰਾਜਧਾਨੀ ਰੋਮ ਅਤੇ ਲਾਸੀਓ ਸੂਬੇ ਦੇ ਸ਼ਹਿਰ ਵਿਲੇਂਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਂਤਰੀ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਆਗਮਨ ਪੁਰਬ…

Read More

ਰਾਵਲਪਿੰਡੀ (ਪਾਕਿਸਤਾਨ) ਵਿਖੇ ਅੰਤਰ-ਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਦਾ ਸਨਮਾਨ

ਸਰੀ, 2 ਅਪ੍ਰੈਲ (ਹਰਦਮ ਮਾਨ)- ਪੋਠੋਹਾਰ ਇਲਾਕੇ ਦੀ ਨਾਮਵਰ ਸਮਾਜਿਕ ਸੰਸਥਾ ‘ਗੱਖੜ ਫੈਡਰੇਸਨ’ ਵੱਲੋਂ ਗੌਲਫ ਕੱਲਬ ਰਾਵਲਪਿੰਡੀ ਵਿਖੇ ਕਰਵਾਏ ਗਏ ਇਕ ਸਮਾਰੋਹ ਵਿਚ ਸਰੀ ਨਿਵਾਸੀ ਅੰਤਰ-ਰਾਸ਼ਟਰੀ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਨੂੰ ਉਨ੍ਹਾਂ ਦੀਆਂ ਵਿਸ਼ਵ ਭਰ ਵਿਚ ਖੇਡ ਅਤੇ ਸਮਾਜ ਸੇਵਾਵਾਂ ਲਈ ਉਚੇਚਾ ਸਨਮਾਨ ਦਿੱਤਾ ਗਿਆ। ਇਸ ਸਮਾਗਮ ਵਿਚ ਗੱਖੜ ਭਾਈਚਾਰੇ ਦੀਆਂ 35 ਤੋਂ ਵੱਧ ਨਾਮਵਰ ਸ਼ਖਸੀਅਤਾਂ ਨੇ ਹਿੱਸਾ ਲਿਆ। ਪਾਕਿਸਤਾਨੀ ਫੌਜ ਅਤੇ ਏਅਰਫੋਰਸ ਦੇ ਵੱਡੇ…

Read More

ਅਮਰੀਕਾ: ਤੂਫਾਨ ਨੇ ਅਰਕਨਸਾਸ ਤੇ ਇਲੀਨੌਇਸ ’ਚ ਤਬਾਹੀ ਮਚਾਈ; ਚਾਰ ਮੌਤਾਂ, ਕਈ ਜ਼ਖ਼ਮੀ

ਲਿਟਿਲ ਰੌਕ-ਅਮਰੀਕਾ ਵਿੱਚ ਸ਼ੁੱਕਰਵਾਰ ਨੂੰ ਅਰਕਨਸਾਸ ਅਤੇ ਇਲੀਨੌਇਸ ਵਿੱਚ ਤੂਫਾਨ ਨਾਲ ਹੋਈ ਤਬਾਹੀ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖਮੀ ਹੋ ਗਏ। ਇਸ ਤੂਫਾਨ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਾਉਣ, ਵਾਹਨਾਂ ਦੇ ਪਲਟਣ ਅਤੇ ਦਰੱਖਤ ਡਿੱਗਣ ਦੀਆਂ ਖਬਰਾਂ ਹਨ। ਲਿਟਲ ਰੌਕ ਵਿੱਚ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 24 ਤੋਂ…

Read More

ਕਿਸ਼ਤੀ ਹਾਦਸਾ: ਕੈਨੇਡਾ ਦੀ ਸਰਹੱਦ ਨੇੜੇ ਮ੍ਰਿਤਕ ਮਿਲੇ 8 ਪਰਵਾਸੀਆਂ ਵਿੱਚ ਭਾਰਤੀ ਵੀ ਸ਼ਾਮਲ

ਟੋਰਾਂਟੋ-ਕੈਨੇਡਿਆਈ ਪੁਲੀਸ ਦੋ ਹੋਰ ਪਰਵਾਸੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ, ਜਿਹੜੇ ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਸੇਂਟ ਲਾਰੈਂਸ ਨਦੀ ਵਿੱਚ ਡੁੱਬ ਗਏ ਸਨ। ਪੁਲੀਸ ਨੇ ਦੱਸਿਆ ਕਿ ਵੀਰਵਾਰ ਨੂੰ ਪਰਵਾਸੀਆਂ ਨਾਲ ਭਰੀ ਕਿਸ਼ਤੀ ਦੇ ਪਲਟਣ ਦੀ ਘਟਨਾ ਵਿੱਚ ਮ੍ਰਿਤਕਾਂ ਦੀ ਗਿਣਤੀ ਅੱਠ ਹੋ ਗਈ ਹੈ, ਜਿਸ…

Read More

ਟਰੰਪ ਨੇ ਦਾਨ ’ਚ 40 ਲੱਖ ਡਾਲਰ ਇਕੱਠੇ ਕੀਤੇ

ਵਾਸ਼ਿੰਗਟਨ-ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਦੇ ਚੋਣ ਪ੍ਰਚਾਰ ਦੌਰਾਨ 2016 ’ਚ ਇਕ ਪੋਰਨ ਸਟਾਰ ਨੂੰ ਚੁੱਪ ਰਹਿਣ ਲਈ ਪੈਸੇ ਦੇਣ ਦੇ ਮਾਮਲੇ ’ਚ ਡੋਨਲਡ ਟਰੰਪ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੇ ਜਾਣ ਮਗਰੋਂ ਸਾਬਕਾ ਰਾਸ਼ਟਰਪਤੀ ਨੇ 24 ਘੰਟਿਆਂ ’ਚ 40 ਲੱਖ ਡਾਲਰ ਤੋਂ ਵਧ ਦੀ ਰਕਮ ਇਕੱਤਰ ਕੀਤੀ ਹੈ। ਟਰੰਪ ਦੀ ਚੋਣ ਪ੍ਰਚਾਰ ਮੁਹਿੰਮ ਲਈ ਇਸ…

Read More

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਰੋਮ, 2 ਅਪਰੈਲ-ਇਟਲੀ ’ਚ ਜਲਦ ਹੀ ਸਰਕਾਰੀ ਕੰਮਾਂ ਲਈ ਅੰਗਰੇਜ਼ੀ ’ਤੇ ਪਾਬੰਦੀ ਲੱਗਣ ਦੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਦੀ ਪਾਰਟੀ ਨੇ ਸੰਸਦ ’ਚ ਅੰਗਰੇਜ਼ੀ ਸਮੇਤ ਸਾਰੀਆਂ ਵਿਦੇਸ਼ੀ ਭਾਸ਼ਾਵਾਂ ਵਿਰੁੱਧ ਬਿੱਲ ਪੇਸ਼ ਕੀਤਾ ਹੈ। ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਇਸ ਦੀ ਉਲੰਘਣਾ ਕਰਨ ’ਤੇ 1 ਲੱਖ ਯੂਰੋ (89 ਲੱਖ 33 ਹਜ਼ਾਰ…

Read More