
ਸਾਬਕਾ ਮੰਤਰੀ ਅਨਿਲ ਜੋਸ਼ੀ ਵਲੋਂ ਅਕਾਲੀ ਦਲ ਤੋਂ ਅਸਤੀਫਾ
ਅੰਮ੍ਰਿਤਸਰ ( ਦੇ ਪ੍ਰ ਬਿ)- ਤਰਨ ਤਾਰਨ ਤੋਂ ਸਾਬਕਾ ਅਕਾਲੀ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਪਾਰਟੀ ਤੋਂ ਅਸਤੀਫਾ ਦੇਣ ਉਪਰੰਤ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਵੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜੋਸ਼ੀ ਨੇ ਆਪਣੇ ਅਸਤੀਫ਼ੇ ਵਿੱਚ ਆਪਣੇ ਆਪ ਨੂੰ ਪਾਰਟੀ ਵਿੱਚ ਅਨਫਿਟ’ ਹੋਣ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ…