
ਭਾਜਪਾ ਨੇ ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਨੂੰ ਦਿੱਲੀ ਦੀ ਮੁੱਖ ਮੰਤਰੀ ਬਣਾਇਆ
ਨਵੀਂ ਦਿੱਲੀ (ਦਿਓਲ)- ਭਾਜਪਾ ਹਾਈਕਮਾਨ ਨੇ ਰੇਖਾ ਗੁਪਤਾ ਨੂੰ ਦਿੱਲੀ ਦੀ ਮੁੱਖ ਮੰਤਰੀ ਨਾਮਜ਼ਦ ਕੀਤਾ ਹੈ। ਮਨੋਨੀਤ ਮੁੱਖ ਮੰਤਰੀ ਰੇਖਾ ਗੁਪਤਾ ਤੇ ਉਨ੍ਹਾਂ ਦੀ ਕੈਬਨਿਟ ਵਿਚਲੇ ਮੰਤਰੀ ਵੀਰਵਾਰ ਦੁਪਹਿਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਅਹੁਦੇ ਦਾ ਹਲਫ਼ ਲੈਣਗੇ। ਭਾਜਪਾ 26 ਸਾਲਾਂ ਦੇ ਵਕਫ਼ੇ ਮਗਰੋਂ ਦਿੱਲੀ ਦੀ ਸੱਤਾ ਵਿਚ ਵਾਪਸੀ ਕਰ ਰਹੀ ਹੈ।…