
ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਵੱਲੋਂ ਅੰਤਰਾਸ਼ਟਰੀ ਮਾਂ-ਬੋਲੀ ਦਿਵਸ ‘ਤੇ ਸਰੀ ਵਿਚ ਵਿਸ਼ੇਸ਼ ਸਮਾਗਮ
ਸਰੀ, 4 ਮਾਰਚ (ਹਰਦਮ ਮਾਨ)-ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਬੀਤੇ ਦਿਨੀਂ ਆਪਣਾ 20ਵਾਂ ਸਲਾਨਾ ਅੰਤਰਾਸ਼ਟਰੀ ਮਾਂ-ਬੋਲੀ ਦਿਨ ਮਨਾਇਆ। ਇਸ ਸਬੰਧ ਵਿਚ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਵਿਚ ਪਲੀ ਦੇ ਸਰਗਰਮ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਜਾਬੀ ਨੂੰ ਪਿਆਰ ਕਰਨ ਵਾਲੇ ਲੋਕ ਸ਼ਾਮਲ ਹੋਏ। ਸਮਾਗਮ ਦਾ ਆਗਾਜ਼ ਕਰਦਿਆਂ ਸਟੇਜ ਸੰਚਾਲਕ ਹਰਮਨ ਪੰਧੇਰ ਨੇ ਕਿਹਾ ਕਿ…