Headlines

ਸਰੀ ਵਿਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਲੱਖਾਂ ਦੀ ਗਿਣਤੀ ਵਿਚ ਸ਼ਾਮਿਲ ਹੋਏ ਸ਼ਰਧਾਲੂ –ਸਿਆਸੀ ਆਗੂਆਂ ਨੇ ਵਿਸ਼ੇਸ਼ ਹਾਜ਼ਰੀ ਭਰੀ- ਮੌਸਮ ਦੀ ਖਰਾਬੀ ਨੇ ਸਮਾਪਤੀ ਸਮਾਗਮ ਫਿੱਕਾ ਕੀਤਾ-ਕਰੇਨ ਡਿੱਗਣ ਕਾਰਣ ਪਾਲਕੀ ਦਾ ਰੂਟ ਬਦਲਣਾ ਪਿਆ- ਸਰੀ, 21 ਅਪ੍ਰੈਲ (ਹਰਦਮ ਮਾਨ, ਮਾਂਗਟ, ਧੰਜੂ )- ਗੁਰਦੁਆਰਾ ਦਸਮੇਸ਼ ਦਰਬਾਰ ਸਰੀ ਵੱਲੋਂ ਹਰ ਸਾਲ ਦੀ ਤਰਾਂ  ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।…

Read More

ਵਿਸਾਖੀ ਨਗਰ ਕੀਰਤਨ ‘ਤੇ ਪੁਸਤਕ ਪ੍ਰਦਰਸ਼ਨੀ ਨੂੰ ਨੌਜਵਾਨ ਪਾਠਕਾਂ ਵੱਲੋਂ ਭਰਵਾਂ ਹੁੰਗਾਰਾ

ਸਰੀ, 22 ਅਪ੍ਰੈਲ (ਹਰਦਮ ਮਾਨ)-ਸਰੀ ਵਿਖੇ ਸਜਾਏ ਗਏ ਵਿਸਾਖੀ ਨਗਰ ਕੀਰਤਨ ਮੌਕੇ ਜਿੱਥੇ ਸ਼ਰਧਾਲੂਆਂ ਨੇ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਜਗਿਆਸਾ ਦੀ ਪੂਰਤੀ ਕੀਤੀ, ਵੱਖ ਵੱਖ ਪਕਵਾਨਾਂ ਦਾ ਆਨੰਦ ਮਾਣਿਆ ਉੱਥੇ ਹੀ ਪੁਸਤਕਾਂ ਪੜ੍ਹਨ ਦੇ ਸੌਕੀਨਾਂ ਨੇ ਗੁਲਾਟੀ ਪਬਲਿਸ਼ਰਜ਼ ਸਰੀ ਵੱਲੋਂ ਲਾਏ ਬੁੱਕ ਸਟਾਲ ਉੱਪਰ ਵੀ ਵਿਸ਼ੇਸ਼ ਦਿਲਚਸਪੀ ਦਿਖਾਈ ਅਤੇ ਕਿਤਾਬਾਂ ਨੂੰ ਆਪਣਾ ਸਾਥੀ ਬਣਾਇਆ। ਇਸ ਪੁਸਤਕ…

Read More

ਵਿੰਨੀਪੈਗ ਵਿਚ ਦੇਵੀ ਮਾਤਾ ਦਾ ਦੂਸਰਾ ਸਲਾਨਾ ਜਾਗਰਣ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ

ਵਿੰਨੀਪੈਗ ( ਸ਼ਰਮਾ)- ਬੀਤੇ ਦਿਨੀਂ ਵਿੰਨੀਪੈਗ ਦੀ ਹਿੰਦੂ ਕਮਿਊਨਿਟੀ ਵਲੋਂ ਨਵਰਾਤਰੀ ਦੇ ਸ਼ੁਭ ਮੌਕੇ ਤੇ ਦੇਵੀ ਮਾਤਾ ਦਾ ਦੂਸਰਾ ਸਲਾਨਾ ਜਾਗਰਣ ਪੰਜਾਬ ਕਲਚਰ ਸੈਂਟਰ ਵਿਖੇ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਗਿਆ। ਲਗਪਗ 1500 ਤੋਂ ਉਪਰ ਲੋਕਾਂ ਨੇ ਜਾਗਰਣ ਵਿਚ ਸ਼ਮੂਲੀਅਤ ਕਰਦਿਆਂ ਦੇਵੀ ਮਾਤਾ ਦੇ ਗੁਣਗਾਨ ਕੀਤੇ ਤੇ ਭਜਨ ਗਾਏ। ਇਸ ਮੌਕੇ ਐਮ ਐਲ ਏ ਦਿਲਜੀਤ…

Read More

ਟਰੂਡੋ ਦਾ ਬਜਟ ਸੰਤੁਲਿਤ ਨਹੀਂ-ਕੰਸਰਵੇਟਿਵ

ਵੈਨਕੂਵਰ  (ਦੇ ਪ੍ਰ ਬਿ)- ਬਜਟ ‘ਤੇ ਪ੍ਰਤੀਕਿਰਿਆ ਦਿੰਦਿਆਂ ਕੰਸਰਵੇਟਿਵ ਨੇਤਾ ਪੀਅਰ ਪੋਲੀਵਰ ਨੇ ਇਕ ਬਿਆਨ ਵਿਚ ਕਿਹਾ ਕਿ ਜਸਟਿਨ ਟਰੂਡੋ ਦੇ 8 ਸਾਲ ਸਾਸ਼ਨ ਪਿੱਛੋਂ ਵੀ ਬਜਟ ਸੰਤੁਲਿਤ ਨਹੀਂ। ਜਸਟਿਨ ਟਰੂਡੋ ਦੇ ਖਰਚ ਨਾਲ ਸਭ ਕੁਝ ਖਰਾਬ ਹੋ ਰਿਹਾ ਤੇ ਮਹਿੰਗਾ ਹੋ ਰਿਹਾ ਹੈ। ਟਰੂਡੋ ਦੇ ਖਰਚ ਨੇ ਕੈਨੇਡੀਅਨਾਂ ਤੇ ਦੇਸ਼ ਨੂੰ ਸੰਕਟ ਵਿਚ ਪਾ…

Read More

ਖਾਲਸਾ ਕਰੈਡਿਟ ਯੂਨੀਅਨ ਦੇ ਡਾਇਰੈਕਟਰਾਂ ਦੀ ਚੋਣ-ਸਰਬ ਸਾਂਝੀ ‘ਟਾਈਮ ਫਾਰ ਚੇਂਜ’ ਵਾਲੀ ਸਲੇਟ ਨੂੰ ਜ਼ਬਰਦਸਤ ਹੁੰਗਾਰਾ

ਵੈਨਕੂਵਰ ( ਡਾ ਗੁਰਵਿੰਦਰ ਸਿੰਘ)-ਖਾਲਸਾ ਕਰੈਡਿਟ ਯੂਨੀਅਨ ਦੀਆਂ ਚਾਰ ਡਾਇਰੈਕਟਰਾਂ ਦੇ ਅਹੁਦਿਆਂ ਲਈ ਚੋਣਾਂ 28 ਅਪ੍ਰੈਲ ਨੂੰ ਹੋਣੀਆਂ ਹਨ। 4 ਅਹੁਦੇਦਾਰਾਂ ਵਜੋਂ ਚੋਣਾਂ ਵਿੱਚ ਪੰਥਕ ਸਰਬ ਸਾਂਝੀ ਸਲੇਟ ‘ਟਾਈਮ ਫਾਰ ਚੇਂਜ’ ਦੇ ਉਮੀਦਵਾਰ ਮੈਦਾਨ ਵਿੱਚ ਹਨ। ਕੈਨੇਡਾ ਵਿੱਚ ਸਿੱਖ ਕੌਮ ਦੀ ਬੈਕਿੰਗ ਖੇਤਰ ਵਿੱਚ ਨੁਮਾਂਇੰਦਗੀ ਕਰ ਰਹੀ ਬੈਂਕ ਖਾਲਸਾ ਕਰੈਡਿਟ ਯੂਨੀਅਨ ਇਸ ਸਮੇਂ ਬੀ.ਸੀ ਦੇ…

Read More

ਉਘੇ ਪੱਤਰਕਾਰ ਤੇ ਲੇਖਕ ਬਖਸ਼ਿੰਦਰ ਦੇ ਨਾਵਲ ‘ਇਸ਼ਕ ਨਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਸਰੀ, 14 ਅਪ੍ਰੈਲ (ਹਰਦਮ ਮਾਨ)-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨੀਂ ਪ੍ਰਸਿੱਧ ਪੱਤਰਕਾਰ ਅਤੇ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਨਾ ਮੰਨੇ ਵਾਟ’ ਉਪਰ ਵਿਚਾਰ ਚਰਚਾ ਕਰਨ ਲਈ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਦੇ ਕੰਪਲੈਕਸ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਨਾਮਵਰ ਵਿਦਵਾਨ ਡਾ. ਸਾਧੂ ਸਿੰਘ…

Read More

ਸੰਪਾਦਕੀ-ਪ੍ਰਧਾਨ ਮੰਤਰੀ ਦੀ ਕਮਿਸ਼ਨ ਸਾਹਮਣੇ ਗਵਾਹੀ ਤੇ ਸਵਾਲ

ਵਿਦੇਸ਼ੀ ਦਖਲਅੰਦਾਜੀ ਦਾ ਮੁੱਦਾ— ਸੁਖਵਿੰਦਰ ਸਿੰਘ ਚੋਹਲਾ—– ਕੈਨੇਡੀਅਨ ਸਿਆਸਤ ਵਿਚ ਵਿਦੇਸ਼ੀ ਦਖਲਅੰਦਾਜੀ ਦੀ ਜਾਂਚ ਕਰ ਰਹੇ ਜਸਟਿਸ ਮੈਰੀ ਜੋਸ ਹੋਗ ਦੀ ਅਗਵਾਈ ਵਾਲੇ ਕਮਿਸ਼ਨ ਵਲੋਂ ਪਿਛਲੇ ਹਫਤੇ ਤੋਂ ਸਿਆਸੀ ਆਗੂਆਂ ਅਤੇ ਜਨਤਕ ਸੰਸਥਾਵਾਂ ਦੇ ਪ੍ਰਤੀਨਿਧਾਂ ਦੀਆਂ ਗਵਾਹੀਆਂ ਲਈਆਂ ਜਾ ਰਹੀਆਂ ਹਨ। ਕਮਿਸ਼ਨ ਸਾਹਮਣੇ ਹੁਣ ਤੱਕ ਡਾਇਸਪੋਰਾ ਪ੍ਰਤੀਨਿਧਾਂ, ਸਿਆਸੀ ਆਗੂਆਂ ਤੇ ਪ੍ਰਭਾਵਿਤ ਆਗੂਆਂ ਵਲੋਂ ਗਵਾਹੀਆਂ ਦਿੱਤੀਆਂ…

Read More

ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਲੋਂ ਵਿਸ਼ਾਲ ਵਿਸਾਖੀ ਨਗਰ ਕੀਰਤਨ

ਪ੍ਰੀਮੀਅਰ ਡੇਵਿਡ ਈਬੀ, ਬੀ ਸੀ ਯੁਨਾਈਟਡ ਆਗੂ ਕੇਵਿਨ ਫਾਲਕਨ, ਬੀ ਸੀ ਕੰਸਰਵੇਟਿਵ ਆਗੂ ਰਸਟਿਡ, ਫੈਡਰਲ ਕੰਸਰਵੇਟਿਵ ਆਗੂ ਪੋਲੀਵਰ, ਐਮ ਪੀ ਜਸਰਾਜ ਹੱਲਣ, ਕੈਬਨਿਟ ਮੰਤਰੀ ਹਰਜੀਤ ਸੱਜਣ, ਐਮ ਪੀ ਸੁੱਖ ਧਾਲੀਵਾਲ, ਐਮ ਪੀ ਰਣਦੀਪ ਸਰਾਏ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ- ਵੈਨਕੂਵਰ ( ਦੇ ਪ੍ਰ ਬਿ)- ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਲੋਂ ਹਰ ਸਾਲ…

Read More

ਸਿਕੰਦਰ ਸਿੰਘ ਮਲੂਕਾ ਦੀ ਨੂੰਹ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 11 ਅਪਰੈਲ (ਦਿਓਲ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਆਈ ਏ ਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਚਰਚਾ ਹੈ ਕਿ ਪਰਮਪਾਲ ਕੌਰ ਸਿੱਧੂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਿਰੁੱਧ ਚੋਣ ਲੜ ਸਕਦੀ ਹੈ। ਭਾਜਪਾ ’ਚ ਸ਼ਮੂਲੀਅਤ ਕਰਾਉਣ ਵੇਲੇ…

Read More

ਅੰਗਰੇਜ਼ੀ ਮੈਗਜੀਨ ”ਕੈਨੇਡਾ ਟੈਬਲਾਇਡ” ਦਾ 9ਵਾਂ ਅੰਕ ਧੂਮਧਾਮ ਨਾਲ ਜਾਰੀ

ਸਮਾਜਿਕ, ਰਾਜਨੀਤਿਕ ਅਤੇ ਪੱਤਰਕਾਰੀ ਨਾਲ ਸੰਬੰਧਿਤ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ- ਸਰੀ, 11 ਅਪ੍ਰੈਲ (ਹਰਦਮ ਮਾਨ)-ਸਰੀ ਤੋਂ ਛਪਦੇ ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਵੱਲੋਂ ਵਿਸਾਖੀ ‘ਤੇ ਪ੍ਰਕਾਸ਼ਿਤ ਵਿਸ਼ੇਸ਼ ਅੰਕ ਰਿਲੀਜ਼ ਕਰਨ ਲਈ ਬੀਤੇ ਦਿਨ ਕਲੇਟਨ ਹਾਈਟ ਗੋਲਫ ਕਲੱਬ ਵਿਖੇ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਹ ਮੈਗਜ਼ੀਨ ਸਰੀ ਦੀ ਸਮਾਜਿਕ ਖੇਤਰ, ਮੀਡੀਆ, ਰੀਅਲ ਇਸਟੇਟ ਅਤੇ ਇਮੀਗ੍ਰੇਸ਼ਨ ਖੇਤਰ…

Read More