ਸੁਖਬੀਰ ਬਾਦਲ ਨੇ ਅਕਾਲ ਤਖ਼ਤ ਅੱਗੇ ਗੁਨਾਹ ਕਬੂਲੇ; ਸਿੰਘ ਸਾਹਿਬਾਨਾਂ ਨੇ ਪਖਾਨੇ ਸਾਫ਼ ਕਰਨ, ਭਾਂਡੇ ਮਾਂਜਣ ਤੇ ਕੀਰਤਨ ਸਰਵਨ ਕਰਨ ਦੀ ਸੇਵਾ ਲਾਈ
ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ‘ਫ਼ਖਰ-ਏ-ਕੌਮ’ ਖ਼ਿਤਾਬ ਵਾਪਸ ਲੈਣ ਦਾ ਫੈਸਲਾ; ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਹੁਕਮ; ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੂੰ ਫੌਰੀ ਤਬਦੀਲ ਕਰਨ ਦੇ ਨਿਰਦੇਸ਼ ਜਗਤਾਰ ਸਿੰਘ ਲਾਂਬਾ/ਦਵਿੰਦਰ ਸਿੰਘ ਭੰਗੂ ਅੰਮ੍ਰਿਤਸਰ, 2 ਦਸੰਬਰ ਪੰਜ ਸਿੰਘ ਸਾਹਿਬਾਨਾਂ ਵੱਲੋਂ ਤਨਖਾਹੀਆ ਕਰਾਰ ਦਿੱਤੇ…