
ਵੈਨਕੂਵਰ ਦੇ ਪ੍ਰਮੁੱਖ ਯਾਤਰੀ ਸਥਾਨ ‘ਕੈਨੇਡਾ ਪਲੇਸ’ ਦਾ ਆਨਰੇਰੀ ਨਾਮ ‘ਕਾਮਾਗਾਟਾਮਾਰੂ ਪਲੇਸ’ ਰੱਖਿਆ
ਵੈਨਕੂਵਰ ਸਿਟੀ ਦੇ ਮੇਅਰ ਕੇਨ ਸਿਮ ਨੇ ਕੀਤਾ ਉਦਘਾਟਨ- ਸਰੀ, 9 ਫਰਵਰੀ (ਹਰਦਮ ਮਾਨ) – 1914 ਦੇ ਕਾਮਾਗਾਟਾ ਮਾਰੂ ਦੁਖਾਂਤ ਵਿੱਚ ਸਿਟੀ ਦੀ ਭੂਮਿਕਾ ਲਈ ਸੱਭਿਆਚਾਰਕ ਨਿਵਾਰਣ ਦਾ ਇੱਕ ਹੋਰ ਕਾਰਜ ਕਰਦਿਆਂ ਵੈਨਕੂਵਰ ਸਿਟੀ ਦੇ ਮੇਅਰ ਕੇਨ ਸਿਮ ਨੇ ਵੈਨਕੂਵਰ ਵਿਖੇ ਯਾਤਰੀਆਂ ਦੇ ਖਿੱਚ-ਕੇਂਦਰ ‘ਕੈਨੇਡਾ ਪਲੇਸ’ ਦਾ ਆਨਰੇਰੀ ਨਾਮ ‘ਕਾਮਾਗਾਟਾਮਾਰੂ ਪਲੇਸ’ ਰੱਖਣ ਦਾ ਅੱਜ ਉਦਘਾਟਨ ਕੀਤਾ। ਇਸ ਮੌਕੇ ਸਾਊਥ ਏਸ਼ੀਅਨ ਕੈਨੇਡੀਅਨ ਕਮਿਊਨਿਟੀ ਦੇ ਬਹੁਤ ਸਾਰੇ…