ਰਾਮਗੜੀਆ ਹਿਸਟੋਰੀਕਲ ਸੁਸਾਇਟੀ ਦੇ ਚੇਅਰਮੈਨ ਸਵਰਨ ਸਿੰਘ ਸੱਗੂ ਦਾ ਸਨਮਾਨ
ਸਰੀ, 22 ਸਤੰਬਰ (ਸੁਰਿੰਦਰ ਸਿੰਘ ਜੱਬਲ)-ਬੀਤੇ ਐਤਵਾਰ ਵਾਲੇ ਦਿਨ ਰਾਮਗੜ੍ਹੀਆ ਹੈਰੀਟੇਜ ਹਿਸਟੋਰੀਕਲ ਸੁਸਾਇਟੀ, ਅੰਮ੍ਰਿਤਸਰ ਦੇ ਚੇਅਰਮੈਨ ਸ੍ਰ. ਸਵਰਨ ਸਿੰਘ ਸੱਗੂ ਹੋਰਾਂ ਦਾ ਸਰੀ ਸਥਿਤ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਚ ਪਹੁੰਚਣ ਤੇ ਪ੍ਰਬੰਧਕਾਂ ਵਲੋਂ ਨਿੱਘਾ ਸੁਆਗਤ ਕੀਤਾ ਗਿਆ।ਸੁਸਾਇਟੀ ਦੇ ਸਕੱਤਰ ਚਰਨਜੀਤ ਮਰਵਾਹਾ ਨੇ ਪੰਜਾਬ ਤੋਂ ਚੱਲ ਕੇ ਕੈਨੇਡਾ ਦੇ ਘੁੱਗ ਵਸਦੇ ਸੰਘਣੀ ਪੰਜਾਬੀ ਵਸੋਂ ਵਾਲੇ ਸ਼ਹਿਰ ਸਰੀ…