
ਕੰਨ ’ਤੇ ਪੱਟੀ ਬੰਨ੍ਹ ਕੇ ਸਮਾਗਮ ਵਿੱਚ ਪੁੱਜੇ ਟਰੰਪ
ਸਮਰਥਕਾਂ ਵੱਲੋਂ ਜ਼ੋਰਦਾਰ ਸਵਾਗਤ ਨਿਊਯਾਰਕ,16 ਜੁਲਾਈ ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਡੋਨਾਲਡ ਟਰੰਪ ਹਮਲੇ ਤੋਂ ਦੋ ਦਿਨ ਬਾਅਦ ਅੱਜ ਰਿਪਬਲਿਕ ਨੈਸ਼ਨਲ ਕਨਵੈਨਸ਼ਨ ਵਿਚ ਪੁੱਜੇ। ਇਸ ਮੌਕੇ ਉਨ੍ਹਾਂ ਸਮਾਗਮ ਨੂੂੰ ਸੰਬੋਧਨ ਨਹੀਂ ਕੀਤਾ ਪਰ ਸਟੇਜ ਤੋਂ ਜਾਂਦੇ ਉਹ ਨਜ਼ਰ ਆਏ। ਇਸ ਦੌਰਾਨ ਹਾਲ ਵਿਚ ਮੌਜੂਦ ਸਮਰਥਕਾਂ ਤੇ ਆਗੂਆਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਇਸ…