
ਕੇਂਦਰੀ ਪੰਜਾਬੀ ਲੇਖਕ ਸਭਾ ਦਾ ਸਾਲਾਨਾ ਸਮਾਗਮ 30 ਮਾਰਚ ਨੂੰ-ਸਰਵੋਤਮ ਸਾਹਿਤਕਾਰ ਐਵਾਰਡ ‘ਕਵਿੰਦਰ ਚਾਂਦ ਨੂੰ
ਸਰੀ-ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਵੱਲੋਂ ਸਾਲ 2025 ਦਾ “ਸਰਵੋਤਮ ਸਾਹਿਤਕਾਰ ਐਵਾਰਡ” ਪ੍ਰਸਿੱਧ ਸ਼ਾਇਰ ਕਵਿੰਦਰ ਚਾਂਦ ਨੂੰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਪੁਰਸਕਾਰ ਸਭਾ ਦੇ ਸਲਾਨਾ ਸਮਾਗਮ ਵਿੱਚ ਦਿੱਤਾ ਜਾਵੇਗਾ ਜੋ ਕਿ 30 ਮਾਰਚ 2025 ਦਿਨ ਐਤਵਾਰ ਨੂੰ ਸਰ੍ਹੀ ਵਿਖੇ ਸ਼ਾਹੀ ਕੇਟਰਿੰਗ ਦੇ ਉਪਰਲੇ ਹਾਲ ਵਿੱਚ ਹੋਵੇਗਾ । ਇਹ ਪੁਰਸਕਾਰ ਹਰ ਸਾਲ…