Headlines

ਸਾਲ 2023 ਦਾ ਭਾਰਤੀ ਸਾਹਿੱਤ ਅਕਾਡਮੀ ਯੁਵਾ ਪੁਰਸਕਾਰ ਵਿਜੇਤਾ -ਰਣਧੀਰ

-ਗੁਰਭਜਨ ਗਿੱਲ- ਰਣਧੀਰ ਨੂੰ ਭਾਰਤੀ ਸਾਹਿੱਤ ਅਕਾਡਮੀ ਨਵੀਂ ਦਿੱਲੀ ਵੱਲੋਂ ਕਾਵਿ ਪੁਸਤਕ “ਖ਼ਤ ਜੋ ਲਿਖਣੋਂ ਰਹਿ ਗਏ” ਲਈ 2023 ਸਾਲ ਦਾ ਯੁਵਾ ਕਵੀ ਪੁਰਸਕਾਰ ਦੇਣ ਦਾ ਐਲਾਨ ਹੋਇਆ ਹੈ। ਇਹ ਮੁਬਾਰਕ ਉਸ ਦੇ ਮਾਪਿਆਂ ਪਿਤਾ ਜੀ ਸ. ਭਾਗ ਸਿੰਘ ਅਤੇ ਮਾਤਾ ਸਿੰਦਰ ਕੌਰ ਦੇ ਨਾਲ ਨਾਲ ਪਤਨੀ ਰੀਤ ਨੂੰ ਵੀ ਹੈ। ਢਾਈ ਮਹੀਨੇ ਦੀ ਇੱਕ…

Read More

ਗੁਰੂ ਦਾ ਪੂਰਨ ਸਿੰਘ

ਗੁਰਭਜਨ ਗਿੱਲ- ਗੁਰੂ ਨਾਨਕ ਦੀ ਬਾਣੀ ਜਿਸ ਦੇ ਸਾਹੀਂ ਤੁਰਦੀ। ਗੁਰੂ ਅੰਗਦ ਦੀ ਸੇਵਾ-ਸ਼ਕਤੀ। ਭਰ ਭਰ ਗਾਗਰ, ਕਈ ਕਈ ਸਾਗਰ। ਦੀਨ ਦੁਖੀ ਦੀ ਪਿਆਸ ਬੁਝਾਈ। ਅਮਰਦਾਸ ਗੁਰ ਕੋਲੋਂ ਉਸਨੇ ਲੰਗਰ ਲੈ ਕੇ, ਰਾਮ ਦਾਸ ਦੀ ਧਰਤੀ ਤੇ ਸੇਵਾ ਵਰਤਾਈ। ਅਰਜੁਨ ਗੁਰ ਤੋਂ ਸਿਦਕ ਸਬਰੀ। ‘ਤੇਰਾ ਭਾਣਾ ਮੀਠਾ ਲਾਗੇ’। ਚਰਨਾਮ੍ਰਿਤ ਵਿਚ ਭਗਤੀ ਲੈ ਕੇ, ਅੰਮ੍ਰਿਤਸਰ ਵਿਚ…

Read More

ਪਰਵਾਸੀ ਸਾਹਿਤ ਅਧਿਐਨ  ਕੇਂਦਰ ਵੱਲੋਂ  ਮੋਹਨ ਗਿੱਲ ਦੀ ਪੁਸਤਕ “ਰੂਹ ਦਾ ਸਾਲਣੁ” ਦਾ ਲੋਕ ਅਰਪਣ

ਡਾ. ਸ ਪ ਸਿੰਘ ਤੇ ਡਾ. ਦਲਬੀਰ ਸਿੰਘ ਕਥੂਰੀਆ ਤੇ ਸਾਥੀਆਂ ਨੇ ਰਸਮ ਨਿਭਾਈ- ਲੁਧਿਆਣਾਃ -ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਵੱਲੋਂ ਸਰੀ(ਕੈਨੇਡਾ) ਵੱਸਦੇ ਪੰਜਾਬੀ ਲੇਖਕ ਮੇਹਨ ਗਿੱਲ(ਡੇਹਲੋਂ ਦੀ ਚੇਤਨਾ ਪ੍ਰਕਾਸ਼ਨ ਵੱਲੋਂ ਨਵ ਪ੍ਰਕਾਸ਼ਿਤ ਪੁਸਤਕ ਗੁਰੂ ਨਾਨਕ ਦੇਵ ਯੂਨੀ. ਦੇ ਸਾਬਕਾ ਵੀ ਸੀ,ਡਾ. ਸ ਪ ਸਿੰਘ, ਡਾ. ਦਲਬੀਰ ਸਿੰਘ ਕਥੂਰੀਆ ਚੇਅਰਮੈਨ. ਵਿਸ਼ਵ ਪੰਜਾਬੀ ਸਭਾ, ਪ੍ਰੋ….

Read More

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਪ੍ਰਧਾਨ ਹਰਭਜਨ ਸਿੰਘ ਮਾਂਗਟ ਦਾ ਸਦੀਵੀ ਵਿਛੋੜਾ

ਅੰਤਿਮ ਸੰਸਕਾਰ ਤੇ ਭੋਗ 25 ਜੂਨ ਨੂੰ- ਸਰੀ ( ਅਰਮਾਨਦੀਪ ਮਾਂਗਟ )- ਦੁਖਦਾਈ ਖਬਰ ਹੈ ਕਿ  ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੇ ਸਾਬਕਾ ਪ੍ਰਧਾਨ ਅਤੇ  ਸਰਵੋਤਮ ਸਾਹਿਤਕਾਰ ਐਵਾਰਡ ਜੇਤੂ ਸ : ਹਰਭਜਨ ਸਿੰਘ ਮਾਂਗਟ 90 ਸਾਲ ਦੀ ਉਮਰ ਭੋਗ ਕੇ ਅਕਾਲ ਚਲਾਣਾ ਕਰ ਗਏ ਹਨ। ਉਹ ਦੋਰਾਹਾ ਨੇੜੇ ਪਿੰਡ ਬੇਗੋਵਾਲ ਦੇ ਜੰਮਪਲ ਸਨ।ਪਰਿਵਾਰ ਵਲੋਂ…

Read More

ਨਾਮਵਰ ਸ਼ਾਇਰ ਜਸਵਿੰਦਰ ‘ਇਕਬਾਲ ਅਰਪਨ ਯਾਦਗਾਰੀ ਪੁਰਸਕਾਰ’  ਨਾਲ ਸਨਮਾਨਿਤ

ਸਰੀ, 18 ਜੂਨ (ਹਰਦਮ ਮਾਨ)- ਸਰੀ ਸ਼ਹਿਰ ਦੇ ਵਸਨੀਕ ਅਤੇ ਪੰਜਾਬੀ ਦੇ ਨਾਮਵਰ ਸ਼ਾਇਰ ਜਸਵਿੰਦਰ ਨੂੰ ਅਰਪਨ ਲਿਖਾਰੀ ਸਭਾ ਕੈਲਗਰੀ ਵੱਲੋਂ ਸਾਲ 2024 ਦੇ ‘ਇਕਬਾਲ ਅਰਪਨ ਯਾਦਗਾਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਸਭਾ ਵੱਲੋਂ ਬੀਤੇ ਦਿਨ ਟੈਂਪਲ ਕਮਿਊਨਿਟੀ ਹਾਲ, ਕੈਲਗਰੀ ਵਿਚ ਕਰਵਾਏ ਗਏ ਸਾਲਾਨਾ ਸਾਹਿਤਕ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸਭਾ ਦੇ…

Read More

ਕੈਲਗਰੀ ਵਿਚ ਦੂਜੇ ਪੁਸਤਕ ਮੇਲੇ ਦਾ ਉਘੇ ਰੰਗ ਕਰਮੀ ਹਰਕੇਸ਼ ਚੌਧਰੀ ਨੇ ਉਦਘਾਟਨ ਕੀਤਾ

ਕੈਲਗਰੀ (ਹਰਚਰਨ ਸਿੰਘ ਪ੍ਰਹਾਰ)- ਮਾਸਟਰ ਭਜਨ ਸਿੰਘ ਤੇ ਸਾਥੀਆਂ ਵਲੋਂ ‘ਸ਼ਹੀਦ ਭਗਤ ਸਿੰਘ ਬੁੱਕ ਸੈਂਟਰ’ ਦੇ ਬੈਨਰ ਹੇਠ ਇਸ ਸਾਲ ਦਾ ਦੂਜਾ ਇੱਕ ਰੋਜ਼ਾ ਪੁਸਤਕ ਮੇਲਾ ਗਰੀਨ ਪਲਾਜ਼ਾ ਵਿਖੇ ਲਗਾਇਆ ਗਿਆ।ਪੁਸਤਕ ਮੇਲੇ ਦੀ ਸ਼ੁਰੂਆਤ ‘ਲੋਕ ਕਲਾ ਮੰਚ, ਮੰਡੀ ਮੁੱਲਾਂਪੁਰ’ ਤੋਂ ਉਘੇ ਰੰਗ ਕਰਮੀ, ਲੇਖਕ ਅਤੇ ਡਾਇਰੈਕਟਰ ਹਰਕੇਸ਼ ਚੌਧਰੀ ਵਲੋਂ ਕੀਤਾ ਗਿਆ।ਉਨ੍ਹਾਂ ਨੇ ਸਰੋਤਿਆਂ ਨੂੰ ਸੰਬੋਧਨ…

Read More

ਨੌਜਵਾਨ ਕਵੀ ਰਣਧੀਰ ਤੇ ਕੁਲਦੀਪ ਸਿੰਘ ਦੀਪ ਨੂੰ ਸਾਹਿਤ ਅਕਾਦਮੀ ਪੁਰਸਕਾਰ

ਨਵੀਂ ਦਿੱਲੀ ( ਦਿਓਲ)- ਭਾਰਤੀ ਸਾਹਿਤ ਅਕਾਦਮੀ ਨੇ  ਪੰਜਾਬੀ ਦੇ ਕਵੀ ਰਣਧੀਰ, ਅੰਗਰੇਜ਼ੀ ਲੇਖਿਕਾ ਕੇ ਵੈਸ਼ਾਲੀ ਅਤੇ ਹਿੰਦੀ ਲੇਖਕ ਗੌਰਵ ਪਾਂਡੇ ਸਣੇ 23 ਲੇਖਕਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵੱਖ ਵੱਖ ਭਾਸ਼ਾਵਾਂ ਵਿੱਚ ਵੱਕਾਰੀ ਯੁਵਾ ਪੁਰਸਕਾਰ ਮਿਲੇਗਾ। ਸਾਹਿਤ ਅਕਾਦਮੀ ਨੇ 2024 ਲਈ ਬਾਲ ਸਾਹਿਤ ਪੁਰਸਕਾਰ ਦੇ 24 ਜੇਤੂਆਂ ਦੇ ਨਾਵਾਂ ਦਾ ਵੀ…

Read More

ਪ੍ਰਸਿਧ ਸਾਰੰਗੀਵਾਦਕ ਚਮਕੌਰ ਸਿੰਘ ਸੇਖੋਂ ਦੀ ਪੁਸਤਕ ”ਕਲੀਆਂ ਹੀਰ ਦੀਆਂ” ਲੋਕ ਅਰਪਿਤ

ਸਰੀ (ਰੂਪਿੰਦਰ ਖਹਿਰਾ ਰੂਪੀ)- ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਾਸਿਕ ਬੈਠਕ ਬੀਤੇ ਸ਼ਨਿਚਰਵਾਰ   ਸੀਨੀਅਰ ਸੀਟੀਜਨ ਸੈਂਟਰ ਸਰ੍ਹੀ ਵਿਖੇ ਹੋਈ ।  ਜਿਸ ਵਿੱਚ ਸਾਰੰਗੀ- ਵਾਦਕ ਸ: ਚਮਕੌਰ ਸਿੰਘ ਸੇਖੋਂ  ਦੀ ਪੁਸਤਕ “ਕਲੀਆਂ ਹੀਰ ਦੀਆਂ” ਲੋਕ ਅਰਪਣ ਕੀਤੀ ਗਈ । ਸਮਾਗਮ ਦੀ ਪ੍ਰਧਾਨਗੀ ਪ੍ਰਧਾਨ ਪ੍ਰਿਤਪਾਲ ਗਿੱਲ ਵੱਲੋਂ ਕੀਤੀ ਗਈ ਅਤੇ ਸਟੇਜ ਦੀ ਕਾਰਵਾਈ ਸਕੱਤਰ ਪਲਵਿੰਦਰ…

Read More

ਨਾਰਥ ਕੈਲਗਰੀ ਕਲਚਰਲ ਐਸੋਸੀਏਸ਼ਨ ਦੀ ਇਕਤਰਤਾ

ਕੈਲਗਰੀ ( ਜਗਦੇਵ ਸਿੱਧੂ)- ਬੀਤੇ 10 ਜੂਨ ਨੂੰ ਨਾਰਥ ਕੈਲਗਰੀ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਵੀਵੋ ਹਾਲ ਵਿਖੇ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਰਤਾਜ, ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਅਕੀਦੇ ਵਜੋਂ ਸ਼ਬਦ ਗਾਇਨ ਨਾਲ ਸ਼ੁਰੂ ਹੋਈ — ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ  । ਐਸੋਸੀਏਸ਼ਨ ਦੇ ਸਨਮਾਨਯੋਗ ਮੈਂਬਰ ਜਸਪਾਲ ਸਿੰਘ ਦੀ ਦੁੱਖਦਾਈ…

Read More

ਪ੍ਰਸਿੱਧ ਸਾਹਿਤਕਾਰ ਸਵ ਗੁਰਦੇਵ ਸਿੰਘ ਮਾਨ ਦੀ ਯਾਦ ਵਿਚ ਸਮਾਗਮ 16 ਜੂਨ ਨੂੰ

ਸਰੀ ( ਦੇ ਪ੍ਰ ਬਿ)–ਕੈਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਆਫ਼ ਬੀ.ਸੀ ਕੈਨੇਡਾ ਵੱਲੋਂ ਹਰ ਸਾਲ ਦੀ ਤਰਾਂ ਪੰਜਾਬੀ ਸਾਹਿਤ ਦੇ ਬਾਬਾ ਬੋਹੜ ਪ੍ਰਸਿਧ ਗੀਤਕਾਰ ਸਵ: ਗੁਰਦੇਵ ਸਿੰਘ ਮਾਨ ਦੀ ਯਾਦ ਵਿਚ ਸਮਾਗਮ 16 ਜੂਨ ਦਿਨ ਐਤਵਾਰ ਨੂੰ ਬਾਦ ਦੁਪਹਿਰ 1 ਵਜੇ ਸ਼ਾਹੀ ਕੇਟਰਿੰਗ ਦੇ ਹਾਲ ਵਿਚ 12815-85 ਐਵਨਿਊ ਸਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ…

Read More