
ਪਿੰਡ ਨੌਰੰਗਾਬਾਦ ਦੇ ਦਰਜਨਾਂ ਪਰਿਵਾਰ ਸਾਬਕਾ ਵਿਧਾਇਕ ਸਿੱਕੀ ਦੀ ਅਗਵਾਈ ਹੇਠ ਕਾਂਗਰਸ ‘ਚ ਸ਼ਾਮਲ
ਰਾਕੇਸ਼ ਨਈਅਰ ਚੋਹਲਾ ਖਡੂਰ ਸਾਹਿਬ/ਤਰਨਤਾਰਨ,23 ਦਸੰਬਰ -ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ,ਜਦ ਇਸ ਹਲਕੇ ਦੇ ਪਿੰਡ ਨੌਰੰਗਾਬਾਦ ਵਿਖੇ ਮਨਜਿੰਦਰ ਸਿੰਘ ਬਿੱਲਾ ਭਲਵਾਨ ਦੇ ਗ੍ਰਹਿ ਵਿਖੇ ਰੱਖੀ ਗਈ ਮੀਟਿੰਗ ਦੌਰਾਨ ਦਰਜਨਾਂ ਪਰਿਵਾਰਾਂ ਨੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਕਾਂਗਰਸ…