
ਹਰਿਆਣਾ ਦੇ ਰਾਜਪਾਲ ਵਲੋਂ ਡਾ ਭੱਲਾ ਦੀ ਪੁਸਤਕ ‘ਖ਼ਿਆਲ ਤੋਂ ਤਹਿਰੀਰ ਤੱਕ’ ਲੋਕ ਅਰਪਿਤ
ਲੁਧਿਆਣਾ-ਹਰਿਆਣਾ ਦੇ ਗਵਰਨਰ ਸ੍ਰੀ ਬੰਧਾਰੂ ਦਤਾਤਰਿਆ ਵਲੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੁਆਰਾ ਲਿਖੀ ਗਈ ਪੁਸਤਕ ‘ਖ਼ਿਆਲ ਤੋਂ ਤਹਿਰੀਰ ਤੱਕ’ ਨੂੰ ਲੋਕ ਅਰਪਿਤ ਕੀਤਾ ਗਿਆ। ਸ੍ਰੀ ਬੰਧਾਰੂ ਦਤਾਤਰਿਆ ਨੇ ਇਸ ਮੌਕੇ ਉੱਪਰ ਇਸ ਪੁਸਤਕ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਿੱਖ ਪੰਥ, ਪੰਜਾਬ, ਉਚੇਰੀ ਸਿੱਖਿਆ ਅਤੇ…