
ਕੈਲਗਰੀ ਵਿਚ ਦੂਜੇ ਪੁਸਤਕ ਮੇਲੇ ਦਾ ਉਘੇ ਰੰਗ ਕਰਮੀ ਹਰਕੇਸ਼ ਚੌਧਰੀ ਨੇ ਉਦਘਾਟਨ ਕੀਤਾ
ਕੈਲਗਰੀ (ਹਰਚਰਨ ਸਿੰਘ ਪ੍ਰਹਾਰ)- ਮਾਸਟਰ ਭਜਨ ਸਿੰਘ ਤੇ ਸਾਥੀਆਂ ਵਲੋਂ ‘ਸ਼ਹੀਦ ਭਗਤ ਸਿੰਘ ਬੁੱਕ ਸੈਂਟਰ’ ਦੇ ਬੈਨਰ ਹੇਠ ਇਸ ਸਾਲ ਦਾ ਦੂਜਾ ਇੱਕ ਰੋਜ਼ਾ ਪੁਸਤਕ ਮੇਲਾ ਗਰੀਨ ਪਲਾਜ਼ਾ ਵਿਖੇ ਲਗਾਇਆ ਗਿਆ।ਪੁਸਤਕ ਮੇਲੇ ਦੀ ਸ਼ੁਰੂਆਤ ‘ਲੋਕ ਕਲਾ ਮੰਚ, ਮੰਡੀ ਮੁੱਲਾਂਪੁਰ’ ਤੋਂ ਉਘੇ ਰੰਗ ਕਰਮੀ, ਲੇਖਕ ਅਤੇ ਡਾਇਰੈਕਟਰ ਹਰਕੇਸ਼ ਚੌਧਰੀ ਵਲੋਂ ਕੀਤਾ ਗਿਆ।ਉਨ੍ਹਾਂ ਨੇ ਸਰੋਤਿਆਂ ਨੂੰ ਸੰਬੋਧਨ…