Headlines

ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਗੀਤਕਾਰ ਵਿਜੇ ਧੰਮੀ ਅਤੇ ਪ੍ਰਭਜੋਤ ਸੋਹੀ ਨਾਲ ਰੂਬਰੂ

ਸਰੀ, 19 ਜੂਨ (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬ ਤੋਂ ਆਏ ਪ੍ਰਸਿੱਧ ਗੀਤਕਾਰ ਵਿਜੇ ਧੰਮੀ ਅਤੇ ਪ੍ਰਭਜੋਤ ਸੋਹੀ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ। ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਮਹਿਮਾਨ ਸ਼ਾਇਰਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਗ਼ਜ਼ਲ ਮੰਚ ਲਈ ਬੜੇ ਖੁਸ਼ੀ ਦੇ ਪਲ ਹਨ ਕਿ ਆਪਣੇ ਗੀਤਾਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਮਹਿਕ ਦੇਸ਼ਾਂ,…

Read More

ਪ੍ਰਸਿੱਧ ਲੇਖਕ ਡਾ. ਇਸ਼ਤਿਆਕ ਅਹਿਮਦ ਨਾਲ ਰੂ-ਬਰੂ ਤੇ ਸੰਵਾਦ ਚਰਚਾ

-ਬਲਵਿੰਦਰ ਬਾਲਮ- ਪਠਾਨਕੋਟ- ਪੰਜਾਬ ਦੇ ਪ੍ਰਸਿੱਧ ਸੁਵਿਧਾ ਰੋਇਲ ਵਿਖੇ ਨਾਮਚੀਨ ਲੇਖਕ, ਵਿਦਵਾਨ, ਚਿੰਤਕ, ਡਾ. ਇਸ਼ਤਿਆਕ ਅਹਿਮਦ ਨਾਲ ਦੀਨੇਸ਼ ਮਹਾਜਨ ਫਾਂਊਡਰ ਕੇਰਲ ਰੀਵਲ ਰੀਸੋਰਟੁ, ਫਾਰਮਰ ਡਾਇਰੈਕਟਰ ਰੁਡਕੋ ਅਤੇ ਵਿਦਵਾਨ ਸ਼ਖ਼ਸੀਅਤਾਂ, ਲੇਖਕ, ਪੱਤਰਕਾਰ, ਬੁੱਧੀਜੀਵੀਆਂ ਦਰਮਿਆਨ ਇਕ ਪ੍ਰਭਾਵਸ਼ਾਲੀ ਰੁਬਰੂ ਸੰਵਾਦ ਚਰਚਾ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਦੇ ਸ਼ੁਰੂ ਵਿਚ ਡਾ. ਇਸ਼ਤਿਆਕ ਅਹਿਮਦ ਦੀ ਵਿਸ਼ੇਸ਼ ਆਮਦ ਉਪਰ…

Read More

ਸਰੀ ‘ਚ ਨਾਮਵਰ ਵਿਦਵਾਨ ਡਾ. ਜਗਬੀਰ ਸਿੰਘ ਦੀਆਂ ਦੋ ਨਵ-ਪ੍ਰਕਾਸ਼ਿਤ ਪੁਸਤਕਾਂ ਰਿਲੀਜ਼

ਸਰੀ, 8 ਜੂਨ (ਹਰਦਮ ਮਾਨ)-ਅੱਜ ਏਥੇ ਨਾਮਵਰ ਵਿਦਵਾਨ ਅਤੇ ਸੈਂਟਰਲ ਯੂਨੀਵਰਸਿਟੀ ਬਠਿੰਡਾ ਦੇ ਚਾਂਸਲਰ ਡਾ. ਜਗਬੀਰ ਸਿੰਘ ਦੀਆਂ ਪੰਜਾਬੀ ਅਤੇ ਅੰਗਰੇਜ਼ੀ ਵਿਚ ਨਵ-ਪ੍ਰਕਾਸ਼ਿਤ ਪੁਸਤਕਾਂ ‘ਭਾਰਤੀ ਸਭਿਅਤਾ ਅਤੇ ਇਸ ਦੀਆਂ ਧਾਰਮਿਕ ਪਰੰਪਰਾਵਾਂ’ ਅਤੇ ਅੰਗਰੇਜ਼ੀ ਪੁਸਤਕ ‘Indic Civilization and Its Dharma Traditions’ ਰਿਲੀਜ਼ ਕੀਤੀਆਂ ਗਈਆਂ। ਸਰੀ ਦੇ ਗੁਲਾਟੀ ਪਬਲਿਸ਼ਰਜ਼ ਲਿਮਟਿਡ ਬੁੱਕ ਸਟੋਰ ਵਿਚ ਇਹ ਪੁਸਤਕਾਂ ਲੋਕ ਅਰਪਣ ਕਰਨ ਸਮੇਂ ਪ੍ਰਸਿੱਧ ਸਾਹਿਤਕਾਰ…

Read More

ਸ਼ਾਹਮੁਖੀ ਵਿੱਚ ਛਪੇ ਗੁਰਭਜਨ ਗਿੱਲ ਦੇ ਕਾਵਿ ਸੰਗ੍ਰਹਿ “ਖ਼ੈਰ ਪੰਜਾਂ ਪਾਣੀਆਂ ਦੀ” ਦਾ ਲੋਕ ਅਰਪਣ

ਲੁਧਿਆਣਾਃ -ਪੰਜਾਬੀ ਕਵੀ ਗੁਰਭਜਨ ਗਿੱਲ ਦੇ ਦੋ ਕਾਵਿ ਸੰਗ੍ਰਹਿ “ਖ਼ੈਰ ਪੰਜਾਂ ਪਾਣੀਆਂ ਦੀ”ਅਤੇ “ਸੁਰਤਾਲ”ਦੇ ਸ਼ਾਹਮੁਖੀ ਸਰੂਪ ਨੂੰ ਸਵੀਡਨ ਵੱਸਦੇ ਵਿਸ਼ਵ ਪ੍ਰਸਿੱਧ ਵਿਦਵਾਨ ਡਾਃ ਇਸ਼ਤਿਆਕ ਅਹਿਮਦ,ਸਿਰਕੱਢ ਅਰਥ ਸ਼ਾਸਤਰੀ ਡਾਃ ਸ ਸ ਜੌਹਲ,ਡਾਃ ਸ ਪ ਸਿੰਘ,ਡਾਃ ਸੁਰਜੀਤ ਪਾਤਰ ਤੇ ਡਾਃ ਲਖਵਿੰਦਰ ਸਿੰਘ ਜੌਹਲ ਵੱਲੋਂ ਜੀ ਜੀ ਐੱਨ ਆਈ ਐੱਮ ਟੀ ਲੁਧਿਆਣਾ ਵਿਖੇ ਪੰਜਾਬ ਅਧਿਐਨ ਕੇਂਦਰ ਵੱਲੋਂ ਲੋਕ…

Read More

ਨਾਮਵਰ ਵਿਦਵਾਨ ਡਾ. ਸਾਧੂ ਸਿੰਘ ਦੀ ਪੁਸਤਕ ‘ਕੋਈ ਸਮਝੌਤਾ ਨਹੀਂ’ ਦਾ ਰਿਲੀਜ਼ ਸਮਾਰੋਹ

ਜ਼ਿੰਦਗੀ ਵਿਚ ਥੋੜ੍ਹੀ ਜਿਹੀ ਵੀ ਮਿਲਾਵਟ ਨਹੀਂ ਹੋਣੀ ਚਾਹੀਦੀ – ਡਾ. ਸਾਧੂ ਸਿੰਘ- ਸਰੀ, 6 ਜੂਨ (ਹਰਦਮ ਮਾਨ)-ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵੱਲੋਂ ਨਾਮਵਰ ਵਿਦਵਾਨ ਡਾ. ਸਾਧੂ ਸਿੰਘ ਦੀ ਨਵ-ਪ੍ਰਕਾਸ਼ਿਤ ਜੀਵਨੀ ‘ਕੋਈ ਸਮਝੌਤਾ ਨਹੀਂ’ ਰਿਲੀਜ਼ ਕਰਨ ਅਤੇ ਇਸ ਉੱਪਰ ਵਿਚਾਰ ਚਰਚਾ ਕਰਨ ਲਈ ਪ੍ਰੋਗਰੈਸਿਵ ਕਲਚਰਲ ਸੈਂਟਰ ਸਰੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨ ਡਾ. ਰਘਬੀਰ ਸਿੰਘ ਸਿਰਜਣਾ ਅਤੇ ਡਾ….

Read More

ਇਲਿਆਸ ਘੁੰਮਣ ਦੀ ਸੰਪਾਦਿਤ ਪੁਸਤਕ ”ਵੰਡ” ਕੈਲੀਫੋਰਨੀਆ ਵਿਚ ਲੋਕ ਅਰਪਣ

ਚਰਨਜੀਤ ਸਿੰਘ ਪੰਨੂੰ ਦੀ ਕਹਾਣੀ ਮੁਹੰਮਦ ਸਿੰਘ ਅਜੇ ਜਿ਼ੰਦਾ ਹੈ ਸ਼ਾਮਿਲ- ਕੈਲੀਫੋਰਨੀਆ-1947 ਦੀ ਭਾਰਤ ਪਾਕਿਸਤਾਨ ਵੰਡ ਨੇ ਵਾਹਗੇ ਵਾਲੀ ਲਕੀਰ ਵਾਹ ਕੇ ਲੱਖਾਂ ਪੰਜਾਬੀਆਂ ਦੇ ਸੀਨੇ ਛੇਕ ਕਰ ਦਿੱਤੇ। ਇਹ ਦੁਨੀਆ ਭਰ ਦਾ ਸਭ ਤੋਂ ਵੱਡਾ ਉਜਾੜਾ ਗਰਦਾਨਿਆ ਗਿਆ ਜਿਸ ਵਿਚ ਦਸ ਲੱਖ ਤੋਂ ਵਧੀਕ ਮਨੁੱਖੀ ਜਾਨਾਂ ਦਾ ਵਿਨਾਸ਼ ਹੋਇਆ ਤੇ ਇਸ ਤੋਂ ਕਿਤੇ ਵਧੇਰੇ…

Read More

ਐਬਸਫੋਰਡ ਵਿਚ ਨਾਟਕ ‘ਮੈਂ ਕਿਤੇ ਨਹੀਂ ਗਿਆ’ ਦਾ ਸਫਲ ਮੰਚਨ

ਸਰੀ ( ਪਰਮਿੰਦਰ ਸਵੈਚ)- ਤਰਕਸ਼ੀਲ (ਰੈਸ਼ਨੇਲਿਸਟ) ਸੁਸਾਇਟੀ ਕੈਨੇਡਾ ਵਲੋਂ 21 ਮਈ ਦਿਨ ਐਤਵਾਰ ਨੂੰ ਸਲ਼ਾਨਾ ਤਰਕਸ਼ੀਲ ਨਾਟਕ ਮੇਲਾ ਗਿਆਨ ਸਵੀਟ ਹਾਊਸ ਐਬਸਫੋਰਡ ਵਿੱਚ ਕਰਵਾਇਆ ਗਿਆ, ਜਿਸ ਵਿੱਚ ਦਰਸ਼ਕਾਂ ਨੇ ਭਰਵੀਂ ਹਾਜ਼ਰੀ ਲਗਵਾਈ।ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਵੈਨਕੂਵਰ ਇਕਾਈ ਦੇ ਸਕੱਤਰ ਨਿਰਮਲ ਕਿੰਗਰਾ ਨੇ ਸਭ ਨੂੰ ਜੀ ਆਇਆਂ ਕਿਹਾ ਤੇ ਸੁਸਾਇਟੀ ਦੇ ਕੰਮਾਂ ਬਾਰੇ ਚਾਨਣਾ ਪਾਇਆ।…

Read More

ਨਾਮਵਰ ਲਿਖਾਰੀ ਗਿਆਨੀ ਕੇਵਲ ਸਿੰਘ ਨਿਰਦੋਸ਼ ਦੀ ਪੁਸਤਕ ‘ਵਿਚਿ ਬਾਣੀ ਅੰਮ੍ਰਿਤੁ ਸਾਰੇ’ ਲੋਕ ਅਰਪਣ

ਸਰੀ (ਡਾ ਗੁਰਵਿੰਦਰ ਸਿੰਘ)- : ਪੰਜਾਬੀ ਸਾਹਿਤ ਦੀ ਝੋਲੀ ਵਿਚ 35 ਪੁਸਤਕਾਂ ਪਾਉਣ ਵਾਲੇ ਨਾਮਵਰ ਲਿਖਾਰੀ ਅਤੇ ਉਸਤਾਦ ਢਾਡੀ ਗਿਆਨੀ ਕੇਵਲ ਸਿੰਘ ਨਿਰਦੋਸ਼ ਕਿਸੇ ਜਾਣਕਾਰੀ ਦੇ ਮੁਹਤਾਜ ਨਹੀਂ। ਪਿਛਲੇ ਕੁਝ ਅਰਸੇ ਤੋਂ ਗਿਆਨੀ ਕੇਵਲ ਸਿੰਘ ਨਿਰਦੋਸ਼ ਜੀ ਦੀ ਸਿਹਤ ਨਾਸਾਜ਼ ਚੱਲ ਰਹੀ ਹੈ, ਪਰ ਮਾਨਸਿਕ ਤੌਰ ‘ਤੇ ਪੂਰੀ ਚੜ੍ਹਦੀ ਕਲਾ ਵਿੱਚ ਹਨ। ਸਰੀਰਕ ਢਿੱਲ ਮਠ…

Read More

ਗਿਆਨੀ ਕੇਵਲ ਸਿੰਘ ਨਿਰਦੋਸ਼ ਦੀ ਪੁਸਤਕ ‘ਵਿਚਿ ਬਾਣੀ ਅੰਮ੍ਰਿਤੁ ਸਾਰੇ’ ਦਾ ਲੋਕ ਅਰਪਣ ਸਮਾਗਮ

ਸਰੀ, 30 ਮਈ (ਹਰਦਮ ਮਾਨ)-ਪ੍ਰਸਿੱਧ ਪੰਜਾਬੀ ਸਾਹਿਤਕਾਰ ਗਿਆਨੀ ਕੇਵਲ ਸਿੰਘ ਨਿਰਦੋਸ਼ ਦੀ ਪੁਸਤਕ ‘ਵਿਚਿ ਬਾਣੀ ਅੰਮ੍ਰਿਤੁ ਸਾਰੇ’ ਲੋਕ ਅਰਪਣ ਕਰਨ ਲਈ ਖਾਲਸਾ ਲਾਇਬਰੇਰੀ ਸਰੀ ਵਿਖੇ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਆਗਾਜ਼ ਕਰਦਿਆਂ ਪ੍ਰੋਗਰਾਮ ਦੇ ਸੰਚਾਲਕ ਡਾ. ਰਮਿੰਦਰ ਕੰਗ ਨੇ ਸਭ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਇਹ ਪੁਸਤਕ ਗਿਆਨੀ ਕੇਵਲ ਸਿੰਘ ਨਿਰਦੋਸ਼ ਦੀਆਂ ਪਹਿਲੀਆਂ ਕਿਰਤਾਂ ਦਾ ਸੰਗ੍ਰਹਿ ਹੈ। ਇਸ ਤੋਂ…

Read More

ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ‘ਚ ਲੱਗੀ ਕਵਿਤਾਵਾਂ ਦੀ ਛਹਿਬਰ 

ਸਰੀ, 30 ਮਈ (ਹਰਦਮ ਮਾਨ)-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਵੱਲੋਂ ਕਰਵਾਏ ਮਾਸਿਕ ਕਵੀ ਦਰਬਾਰ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਕਵੀਆਂ ਨੇ ਖੂਬਸੂਰਤ ਕਾਵਿਕ ਮਾਹੌਲ ਸਿਰਜਿਆ। ਕਵੀ ਦਰਬਾਰ ਦੀ ਪ੍ਰਧਾਨਗੀ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਕੀਤੀ। ਇਸ ਕਵੀ ਦਰਬਾਰ ਵਿਚ ਅਵਤਾਰ ਸਿੰਘ ਬਰਾੜ, ਦਰਸ਼ਨ ਸਿੰਘ ਅਟਵਾਲ, ਗੁਰਮੀਤ  ਸਿੰਘ ਕਾਲਕਟ, ਗੁਰਮੀਤ ਸਿੰਘ ਸੇਖੋ, ਮਨਜੀਤ ਸਿੰਘ ਮੱਲ੍ਹਾ, ਸੁਰਜੀਤ ਸਿੰਘ ਗਿੱਲ, ਮਲੂਕ ਚੰਦ ਕਲੇਰ,…

Read More