Headlines

ਸਮਾਜਿਕ ਸਰੋਕਾਰ-ਲੋੜਾਂ ਦੇ ਰਿਸ਼ਤੇ ….

ਕਲਵੰਤ ਸਿੰਘ ਸਹੋਤਾ 604-589-5919 -ਸਮਾਜ ਵਿਚ ਭਿੰਨ ਭਿੰਨ ਰਿਸ਼ਤਿਆਂ ਦੀ ਭਰਮਾਰ ਹੈ; ਪਰਿਵਾਰਕ ਰਿਸ਼ਤੇ, ਸਮਾਜਿਕ ਰਿਸ਼ਤੇ, ਸਿਆਸੀ ਰਿਸ਼ਤੇ, ਆਰਥਿਕ ਰਿਸ਼ਤੇ ਇਤ ਆਦਿ। ਇਹਨਾਂ ਸਾਰਿਆਂ ਦੇ ਵਿੱਚ ਹੀ ਲੋੜਾਂ ਦੇ ਰਿਸ਼ਤੇ ਸਮੋਏ ਹੋਏ ਹਨ। ਲੋੜਾਂ ਦੇ ਰਿਸ਼ਤੇ ਐਸੇ ਗੁਪਤ ਅਤੇ ਸੂਖਮ ਹਨ ਕਿ ਇਹਨਾਂ ਦਾ ਪਤਾ ਹੀ ਨਹੀਂ ਲੱਗਦਾ ਕਿ ਇਹਨਾਂ ਦੀ ਵੀ ਅਣਦਿਸ ਮੌਜੂਦਗੀ ਹੈ!…

Read More

ਪਾਲ ਢਿੱਲੋਂ ਦੇ ਨਵੇਂ ਗ਼ਜ਼ਲ ਸੰਗ੍ਰਹਿ ‘ਜਗਦਾ ਰਹੀਂ ਵੇ ਦੀਵਿਆ’ ਉਪਰ ਵਿਚਾਰ ਚਰਚਾ

ਸਰੀ, 1 ਮਾਰਚ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਪ੍ਰਸਿੱਧ ਸ਼ਾਇਰ ਪਾਲ ਢਿੱਲੋਂ ਦਾ ਨਵਾਂ ਗ਼ਜ਼ਲ ਸੰਗ੍ਰਹਿ ‘ਜਗਦਾ ਰਹੀਂ ਵੇ ਦੀਵਿਆ’ ਰਿਲੀਜ਼ ਕਰਨ ਅਤੇ ਇਸ ਉਪਰ ਵਿਚਾਰ ਚਰਚਾ ਕਰਨ ਲਈ ਸਮਾਗਮ ਕਰਵਾਇਆ ਗਿਆ। ਜਰਨੈਲ ਆਰਟ ਗੈਲਰੀ ਤੇ ਗੁਰਦੀਪ ਆਰਟਸ ਅਕੈਡਮੀ ਸਰੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਸਾਹਿਤਕਾਰ ਨਦੀਮ ਪਰਮਾਰ, ਜਰਨੈਲ ਸਿੰਘ ਆਰਟਿਸਟ, ਸ਼ਾਇਰ ਪਾਲ ਢਿੱਲੋਂ ਅਤੇ ਸ਼ਾਇਰ ਮੋਹਨ ਗਿੱਲ ਨੇ ਕੀਤੀ।…

Read More

ਬਾਲ ਲੇਖਕ ਹਰਦੇਵ ਚੌਹਾਨ , ਪਾਕਿਸਤਾਨੀ ਸ਼ਾਇਰਾ ਤਾਹਿਰਾ ਸਰਾ ਤੇ ਪਰਮਜੀਤ ਸਿੰਘ ਸੰਸੋਆ ਪਾਠਕਾਂ ਦੇ ਰੂਬਰੂ

ਟੋਰਾਂਟੋ-ਪੰਜਾਬ ਸਾਹਿਤ ਅਕਾਦਮੀ ਚੰਡੀਗੜ ਵੱਲੋਂ ਡਾ ਸਰਬਜੀਤ ਕੌਰ ਸੋਹਲ  ਦੀ ਅਗਵਾਈ ‘ਚ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫ਼ਾਊਂਡਰ ਤੇ ਪ੍ਰਬੰਧਕ ਰਮਿੰਦਰ ਰੰਮੀ  ਅਤੇ ਸਰਬ ਸਾਂਝਾ ਕਵੀ ਦਰਬਾਰ ਦੇ ਸਹਿਯੋਗ ਦੇ ਨਾਲ  ਰਾਮਗੜ੍ਹੀਆ ਸਿੱਖ ਫਾਉਂਡੇਸ਼ਨ  ਓਨਟਾਰੀਓ ਵਿਖੇ  ਆਪੋ ਆਪਣੇ ਖੇਤਰ ਦੇ ਤਿੰਨ ਉੱਘੇ ਸਾਹਿਤਕਾਰ ਸਾਹਿਬਾਨ  ਦਾ ਰੁ-ਬ-ਰੂ ਸਮਾਗਮ ਕਰਵਾਇਆ ਗਿਆ। ਇਸ ਰੁ-ਬ-ਰੂ  ਸਮਾਗਮ ਦੀ  ਪ੍ਰਧਾਨਗੀ  ਤਾਹਿਰਾ ਸਰਾਂ…

Read More

ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਦਾ ਮਹੀਨਾਵਾਰ ਕਵੀ ਦਰਬਾਰ ਹੋਇਆ

ਸਰੀ-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ਦਰਬਾਰ 26 ਫਰਵਰੀ 2023 ਦਿਨ ਐਤਵਾਰ ਨੂੰ ੳਪਰਲੇ ਹਾਲ ਵਿੱਚ ਠੀਕ 1.15 ਵਜੇ ਪ੍ਰਧਾਨ ਸ: ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਪੂਰੀ ਧੂਮ-ਧਾਮ ਨਾਲ ਸ਼ੁਰੂ ਹੋਇਆ ।ਜਿਹਨਾਂ ਸੱਜਣਾ ਅਤੇ ਬੁਲਾਰਿਆਂ ਨੇ ਭਾਗ ਲਿਆ, ੳਹਨਾ ਵਿੱਚ ਸ: ਗੁਰਬਚਨ ਸਿੰਘ ਬਰਾੜ, ਦਰਸ਼ਨ ਸਿੰਘ ਅਟਵਾਲ, ਗੁਰਮੀਤ ਕਾਲਕਟ, ਗੁਰਮੀਤ ਸਿੰਘ ਸੇਖੋ…

Read More

ਸਾਮਰਾਜ ਦੀ ਆਖਰੀ ਸਟੇਜ਼ ਵਿਸ਼ਵੀਕਰਨ ਦਾ ਲੋਕ ਸਭਿਆਚਾਰ ਉਤੇ ਹਮਲਾ- ਡਾ: ਸਵਰਾਜ ਸਿੰਘ

ਪਟਿਆਲਾ ( ਗੁਰਨਾਮ ਸਿੰਘ)- ਪੰਜਾਬੀ ਸਾਹਿਤ ਸਭਾ ਸੰਗਰੂਰ ਵਲੋਂ ਸੈਨਿਕ ਭਵਨ ਮੰਗਵਾਲ ਵਿਖੇ ਡਾ: ਕਿਰਨਪ੍ਰੀਤ ਕੌਰ ਦੀ ਖੋਜ ਪੁਸਤਕ ‘ਔਰਤ ਦਾ ਸਿਰ ਪਹਿਰਾਵਾ ਸਰੂਪ ਅਤੇ ਸਭਿਆਚਾਰ’ ਨੂੰ ਲੋਕ ਅਰਪਣ ਕਰਦਿਆਂ ਵਿਚਾਰ ਚਰਚਾ ਕਰਵਾਈ। ਇਸ ਸਮਾਗਮ ਦੀ ਪ੍ਰਧਾਨਗੀ ਡਾ: ਤੇਜਵੰਤ ਮਾਨ ਸਾਹਿਤ ਰਤਨ ਨੇ ਕੀਤੀ। ਡਾ: ਨਰਵਿੰਦਰ ਸਿੰਘ ਕੌਸਲ ਨੇ ਲੋਕ ਸਭਿਆਚਾਰ ਦੇ ਮਹੱਤਵ ਨੂੰ ਵਿਸਥਾਰ ਦਿੰਦਿਆ…

Read More

ਵੈਨਕੂਵਰ ਵਿਚਾਰ ਮੰਚ ਵੱਲੋਂ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸੈਮੀਨਾਰ

ਚੜ੍ਹਦੇ, ਲਹਿੰਦੇ ਅਤੇ ਕੈਨੇਡੀਅਨ ਪੰਜਾਬ ਦੇ ਵਿਦਵਾਨਾਂ ਨੇ ਕੀਤੀ ਸ਼ਮੂਲੀਅਤ- ਸਰੀ, 23 ਫਰਵਰੀ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ‘21ਵੀਂ ਸਦੀ ਦੀ ਪੰਜਾਬੀ ਭਾਸ਼ਾ ਦਾ ਸਮਦਰਸ਼ੀ ਅਤੇ ਦੂਰਦਰਸ਼ੀ ਮੁਲਾਂਕਣ’ ਵਿਸ਼ੇ ਉੱਪਰ ਇੱਕ ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਭਾਰਤੀ ਪੰਜਾਬ, ਪੱਛਮੀ ਪੰਜਾਬ ਅਤੇ ਕੈਨੇਡੀਅਨ ਪੰਜਾਬ ਦੇ ਵਿਦਵਾਨਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਸੱਦਾ ਦਿੱਤਾ ਗਿਆ। ਸੈਮੀਨਾਰ ਦਾ ਆਗ਼ਾਜ਼…

Read More

ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ‘ਕੰਡਿਆਰੇ ਪੰਧ’ ਡਾ਼. ਇੰਦਰਵੀਰ ਸਿੰਘ ਨੂੰ ਭੇਂਟ ਕੀਤੀ

ਮੋਗਾ 20 ਫਰਵਰੀ (ਹਰਦਮ ਮਾਨ)-ਕੈਨੇਡਾ ਦੇ ਸ਼ਹਿਰ ਸਰੀ ਵਿਚ ਵਸਦੇ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਇਨ੍ਹੀਂ ਦਿਨੀਂ ਪੰਜਾਬ ਆਏ ਹੋਏ ਹਨ ਅਤੇ ਮੋਗਾ ਵਿਖੇ ਆਪਣੇ ਪੁੱਤਰ ਨਵਨੀਤ ਸਿੰਘ ਸੇਖਾ ਕੋਲ ਠਹਿਰੇ ਹੋਏ ਹਨ। ਉਨ੍ਹਾਂ ਦੀ ਆਮਦ ਦਾ ਪਤਾ ਲਗਦਿਆਂ ਬੀਤੇ ਦਿਨ ਉੱਘੇ ਟਰੇਡ ਯੂਨੀਨਿਸਟ, ਕਮਿਊਨਿਸਟ ਤੇ ਅਧਿਆਪਕ ਆਗੂ ਮਰਹੂਮ ਰਣਧੀਰ ਸਿੰਘ ਗਿੱਲ ਦੇ ਸਪੁਤੱਰ ਡਾਕਟਰ…

Read More

ਪਾਲ ਢਿੱਲੋਂ ਦਾ ਗਜ਼ਲ ਸੰਗ੍ਰਹਿ-ਜਗਦਾ ਰਹੀਂ ਵੇ ਦੀਵਿਆ

ਅਰੂਜ਼ ਦੇ ਝਰੋਖੇ ਥਾਣੀ -ਨਦੀਮ ਪਰਮਾਰ …… ‘ਜਗਦਾ ਰਹੀਂ ਵੇ ਦੀਵਿਆ’ ਪਾਲ ਢਿੱਲੋਂ ਦਾ 9ਵਾਂ ਗ਼ਜ਼ਲ ਸੰਗ੍ਰਹਿ ਹੈ।ਇਸ ਵਿਚ ਕੁਲ 75 ਗ਼ਜ਼ਲਾਂ ਨੇ।ਜਿਨ੍ਹਾਂ ਵਿੱਚੋਂ 35 ਫ਼ੇਲੁਨ ਰੁਕਨ ਦੀਆਂ ਨੇ, 20, ਬਹਿਰ ਰਮਲ, 15 ਬਹਿਰ ਹਜ਼ਜ, 3 ਬਹਿਰ ਮੇਜ਼ਾਰਿਅ ਤੇ ਇਕ ਇਕ ਬਹਿਰ ਰਜਜ਼ ਤੇ ਬਹਿਰ ਮੁਤਕਾਰਿਬ ਵਿਚ ਨੇ। ਬਹਿਰ ਮੁਤਕਾਰਿਬ ਉਹ ਬਹਿਰ ਹੈ ਜਿਸ ਵਿਚ…

Read More

ਬਰਸੀ ਤੇ ਵਿਸ਼ੇਸ਼- ਪੰਜਾਬੀ ਦਾ ਉਸਤਾਦ ਗਜ਼ਲਗੋ ਦੀਪਕ ਜੈਤੋਈ

ਅੱਜ ਪੰਜਾਬੀ ਗ਼ਜ਼ਲ ਪੰਜਾਬੀ ਕਾਵਿ ਦੀ ਪ੍ਰਮੁੱਖ ਵਿਧਾ ਬਣ ਚੁੱਕੀ ਹੈ ਅਤੇ ਬਹੁਤ ਸਾਰੇ ਗ਼ਜ਼ਲਗੋ ਆਪਣੀਆਂ ਗ਼ਜ਼ਲਾਂ ਰਾਹੀਂ ਦਿਲਕਸ਼, ਖੂਬਸੂਰਤ ਅਤੇ ਬਾ-ਕਮਾਲ ਸ਼ਾਇਰੀ ਦੀ ਰਚਨਾ ਕਰ ਰਹੇ ਹਨ। ਪਰ ਕੋਈ ਸਮਾਂ ਸੀ ਜਦੋਂ ਉਰਦੂ ਦੇ ਵਿਦਵਾਨ ਪੰਜਾਬੀ ਨੂੰ ਗੰਵਾਰਾਂ ਦੀ ਭਾਸ਼ਾ ਆਖਦੇ ਸਨ ਅਤੇ ਦਾਅਵਾ ਕਰਦੇ ਸਨ ਕਿ ਪੰਜਾਬੀ ਵਿਚ ਗ਼ਜ਼ਲ ਲਿਖੀ ਹੀ ਨਹੀਂ ਜਾ ਸਕਦੀ। ਉਰਦੂ ਵਿਦਵਾਨਾਂ ਤੋਂ ਇਲਾਵਾ ਬਹੁਤ ਸਾਰੇ ਪੰਜਾਬੀ ਵਿਦਵਾਨਾਂ ਦਾ ਵੀ ਵਿਚਾਰ ਸੀ ਕਿ ਗ਼ਜ਼ਲ…

Read More

ਨਾਮਵਰ ਪੰਜਾਬੀ ਸ਼ਾਇਰ ਹਰੀ ਸਿੰਘ ਮੋਹੀ ਦਾ ਵਿਛੋੜਾ ਦੁਖਦਾਈ

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ- ਲੁਧਿਆਣਾਃ -ਪ੍ਰਸਿੱਧ ਪੰਜਾਬੀ  ਕਵੀ ਕੋਟਕਪੂਰਾ ਨਿਵਾਸੀ ਪ੍ਰਿੰਸੀਪਲ ਹਰੀ ਸਿੰਘ ਮੋਹੀ ਦੇ ਦੁਖਦਾਈ ਵਿਛੋੜੇ ਤੇ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਮੋਹੀ ਜੀ ਮਹਿਕਦੇ ਸੁਰਵੰਤੇ ਕਵੀ ਸਨ। ਕੋਟਕਪੂਰਾ ਤੇ ਫਰੀਦਕੋਟ ਇਲਾਕੇ ਵਿੱਚ ਉਨ੍ਹਾਂ ਕਈ ਨੌਜਵਾਨਾਂ ਨੂੰ ਸਾਹਿੱਤਕ…

Read More