ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
ਮਾਤਾ ਬਲਵਿੰਦਰ ਕੌਰ ਵਲੋਂ ਬਿਆਨ ਜਾਰੀ- ਅੰਮ੍ਰਿਤਸਰ 26 ਅਪ੍ਰੈਲ ( ਦੇ ਪ੍ਰ ਬਿ)- ਡਿਬਰੂਗੜ ( ਆਸਾਮ) ਦੀ ਜੇਲ ਵਿਚ ਬੰਦ ਨੌਜਵਾਨ ਸਿੱਖ ਆਗੂ ਭਾਈ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਸ ਸਬੰਧੀ ਇਕ ਪ੍ਰੈਸ ਬਿਆਨ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅੱਜੇ ਇਥੇ ਜਾਰੀ ਕਰਦਿਆਂ ਕਿਹਾ ਗਿਆ…