Headlines

ਜਦੋਂ ਵਿਆਹ ਵਾਲੇ ਵਿਹੜੇ ‘ਚ ਕਵਿਤਾਵਾਂ ਦੀ ਗ਼ੁਲਜ਼ਾਰ ਖਿੜੀ…

 –ਸਰੀ ਦੇ ਸਿੱਧੂ ਭਰਾਵਾਂ ਨੇ ਪਾਈ ਨਿਵਕੇਲੀ ਪਿਰਤ- ਸਰੀ, 14 ਸਤੰਬਰ (ਹਰਦਮ ਮਾਨ)-ਇੱਥੋਂ ਦੇ ਸਿੱਧੂ ਪਰਿਵਾਰ ਵੱਲੋਂ ਆਪਣੇ ਬੇਟੇ ਦੇ ਵਿਆਹ ਮੌਕੇ ਆਪਣੇ ਵਿਹੜੇ ਵਿਚ ਸਥਾਨ ਕਵੀਆਂ ਦੀ ਮਹਿਫ਼ਿਲ ਸਜਾ ਕੇ ਨਿਵੇਕਲਾ ਕਾਰਜ ਕੀਤਾ ਗਿਆ। ਸਾਹਿਤਕਾਰ ਅਜੈਬ ਸਿੰਘ ਸਿੱਧੂ ਦੇ ਬੇਟੇ ਅਤੇ ਸ਼ਾਇਰ ਗੁਰਮੀਤ ਸਿੰਘ ਸਿੱਧੂ ਦੇ ਭਤੀਜੇ ਮਨਵੀਰ ਸਿੰਘ ਸਿੱਧੂ ਦੇ ਵਿਆਹ ਦੀ ਰੌਣਕ…

Read More

ਜਸਬੀਰ ਮਾਨ ਦੇ ਕਹਾਣੀ ਸੰਗ੍ਰਹਿ ‘ਸ਼ਗਨਾਂ ਦੀ ਚੁੰਨੀ’ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ

ਸਰੀ, 4 ਸਤੰਬਰ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਜਸਬੀਰ ਮਾਨ ਦੇ ਕਹਾਣੀ ਸੰਗ੍ਰਹਿ ‘ਸ਼ਗਨਾਂ ਦੀ ਚੁੰਨੀ’ ਰਿਲੀਜ਼ ਕਰਨ ਅਤੇ ਇਸ ਉਪਰ ਵਿਚਾਰ ਚਰਚਾ ਕਰਨ ਲਈ ਨਿਊਟਨ ਲਾਇਬਰੇਰੀ, ਸਰੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਨਾਮਵਰ ਵਿਦਵਾਨ ਡਾ. ਸਾਧੂ ਸਿੰਘ, ਨਦੀਮ ਪਰਮਾਰ, ਪ੍ਰਸਿੱਧ ਕਹਾਣੀਕਾਰ ਭਗਵੰਤ ਰਸੂਲਪੁਰੀ, ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਅਤੇ ਕਹਾਣੀਕਾਰਾ ਜਸਬੀਰ ਮਾਨ ਨੇ ਕੀਤੀ।…

Read More

ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਸ਼ਾਹਮੁਖੀ ‘ਚ ਪ੍ਰਕਾਸ਼ਿਤ ਪੁਸਤਕ ‘ਜੱਸਾ ਸਿੰਘ ਰਾਮਗੜ੍ਹੀਆ’ ਦਾ ਰਿਲੀਜ਼ ਸਮਾਗਮ

ਸਰੀ, 5 ਸਤੰਬਬਰ (ਹਰਦਮ ਮਾਨ)-ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਬਾਰੇ ਸ਼ਾਹਮੁਖੀ ਵਿਚ ਪ੍ਰਕਾਸ਼ਿਤ ਪੁਸਤਕ ਰਿਲੀਜ਼ ਕਰਨ ਲਈ ਗੁਰਦੁਆਰਾ ਸਾਹਿਬ ਬਰੁੱਕਸਾਈਡ, ਸਰੀ  ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਪ੍ਰੋ. ਪਿਰਥੀਪਾਲ ਸਿੰਘ ਕਪੂਰ ਵੱਲੋਂ ਰਚਿਤ, ਗੁਰਮੁਖੀ ਅਤੇ ਰੋਮਨ ਵਿਚ ਬਹੁਤ ਸਮਾਂ ਪਹਿਲਾਂ ਪ੍ਰਕਾਸ਼ਿਤ ਹੋ ਚੁੱਕੀ ਇਸ ਪੁਸਤਕ ਨੂੰ ਹੁਣ ਲਾਹੌਰ (ਪਾਕਿਸਤਾਨ) ਦੇ…

Read More

ਨਾਮਵਰ ਕਵੀ ਰਵਿੰਦਰ ਰਵੀ, ਕਹਾਣੀਕਾਰ ਵਰਿਆਮ ਸਿੰਘ ਸੰਧੂ ਤੇ ਬਾਬਾ ਗਰੁੱਪ ‘ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡਾਂ ‘ ਨਾਲ ਸਨਮਾਨਿਤ

ਲਾਹੌਰ ( ਦੇ ਪ੍ਰ ਬਿ )- 26 ਅਗਸਤ 2023 ਨੂੰ ਲਾਹੌਰ (ਪਾਕਿਸਤਾਨ) ਵਿਖੇ ਕਜਾਫੀ ਸਟੇਡੀਅਮ ਦੇ ਪਿਲਾਕ ਆਡੀਟੋਰੀਅਮ ਵਿਚ ਵਾਰਿਸ ਸ਼ਾਹ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਇਕ ਵਿਸ਼ੇਸ਼ ਸਮਾਰੋਹ ਦੌਰਾਨ ਚੜ੍ਹਦੇ ਪੰਜਾਬ ਦੇ ਪ੍ਰਮੁੱਖ ਪੰਜਾਬੀ ਕਹਾਣੀਕਾਰ ਸ. ਵਰਿਆਮ ਸਿੰਘ ਸੰਧੂ , ਕਨੇਡਾ ਨਿਵਾਸੀ ਉਚ ਕੋਟੀ ਦੇ ਪੰਜਾਬੀ ਕਵੀ ਸ੍ਰੀ ਰਵਿੰਦਰ ਰਵੀ,  ਲਹਿੰਦੇ  ਪੰਜਾਬ ਦੀ ਵਧੀਆ ਸੂਫੀ…

Read More

ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ‘ਚ ਹੋਇਆ ਮਾਸਿਕ ਕਵੀ ਦਰਬਾਰ

ਸਰੀ, 28 ਅਗਸਤ (ਹਰਦਮ ਮਾਨ)-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਵੱਲੋਂ ਬੀਤੇ ਐਤਵਾਰ ਆਪਣਾ ਮਾਸਿਕ ਕਵੀ ਦਰਬਾਰ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਕਵੀ ਦਰਬਾਰ ਵਿਚ ਦਰਸ਼ਨ ਸਿੰਘ ਅਟਵਾਲ, ਗੁਰਮੀਤ  ਸਿੰਘ ਕਾਲਕਟ, ਗੁਰਮੀਤ ਸਿੰਘ ਸੇਖੋਂ, ਮਨਜੀਤ ਸਿੰਘ ਮੱਲ੍ਹਾ, ਮਲੂਕ ਚੰਦ ਕਲੇਰ, ਰਣਜੀਤ ਸਿੰਘ ਨਿੱਝਰ, ਹਰਚੰਦ ਸਿੰਘ ਗਿੱਲ, ਗੁਰਦਰਸ਼ਨ ਸਿੰਘ ਤਤਲਾ, ਗੁਰਚਰਨ ਸਿੰਘ ਸੇਖੋਂ ਬੌੜਹਾਈ, ਜਗਜੀਤ ਸਿੰਘ ਸੇਖੋਂ, ਅਮਰੀਕ…

Read More

ਗ਼ਜ਼ਲ ਮੰਚ ਸਰੀ ਵੱਲੋਂ ਸ਼ਾਇਰ ਪਾਲ ਢਿੱਲੋਂ ਦੀ ਪੁਸਤਕ ‘ਸੁਪਨੇ ਵਾਲੀਆਂ ਅੱਖਾਂ’ ਉੱਪਰ ਗੋਸ਼ਟੀ

ਸਰੀ, 28 ਅਗਸਤ (ਹਰਦਮ ਮਾਨ)-ਗ਼ਜ਼ਲ ਮੰਚ ਸਰੀ ਵੱਲੋਂ ਕੈਨੇਡਾ ਦੇ ਪ੍ਰਸਿੱਧ ਪੰਜਾਬੀ ਸ਼ਾਇਰ ਪਾਲ ਢਿੱਲੋਂ ਦੇ ਨਵ-ਪ੍ਰਕਾਸ਼ਿਤ ਗ਼ਜ਼ਲ ਸੰਗ੍ਰਹਿ ‘ਸੁਪਨੇ ਵਾਲੀਆਂ ਅੱਖਾਂ’ ਰਿਲੀਜ਼ ਕਰਨ ਅਤੇ ਇਸ ਉੱਪਰ ਵਿਚਾਰ ਚਰਚਾ ਕਰਨ ਲਈ ਬੀਤੇ ਦਿਨ ਨਿਊਟਨ ਲਾਇਬਰੇਰੀ ਸਰੀ ਵਿਚ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਨਾਮਵਰ ਵਿਦਵਾਨ ਡਾ. ਸਾਧੂ ਸਿੰਘ, ਉਸਤਾਦ ਸ਼ਾਇਰ ਨਦੀਮ ਪਰਮਾਰ, ਗ਼ਜ਼ਲ ਮੰਚ ਦੇ ਪ੍ਰਧਾਨ ਜਸਵਿੰਦਰ…

Read More

ਪ੍ਰਸਿਧ ਕਹਾਣੀਕਾਰ ਤੇ ਪੱਤਰਕਾਰ ਦੇਸ ਰਾਜ ਕਾਲੀ ਦਾ ਦੁਖਦਾਈ ਵਿਛੋੜਾ

ਜਲੰਧਰ ( ਦੇ ਪ੍ਰ ਬਿ) – ਪੰਜਾਬੀ ਸਾਹਿਤ ਤੇ ਪੱਤਰਕਾਰੀ ਦੀ ਚਰਚਿਤ ਸ਼ਖਸੀਅਤ ਦੇਸ ਰਾਜ ਕਾਲੀ ਦੇ ਸਦੀਵੀ ਵਿਛੋੜਾ ਦੇ ਜਾਣ ਦੀ ਦੁਖਦਾਈ ਖਬਰ ਹੈ। ਮਿੱਠਾਪੁਰ, ਜਲੰਧਰ ਨਾਲ ਸਬੰਧਿਤ ਦੇਸ ਰਾਜ ਕਾਲੀ ਉਘੇ ਕਹਾਣੀਕਾਰ, ਚਿੰਤਕ, ਪੱਤਰਕਾਰ , ਸੰਪਾਦਕ ਤੇ  ਇਕ ਬੇਬਾਕ ਬੁਲਾਰੇ ਵਜੋਂ ਜਾਣੇ ਜਾਂਦੇ ਸਨ। ਪੰਜਾਬੀ ਕਹਾਣੀ ਵਿਚ ਨਵੀਆਂ ਪੈੜਾਂ ਪਾਉਣ ਵਾਲੇ ਲੇਖਕ ਵਜੋਂ…

Read More

ਕਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਵੱਲੋ ਮਰਹੂਮ ਗੀਤਕਾਰ ਗੁਰਦੇਵ ਸਿੰਘ ਮਾਨ ਦੀ ਯਾਦ ਵਿੱਚ ਸਮਾਗਮ

ਸਰੀ,  (ਹਰਦਮ ਮਾਨ, ਰੂਪੀ )- ਕਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਵੱਲੋਂ ਬੀਤੇ ਦਿਨ ਮਰਹੂਮ ਗੀਤਕਾਰ ਗੁਰਦੇਵ ਸਿੰਘ ਮਾਨ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸੁਰਜੀਤ ਸਿੰਘ ਮਾਧੋਪੁਰੀ, ਪ੍ਰਿਤਪਾਲ ਗਿੱਲ, ਗਾਇਕ ਰਛਪਾਲ ਸਿੰਘ ਪਾਲ, ਅਤੇ ਹਰਚੰਦ ਸਿੰਘ ਬਾਗੜੀ ਨੇ ਕੀਤੀ। ਸਮਾਗਮ ਦਾ ਆਗਾਜ਼ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਪ੍ਰਸਿੱਧ ਲੋਕ ਗਾਇਕ ਸੁਰਿੰਦਰ…

Read More

‘ਵਾਰਿਸ ਸ਼ਾਹ ਆਲਮੀ ਫਾਊਂਡੇਸ਼ਨ’ ਵਲੋਂ ਗੁਰਦਾਸ ਮਾਨ ਨੂੰ ਸੰਗੀਤ ਪੁਰਸਕਾਰ ਦੇਣ ਦਾ ਫੈਸਲਾ ਬਦਲਿਆ

ਵੈਨਕੂਵਰ (ਡਾ. ਗੁਰਵਿੰਦਰ ਸਿੰਘ)- ਲਹਿੰਦੇ ਪੰਜਾਬ ਦੀ ਸੰਸਥਾ ਵਾਰਿਸ਼ ਸ਼ਾਹ ਆਲਮੀ ਫਾਊਂਡੇਸ਼ਨ ਨੇ ਸੰਗੀਤ ਪੁਰਸਕਾਰ ਗੁਰਦਾਸ ਮਾਨ ਨੂੰ ਦੇਣ ਦਾ ਫੈਸਲਾ ਰੱਦ ਕਰਦਿਆਂ ਹੋਇਆਂ, ਹੁਣ ਇਹ ਪੁਰਸਕਾਰ ‘ਬਾਬਾ ਗਰੁੱਪ’ ਦੇ ਸੂਫੀ ਗਾਇਕਾਂ ਨੂੰ ਦੇਣ ਦਾ ਫੈਸਲਾ ਕੀਤਾ ਹੈ। ਦਰਅਸਲ ਗੁਰਦਾਸ ਮਾਨ ਵਲੋਂ ਪੰਜਾਬੀ ਬੋਲੀ ਦੇ ਨਿਰਾਦਰ ਕਾਰਨ ਇਹ ਪੁਰਸਕਾਰ ਉਸਨੂੰ ਨਾ ਦੇਣ ਦੀ ਮੰਗ ਲਗਾਤਾਰ…

Read More

ਪਾਲ ਢਿੱਲੋਂ  ਦੇ ਗ਼ਜ਼ਲ ਸੰਗ੍ਰਹਿ ‘ਸੁਪਨੇ ਵਾਲੀਆਂ ਅੱਖਾਂ’ ਦਾ ਰੀਲੀਜ਼ ਸਮਾਰੋਹ 27 ਅਗਸਤ ਨੂੰ

ਸਰੀ, 24 ਅਗਸਤ (ਹਰਦਮ ਮਾਨ)-ਗ਼ਜ਼ਲ ਮੰਚ ਸਰੀ ਵੱਲੋਂ ਕਨੇਡੀਅਨ ਲੇਖਕ ਪਾਲ ਢਿੱਲੋਂ ਦੇ ਗ਼ਜ਼ਲ ਸੰਗ੍ਰਹਿ ‘ਸੁਪਨੇ ਵਾਲੀਆਂ ਅੱਖਾਂ’ ਰਿਲੀਜ਼ ਕਰਨ ਲਈ 27 ਅਗਸਤ 2023 (ਐਤਵਾਰ) ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਦੱਸਿਆ ਹੈ ਕਿ ਨਿਊਟਨ ਲਾਇਬਰੇਰੀ ਸਰੀ ਵਿਚ ਦੁਪਹਿਰ 1.30 ਤੋਂ 4.30 ਵਜੇ ਤੱਕ ਹੋਣ…

Read More