
ਦਰਬਾਰ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਨਵੇਂ ਗੁਰੂ ਘਰ ਦੀ ਉਸਾਰੀ ਦਾ ਸ਼ੁਭ ਆਰੰਭ
ਪ੍ਰੀਮੀਅਰ ਡੈਨੀਅਲ ਸਮਿਥ ਨੇ ਵਿਸ਼ੇਸ਼ ਹਾਜ਼ਰੀ ਭਰੀ- ਸਰਕਾਰ ਵਲੋਂ 1 ਲੱਖ 25 ਹਜ਼ਾਰ ਦੀ ਗਰਾਂਟ ਦਾ ਚੈਕ ਭੇਟ- ਕੈਲਗਰੀ ( ਦਲਵੀਰ ਜੱਲੋਵਾਲੀਆ)- ਬੀਤੇ ਦਿਨ ਗੋਬਿੰਦ ਮਾਰਗ ਚੈਰੀਟੇਬਲ ਟਰੱਸਟ ਫਾਉਂਡੇਸ਼ਨ ਵਲੋਂ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਨਵੇਂ ਗੁਰੂ ਘਰ ਦੀ ਉਸਾਰੀ ਦੀ ਸ਼ੁਰੂਆਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਕੀਤੀ ਗਈ। ਇਸ ਮੌਕੇ…