Headlines

ਪੰਜਾਬੀ ਫ਼ਿਲਮ ਦਰਪਣ-ਅੰਮ੍ਰਿਤ ਪਵਾਰ

” ਬਾਪੂ ਨੀਂ ਮੰਨਦਾ ” ਅਸ਼ੋਕ ਪੁਰੀ ਨੂੰ ਰੋਲ ਦਿੰਦੇ?  (1)  ਹੈ ਵੈਸੇ ਸ਼ੁੱਧ ਪੰਜਾਬੀ ਵਿੱਚ ਚਾਰ ਸੌ ਵੀਹ ਕਿ “ਬਾਪੂ ਨੀਂ ਮੰਨਦਾ” ਦੇ ਸ਼ੂਟ ਡਾਇਰੈਕਟਰ ਨੇ ਅਦਾਕਾਰ ਅਸ਼ੋਕ ਪੁਰੀ ਤੋ ਕਿਰਦਾਰ ਦੱਸ ਤਸਵੀਰਾਂ ਮੰਗਵਾ ਲਈਆਂ ਤੇ ਇਹਨਾਂ ਵਿੱਚ ਇੱਕ ਮੌਤ ਮਗਰੋਂ ਫੋਟੋ ਤੇ ਹਾਰ ਵਾਲੀ ਫੋਟੋ ਵੀ ਮੰਗਵਾਈ।ਹੈਰਾਨਗੀ ਜੀ ਕੀ ਫ਼ਿਰ ਅਸ਼ੋਕ ਪੁਰੀ ਨੂੰ…

Read More

ਕੀ ਹੈ ਡੀਪਸੀਕ ਜਿਸ ਨੇ ਅਮਰੀਕੀ ਸਾਫਟਵੇਅਰ ਕੰਪਨੀਆਂ ਦੇ ਸ਼ੇਅਰ ਮੂਧੇ ਮੂ੍ੰਹ ਸੁੱਟੇ

  ਬਲਰਾਜ ਸਿੰਘ ਸਿੱਧੂ- ਚੀਨੀ ਆਰਟੀਫੀਸ਼ਲ ਇੰਨਟੈਲੀਜੈਂਸ (ਏ.ਆਈ.) ਐਪ ਡੀਪਸੀਕ ਨੇ ਦੁਨੀਆਂ ਭਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਮਰੀਕੀ ਟੈੱਕ ਕੰਪਨੀਆਂ ਦੇ ਸ਼ੇਅਰਾਂ ਨੂੰ ਅਜਿਹਾ ਧੱਕਾ ਲੱਗਾ ਜੋ ਉਨ੍ਹਾਂ ਨੇ ਆਪਣੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਣਾ। ਰਾਸ਼ਟਰਪਤੀ ਟਰੰਪ ਨੂੰ ਇਸ ਬਾਰੇ ਇੱਕ ਬਿਆਨ ਜਾਰੀ ਕਰਨਾ ਪਿਆ ਹੈ। 20 ਜਨਵਰੀ 2025 ਨੂੰ ਇਸ ਚੀਨੀ…

Read More

ਟਰੰਪ ਨੇ ਭਾਰਤ ਨੂੰ 2.1 ਕਰੋੜ ਡਾਲਰ ਦੀ ਫੰਡਿੰਗ ਲਈ ਬਾਇਡਨ ਪ੍ਰਸ਼ਾਸਨ ਤੇ ਚੁੱਕੇ ਸਵਾਲ

ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬਾਇਡਨ ਪ੍ਰਸ਼ਾਸਨ ਵੱਲੋਂ ਵੋਟ ਫ਼ੀਸਦ ਵਧਾਉਣ ਲਈ ਭਾਰਤ ਨੂੰ 2.1 ਕਰੋੜ ਡਾਲਰ ਦੇਣ ਦੇ ਫ਼ੈਸਲੇ ’ਤੇ ਮੁੜ ਸਵਾਲ ਚੁੱਕੇ ਹਨ। ਟਰੰਪ ਨੇ ਕਿਹਾ ਕਿ ਇੰਝ ਜਾਪਦਾ ਹੈ ਕਿ ਬਾਇਡਨ ਪ੍ਰਸ਼ਾਸਨ ਭਾਰਤ ’ਚ ਕਿਸੇ ਹੋਰ ਨੂੰ ਸੱਤਾ ’ਤੇ ਬਿਠਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਟਰੰਪ ਨੇ ਵੀਰਵਾਰ ਨੂੰ ਮਿਆਮੀ ’ਚ…

Read More

ਇਤਾਲਵੀ ,ਸਪੈਨਿਸ਼ ,ਕੁਰਦ ਅਰਬੀ ਅਤੇ ਪੰਜਾਬੀ ਭਾਸ਼ਾ ਦਾ ਸਾਂਝਾ ਕਵੀ ਦਰਬਾਰ

ਪੰਜਾਬੀ ਸ਼ਾਇਰਾਂ ਵਿੱਚ ਦਲਜਿੰਦਰ ਰਹਿਲ ਅਤੇ ਪ੍ਰੋ ਜਸਪਾਲ ਸਿੰਘ ਨੇ ਲਗਵਾਈ ਖ਼ੂਬਸੂਰਤ ਹਾਜ਼ਰੀ –  ਰੋਮ ਇਟਲੀ 20 ਫਰਵਰੀ (ਗੁਰਸ਼ਰਨ ਸਿੰਘ ਸੋਨੀ) ਪਿਛਲੇ ਦਿਨੀਂ ਇਟਲੀ ਦੇ ਸ਼ਹਿਰ ਸਾਂਤ ਇਲਾਰਿਓ ਰਿਜਿਓ ਐਮੀਲੀਆ ਵਿੱਖੇ ਸਾਂਝੇ ਸੱਭਿਆਚਾਰ , ਸਾਹਿਤ ,ਅਤੇ ਕਲਾ ਕ੍ਰਿਤਾਂ ਨੂੰ ਉਤਸ਼ਾਹਿਤ ਕਰਦੀ ਸੰਸਥਾ ਆਨੀਮੇ ਲੀਵੇਰੇ ਵਲੋਂ ਪ੍ਰਬੰਧਕ ਕਲਾਉਦੀਆ ਬੇਲੀ ਅਤੇ ਸ਼ਹਿਰ ਦੀ ਮਿਉਂਸਪਲ ਕਮੇਟੀ ਦੇ ਸਹਿਯੋਗ…

Read More

ਅਮਰੀਕਾ ਵਲੋਂ ਗੈਰਕਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਲਈ ਕੋਸਟਾ ਰੀਕਾ ਭਾਈਵਾਲ ਬਣਿਆ

ਵਾਸ਼ਿੰਗਟਨ-ਅਮਰੀਕਾ ਵਲੋਂ ਗੈਰਕਨੂੰਨੀ ਪਰਵਾਸੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਮੁਹਿੰਮ ਤਹਿਤ ਕੋਸਟਾ ਰੀਕਾ ਸਰਕਾਰ ਵਲੋ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਉਹ ਪਨਾਮਾ ਅਤੇ ਗੁਆਟੇਮਾਲਾ ਦੇ ਸਮਾਨ ਸਮਝੌਤਿਆਂ ਦੀ ਪਾਲਣਾ ਕਰਦੇ ਹੋਏ, ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸਵੀਕਾਰ ਕਰੇਗਾ। ਕਿਹਾ ਗਿਆ ਹੈ ਕਿ  ਮੱਧ ਏਸ਼ੀਆ ਅਤੇ ਭਾਰਤ ਨਾਲ ਸਬੰਧਿਤ  200…

Read More

ਰੈਡ ਕਰਾਸ ਦੇ ਵਾਹਨ ਖਰੀਦਣ ਲਈ ਗੁ ਸਿੰਘ ਸਭਾ ਨੇਵੇਲਾਰਾ ਵਲੋਂ 5000 ਯੂਰੋ ਦੀ ਰਾਸ਼ੀ ਸੇਵਾ

 ਰੋਮ ਇਟਲੀ 18 ਫਰਵਰੀ (ਗੁਰਸ਼ਰਨ ਸਿੰਘ ਸੋਨੀ) ਬੀਤੇ ਦਿਨੀ ਰੈਡ ਕਰਾਸ ਦੀ ਨੋਵੇਲਾਰਾ ਇਕਾਈ ਵੱਲੋਂ ਆਪਣੀ ਸੰਸਥਾ ਦੇ 40 ਸਾਲ ਪੂਰੇ ਹੋਣ ਤੇ 40ਵੀਂ ਵਰ੍ਹੇਗੰਢ ਮਨਾਈ ਗਈ। ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਦੀ ਪ੍ਰਬੰਧਕ ਕਮੇਟੀ ਵੱਲੋਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਬੰਧਕ ਕਮੇਟੀ ਵੱਲੋਂ ਰੈਡ ਕਰਾਸ,(ਕ੍ਰੋਚੇ ਰੋਸਾ) ਨੋਵੇਲਾਰਾ ਦੇ ਵਿਸ਼ੇਸ਼ ਸੱਦੇ ਤੇ ਉਹਨਾਂ ਦੀ…

Read More

ਕੈਬਨਿਟ ਮੰਤਰੀ ਧਾਲੀਵਾਲ ਨੇ ਆਨਲਾਈਨ ਐਨ.ਆਰ.ਆਈ ਮਿਲਣੀ ਰਾਹੀਂ ਸੁਣੀਆਂ ਮੁਸ਼ਕਲਾਂ 

*ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਬਿਨਾਂ ਦੇਰੀ ਹੱਲ਼ ਕਰਨ ਦੇ ਦਿੱਤੇ ਨਿਰਦੇਸ਼ – ਲੈਸਟਰ (ਇੰਗਲੈਂਡ),19 ਫਰਵਰੀ (ਸੁਖਜਿੰਦਰ ਸਿੰਘ ਢੱਡੇ)-ਪੰਜਾਬ ਸਰਕਾਰ ਦੇ ਐਨ.ਆਰ.ਆਈ.ਮਾਮਲਿਆਂ ਦੇ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਤੀਜੀ ਆਨਲਾਈਨ ਐਨ.ਆਰ.ਆਈ ਮਿਲਣੀ ਕੀਤੀ ਗਈ।ਇਸ ਆਨਲਾਈਨ ਮਿਲਣੀ ਦੌਰਾਨ ਵੱਖ ਵੱਖ ਦੇਸ਼ਾਂ ਇੰਗਲੈਂਡ, ਕੇਨੈਡਾ, ਅਮਰੀਕਾ, ਆਸਟ੍ਰੇਲੀਆ ਸਮੇਤ ਹੋਰ ਦੇਸ਼ਾਂ ਚ…

Read More

ਮੈਰੀਲੈਂਡ ਦੇ ਗਵਰਨਰ ਦੀ ਇੰਟਰਫੇਥ ਕੌਂਸਲ ਮੀਟਿੰਗ ਵਿੱਚ ਭਾਈ ਸਵਿੰਦਰ ਸਿੰਘ ਨੇ ਕੀਤੀ ਸਿੱਖ ਭਾਈਚਾਰੇ ਦੀ ਨੁਮਾਇੰਦਗੀ

ਵੱਲੋਂ: ਸਮੀਪ ਸਿੰਘ ਗੁਮਟਾਲਾ- ਮੈਰੀਲੈਂਡ -ਅਮਰੀਕਾ ਦੇ ਸੂਬੇ ਮੈਰੀਲੈਂਡ ਦੇ ਲੈਫਟੀਨੈਂਟ ਗਵਰਨਰ ਅਰੁਣਾ ਮਿਲਰ ਦੇ ਸੱਦੇ ‘ਤੇ, ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਭਾਈ ਸਵਿੰਦਰ ਸਿੰਘ ਨੇ ਹਾਲ ਹੀ ਵਿੱਚ ਹੋਈ ਗਵਰਨਰ ਦੀ ਇੰਟਰਫੇਥ ਕੌਂਸਲ ਦੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਵੱਖ-ਵੱਖ ਧਰਮਾਂ ਦੇ ਆਗੂ ਭਾਈਚਾਰੇ ਨੁੰ ਦਰਪੇਸ਼ ਸਾਂਝੀਆਂ ਚੁਣੌਤੀਆਂ ਸੰਬੰਧੀ ਵਿਚਾਰ…

Read More

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਇੰਗਲੈਂਡ ਚ “ਖਾਲਸਾ ਪੰਥ ਅਕੈਡਮੀ” ਦਾ ਉਦਘਾਟਨ 

ਲੈਸਟਰ (ਇੰਗਲੈਂਡ),14ਫਰਵਰੀ(ਸੁਖਜਿੰਦਰ ਸਿੰਘ ਢੱਡੇ)-ਪਿਛਲੇ ਕੁਝ ਦਿਨਾਂ ਤੋਂ ਇੰਗਲੈਂਡ ਦੀ ਨਿੱਜੀ ਪਰਿਵਾਰਿਕ ਫੇਰੀ ਤੇ ਆਏ ਸ੍ਰੀ ਆਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਵੱਲੋਂ  ‘ਖਾਲਸਾ ਪੰਥ ਅਕੈਡਮੀ’ ਡਾਰਲਸਟਨ ਇੰਗਲੈਂਡ ਦਾ ਉਦਘਾਟਨ ਕੀਤਾ ਗਿਆ । ਜ਼ਿਕਰਯੋਗ ਹੈ ਕਿ ਇਹ ਅਕੈਡਮੀ ਪ੍ਰਸਿੱਧ ਰਾਗੀ ਪਦਮ ਸ਼੍ਰੀ ਨਿਰਮਲ ਸਿੰਘ ਜੀ ਖਾਲਸਾ ਦੀ ਦ੍ਰਿਸ਼ਟੀ ਸੀ। ਜਿਸਨੂੰ…

Read More

ਇੰਗਲੈਂਡ ਫੇਰੀ ਤੇ ਆਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨ ਦੀ ਕੀਤੀ ਨਿੰਦਾ 

ਲੈਸਟਰ, (ਸੁਖਜਿੰਦਰ ਸਿੰਘ ਢੱਡੇ)-ਪਿਛਲੇ ਕੁਝ ਦਿਨਾਂ ਤੋਂ ਇੰਗਲੈਂਡ ਦੀ ਨਿੱਜੀ ਪਰਿਵਾਰਿਕ ਫੇਰੀ ਤੇ ਆਏ ਸ੍ਰੀ ਆਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਦੇ ਇੰਗਲੈਂਡ ਦੌਰੇ ਦੌਰਾਨ ਪੰਜਾਬ ਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕੀਤੇ ਜਾਣ ਤੇ ਇਕ ਪ੍ਰੈਸ ਬਿਆਨ ਰਾਹੀਂ ਆਪਣਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਹਾ ਕਿ…

Read More