
ਭਾਰਤੀ ਧਨਾਢ ਅਡਾਨੀ ਤੇ ਅਮਰੀਕੀ ਨਿਵੇਸ਼ਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼
ਨਿਊਯਾਰਕ, 21 ਨਵੰਬਰ- ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀਆਂ ਵਿੱਚੋਂ ਇੱਕ ਭਾਰਤੀ ਕਾਰੋਬਾਰੀ ਗੌਤਮ ਅਡਾਨੀ ’ਤੇ ਅਮਰੀਕਾ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਨਿਵੇਸ਼ਕਾਂ ਨੂੰ ਧੋਖਾ ਦਿੱਤਾ ਹੈ। ਕਿਹਾ ਗਿਆ ਹੈ ਕਿ ਉਪ-ਮਹਾਂਦੀਪ ’ਤੇ ਕੰਪਨੀ ਦੇ ਵਿਸ਼ਾਲ ਸੂਰਜੀ ਊਰਜਾ ਪ੍ਰੋਜੈਕਟ ਨੂੰ ਕਥਿਤ ਰਿਸ਼ਵਤਖੋਰੀ ਦੀ ਯੋਜਨਾ ਦੁਆਰਾ ਸਹੂਲਤ ਦਿੱਤੀ ਜਾ ਰਹੀ ਸੀ। ਅਡਾਨੀ ’ਤੇ…