ਐਨ ਡੀ ਪੀ ਆਗੂ ਜਗਮੀਤ ਸਿੰਘ ਵਲੋਂ ਟਰੂਡੋ ਸਰਕਾਰ ਤੋਂ ਹਮਾਇਤ ਵਾਪਿਸ ਲੈਣ ਦਾ ਐਲਾਨ
ਟੋਰਾਂਟੋ ( ਦੇ ਪ੍ਰ ਬਿ) – ਐਨ ਡੀ ਪੀ ਆਗੂ ਜਗਮੀਤ ਸਿੰਘ ਨੇ ਟਰੂਡੋ ਸਰਕਾਰ ਤੋਂ ਹਮਾਇਤ ਵਾਪਸ ਲੈਣ ਦਾ ਐਲਾਨ ਕੀਤਾ ਹੈ । ਜਗਮੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਟਰੂਡੋ ਨਾਲ ਆਪਣਾ 2022 ਵਿਚ ਹੋਇਆ ਸਮਝੌਤਾ ‘ਤੋੜ’ ਰਹੇ ਹਨ। ਸੋਸ਼ਲ ਮੀਡੀਆ ਉਤੇ ਜਾਰੀ ਇਕ ਵੀਡੀਓ ਸੁਨੇਹੇ ਵਿਚ ਸਮਝੌਤਾ ਤੋੜਨ ਦਾ ਐਲਾਨ ਕਰਦਿਆਂ…