
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ
ਕੈਲਗਰੀ -ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ 17 ਨਵੰਬਰ ਨੂੰ ਜੈਨੇਸਸ ਸੈਂਟਰ ਵਿਖੇ ਭਰਪੂਰ ਹਾਜ਼ਰੀ ਵਿੱਚ ਹੋਈ। ਸਭ ਤੋਂ ਪਹਿਲਾਂ ਸਭਾ ਦੇ ਪ੍ਰਧਾਨ ਸ੍ਰੀ ਮਤੀ ਬਲਵਿੰਦਰ ਕੌਰ ਬਰਾੜ- ਜੋ ਕਿ ਦੋ ਮਹੀਨੇ ਬਾਅਦ ਪੰਜਾਬ ਫੇਰੀ ਤੋਂ ਪਰਤੇ ਸਨ, ਨੇ ਭੈਣਾਂ ਨੂੰ ਜੀ ਆਇਆਂ ਕਹਿੰਦਿਆਂ ਹੋਇਆਂ ਆਪਣੇ ਵਤਨ ਦੇ ਅਨੁਭਵ ਵੀ ਸਾਂਝੇ ਕੀਤੇ। ਸਭਾ ਦੇ…