
ਹਿੰਸਾ ਅਤੇ ਨਫ਼ਰਤ ਫੈਲਾਉਣ ਵਾਲੇ ਹਿੰਦੂ ਨਹੀਂ: ਰਾਹੁਲ
ਪ੍ਰਧਾਨ ਮੰਤਰੀ ਨੇ ਕਾਂਗਰਸ ਆਗੂ ’ਤੇ ਪੂਰੇ ਹਿੰਦੂ ਸਮਾਜ ਨੂੰ ਹਿੰਸਕ ਆਖਣ ਦਾ ਲਾਇਆ ਦੋਸ਼ ਨਵੀਂ ਦਿੱਲੀ, 1 ਜੁਲਾਈ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਲੋਕ ਸਭਾ ’ਚ ਅੱਜ ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹੁਕਮਰਾਨ ਧਿਰ ਦੇ ਆਗੂ ਹਿੰਦੂ ਨਹੀਂ ਹਨ ਕਿਉਂਕਿ ਉਹ 24 ਘੰਟੇ ‘ਹਿੰਸਾ ਅਤੇ ਨਫ਼ਰਤ’ ਫੈਲਾਉਣ ’ਚ ਰੁੱਝੇ ਹੋਏ…