
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੈਂਬਰ ਤੇ ਵਿਅੰਗ ਲੇਖਕ ਗੁਰਮੇਲ ਬਦੇਸ਼ਾ ਦਾ ਦੁਖਦਾਈ ਵਿਛੋੜਾ
ਵੈਨਕੂਵਰ-ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਵੱਲੋਂ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਉੱਘੇ ਲੇਖਕ ਗੁਰਮੇਲ ਬਦੇਸ਼ਾ ਇਸ ਫਾਨੀ ਸੰਸਾਰ ਨੂੰ ਜੁਲਾਈ 12,2024 ,ਦਿਨ ਸ਼ੁੱਕਰਵਾਰ ਨੂੰ ਅਲਵਿਦਾ ਕਹਿ ਗਏ ਹਨ। ਉਹ ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੇ ਸੀਨੀਅਰ ਅਤੇ ਸਮਰਪਿਤ ਮੈਂਬਰ ਸਨ। ਉਹ ਨਿੱਘੇ ਅਤੇ ਮਿਲਾਪੜੇ ਸੁਭਾਅ ਦੇ ਮਾਲਕ ਸਨ ,ਹਾਸ…