ਪ੍ਰੀਮੀਅਰ ਡੇਵਿਡ ਈਬੀ ਦੇ ਘਰ ਬੇਟੀ ਨੇ ਜਨਮ ਲਿਆ
ਵੈਨਕੂਵਰ ( ਦੇ ਪ੍ਰ ਬਿ)- ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਦੀ ਪਤਨੀ ਕੈਲੀ ਨੇ ਇਕ ਖੂਬਸੂਰਤ ਬੇਟੀ ਨੂੰ ਜਨਮ ਦਿੱਤਾ ਹੈ। ਪ੍ਰੀਮੀਅਰ ਨੇ ਇਹ ਜਾਣਕਾਰੀ ਐਕਸ ਉਪਰ ਖੁਦ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਉਹਨਾਂ ਦੇ ਘਰ ਸਿਹਤਮੰਦ ਬੱਚੀ ਨੇ ਜਨਮ ਲਿਆ ਹੈ ਜਿਸਦਾ ਨਾਮ ਉਹਨਾਂ ਦੀ ਆਪਣੀ ਪੜਦਾਦੀ ਦੇ ਨਾਮ ਉਪਰ ਗਵੈਨਡੋਲਿਨ…