
ਵਾਈਟਰੌਕ ਬੀਚ ਵਿਖੇ ਨੌਜਵਾਨ ਸੋਹੀ ਦੇ ਕਤਲ ਦੇ ਸਬੰਧ ਵਿਚ ਇਕ ਸ਼ੱਕੀ ਗ੍ਰਿਫਤਾਰ
ਸ਼ੱਕੀ ਹਮਲਾਵਰ ਦੀ ਪਛਾਣ ਦਮਿਤਰੀ ਨੈਲਸਨ ਵਜੋਂ ਹੋਈ- ਸਰੀ ( ਦੇ ਪ੍ਰ ਬਿ)- ਬੀਤੇ ਦਿਨੀਂ ਵਾਈਟ ਰੌਕ ਤੇ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ ਨੂੰ ਛੁਰਾ ਮਾਰਕੇ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਕਤਲ ਕੇਸ ਦੀ ਜਾਂਚ ਟੀਮ ਨੇ ਇੱਕ ਸੰਖੇਪ ਬਿਆਨ ਵਿਚ ਦੱਸਿਆ ਹੈ ਕਿ ਇਸ…