Headlines

ਸਰੀ ਦੇ ਲੇਖਕਾਂ ਨੇ ਸ਼ਾਇਰ ਦਰਸ਼ਨ ਬੁੱਟਰ ਨੂੰ ਇਪਸਾ ਐਵਾਰਡ ਮਿਲਣ ‘ਤੇ ਦਿੱਤੀਆਂ ਵਧਾਈਆਂ

ਸਰੀ 6 ਫਰਵਰੀ (ਹਰਦਮ ਮਾਨ)-ਗ਼ਜ਼ਲ ਮੰਚ ਸਰੀ ਅਤੇ ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਸ਼ਰੋਮਣੀ ਪੰਜਾਬੀ ਸ਼ਾਇਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਨੂੰ ਇਪਸਾ ਵੱਲੋਂ ਸੱਤਵਾਂ ਪ੍ਰਮਿੰਦਰਜੀਤ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕਰਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਦਰਸ਼ਨ ਬੁੱਟਰ ਨੂੰ ਮੁਬਾਰਕਬਾਦ ਦਿੱਤੀ ਹੈ। ਵੱਖ ਵੱਖ ਬਿਆਨਾਂ ਰਾਹੀਂ ਗ਼ਜ਼ਲ ਮੰਚ ਸਰੀ ਦੇ ਪ੍ਰਧਾਨ ਅਤੇ…

Read More

ਪੰਜ ਪ੍ਰਮੁੱਖ ਹਸਤੀਆਂ ਨੂੰ ਫੈਲੋਸਿ਼ਪ ਦੇਣ ਦੇ ਫੈਸਲੇ ਦਾ ਸਾਹਿਤ ਸੁਰ ਸੰਗਮ ਸਭਾ ਇਟਲੀ ਤੇ ਯੂਰਪੀ ਪੰਜਾਬੀ ਭਾਈਚਾਰੇ ਵੱਲੋਂ ਸੁਆਗਤ

ਰੋਮ ਇਟਲੀ (ਗੁਰਸ਼ਰਨ ਸਿੰਘ ਸਿਆਣ) -ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਪੰਜ ਪ੍ਰਮੁੱਖ ਹਸਤੀਆਂ ਜਿਹਨਾਂ ਵਿੱਚ ਸਰਬਾਂਗੀ ਲੇਖਕ ਗੁਲਜ਼ਾਰ ਸਿੰਘ ਸੰਧੂ, ਕਹਾਣੀਕਾਰ ਪ੍ਰੇਮ ਪ੍ਰਕਾਸ਼, ਕੈਨੇਡਾ ਵੱਸਦੇ ਬਹੁ ਵਿਧਾਈ ਲੇਖਕ ਰਵਿੰਦਰ ਰਵੀ, ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ ਰਵਿੰਦਰ ਭੱਠਲ ਅਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀ: ਅੰਮਿ ਡਾ ਸ ਪ ਸਿੰਘ ਨੂੰ ਫੈਲੋਸਿ਼ਪ ਦੇਣ…

Read More

ਸਹਿਜਪ੍ਰੀਤ ਸਿੰਘ ਮਾਂਗਟ ਦੀ ਕਾਵਿ ਪੁਸਤਕ ਸਹਿਜ ਮਤੀਆਂ ਦਾ ਦੂਜਾ ਐਡੀਸ਼ਨ ਲੋਕ ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸੁੱਖ ਧਾਲੀਵਾਲ ਦਾ ਸਨਮਾਨ- ਲੁਧਿਆਣਾਃ-ਪਿਛਲੇ ਦਿਨੀਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਮੀਤ ਪ੍ਰਧਾਨ ਤੇ ਵਿਸ਼ਵ ਕਾਨਫਰੰਸਾਂ ਕਰਵਾਉਂਦੀ ਸੰਸਥਾ ਵਿਸ਼ਵ ਪੰਜਾਬੀ ਕਾਂਗਰਸ ਦੇ ਭਾਰਤ ਵਿੱਚ ਕੋਆਰਡੀਨੇਟਰ ਸਹਿਜਪ੍ਰੀਤ ਸਿੰਘ ਮਾਂਗਟ ਦੇ ਤੀਸਰੇ ਕਾਵਿ ਸੰਗ੍ਰਹਿ ਸਹਿਜ ਮਤੀਆਂ ਦਾ ਦੂਜਾ ਐਡੀਸ਼ਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਕੈਨੇਡੀਅਨ ਮੈਂਬਰ ਪਾਰਲੀਮੈਂਟ ਮੈਂਬਰ ਸੁੱਖ ਧਾਲੀਵਾਲ ਨੇ…

Read More

ਪੰਜਾਬੀ ਕਵੀ ਮਹਿੰਦਰਪਾਲ ਦੀ ਕਾਵਿ ਪੁਸਤਕ ਤ੍ਰਿਵੇਣੀ ਦਾ ਲੋਕ ਅਰਪਣ 21 ਨੂੰ

ਵੈਨਕੂਵਰ- ਵੈਨਕੂਵਰ ਵਿਚਾਰ ਮੰਚ ਵਲੋਂ ਉਘੇ ਕਵੀ ਮਹਿੰਦਰਪਾਲ ਸਿੰਘ ਪਾਲ  ਦੀ  ਕਾਵਿ ਪੁਸਤਕ ਤ੍ਰਿਵੇਣੀ ਦਾ ਲੋਕ ਅਰਪਣ ਸਮਾਗਮ 21 ਜਨਵਰੀ 2023 ਦੁਪਹਿਰੇ 1 ਵਜੇ ਜਰਨੈਲ ਆਰਟ ਗੈਲਰੀ, #106  12882, 85 ਐਵੀਨਿਯੂ ਸਰੀ ਵਿਖੇ ਹੋਣ ਜਾ ਰਿਹਾ ਹੈ। ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿਚ ਪੁੱਜਣ ਦਾ ਖੁੱਲਾ ਸੱਦਾ ਹੈ।

Read More

ਪ੍ਰਸਿੱਧ ਕਹਾਣੀਕਾਰ ਅਮਨਪਾਲ ਸਾਰਾ ਦਾ ਸਦੀਵੀ ਵਿਛੋੜਾ

ਵੈਨਕੂਵਰ- ਪੰਜਾਬੀ ਦੇ ਪ੍ਰਸਿਧ ਕਹਾਣੀਕਾਰ ਅਮਨਪਾਲ ਸਾਰਾ ਦੇ ਸਦੀਵੀ ਵਿਛੋੜੇ ਦੀ ਖਬਰ ਹੈ। ਉਹ ਪਿਛਲੇ ਲੰਬੇ ਸਮੇਂ ਤੋ ਵੈਨਕੂਵਰ ਵਿਚ ਆਪਣੇ ਪਰਿਵਾਰ ਸਮੇਤ ਰਹਿ ਰਹੇ ਸਨ। ਉਹਨਾਂ ਨੇ ਕੈਨੇਡਾ ਵਿਚ ਰਹਿੰਦਿਆਂ ਪਰਵਾਸੀ ਜੀਵਨ ਨਾਲ ਸਬੰਧਿਤ ਕਈ ਅਜਿਹੀਆਂ ਕਹਾਣੀਆਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ ਜਿਹਨਾਂ ਨੂੰ ਪੜਦਿਆਂ ਪਰਵਾਸ ਦੇ ਸੰਘਰਸ਼ ਤੇ ਜੀਵਨ  ਨੂੰ ਜਾਣਨ, ਮਾਨਣ ਤੇ…

Read More

ਈ ਦੀਵਾਨ ਸੁਸਾਇਟੀ ਵੱਲੋਂ ਗੁਰਪੁਰਬ ਨੂੰ ਸਮਰਪਿਤ ਕੌਮਾਂਤਰੀ ਕਵੀ ਕਰਵਾਇਆ

ਕੈਲਗਰੀ-ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 14 ਜਨਵਰੀ ਨੂੰ, ਆਪਣੇ ਹਫਤਾਵਾਰ ਸਮਾਗਮਾਂ ਵਿੱਚ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਆਗਮਨ ਪੁਰਬ ਨੂੰ ਸਮਰਪਿਤ, ਔਨਲਾਈਨ ਕੌਮਾਂਤਰੀ ਕਵੀ ਦਰਬਾਰ ਕਰਾਇਆ ਗਿਆ- ਜਿਸ ਵਿੱਚ ਦੇਸ਼ ਵਿਦੇਸ਼ ਤੋਂ 11 ਮਹਾਨ ਪੰਥਕ ਕਵੀ/ ਕਵਿੱਤਰੀਆਂ ਨੇ ਸ਼ਿਰਕਤ ਕੀਤੀ। ਜਿਹਨਾਂ ਨੇ- ਅੰਮ੍ਰਿਤ ਦੇ ਦਾਤੇ, ਸਰਬੰਸ ਦਾਨੀ, ਦਸ਼ਮੇਸ਼ ਪਿਤਾ ਦੀ ਲਾਸਾਨੀ…

Read More