ਸਰੀ ਵਿਚ ਕੌਮਾਂਤਰੀ ਕੈਨੇਡਾ ਕੱਪ ਫੀਲਡ ਹਾਕੀ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ
ਮੇਅਰ ਬਰੈਂਡਾ ਲੌਕ, ਐਮ ਪੀ ਸੁਖ ਧਾਲੀਵਾਲ, ਐਮ ਪੀ ਰਣਦੀਪ ਸਰਾਏ ਤੇ ਹੋਰ ਸ਼ਖਸੀਅਤਾਂ ਨੇ ਉਦਘਾਟਨੀ ਸਮਾਰੋਹ ਵਿਚ ਹਾਜ਼ਰੀ ਭਰੀ- ਸਰੀ: (ਮਹੇਸ਼ਇੰਦਰ ਸਿੰਘ ਮਾਂਗਟ, ਮੰਡੇਰ )- ਦੁਨੀਆ ਭਰ ਵਿੱਚ ਆਪਣੀ ਪਹਿਚਾਣ ਬਣਾ ਚੁੱਕਿਆ ਕੈਨੇਡਾ ਕੱਪ ਕੌਮਾਂਤਰੀ ਫੀਲਡ ਹਾਕੀ ਟੂਰਨਾਮੈਂਟ ਇਸ ਵਾਰ 18 ਜੁਲਾਈ ਤੋਂ 21 ਜੁਲਾਈ ਤੱਕ ਸਰੀ ਦੇ ਟੈਮਾਨਵਿਸ ਪਾਰਕ ਵਿੱਚ ਕਰਵਾਇਆ ਜਾ ਰਿਹਾ…