Headlines

ਫੈਡਰਲ ਸਰਕਾਰ ਵਲੋਂ ਕੌਮਾਂਤਰੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਹੁਕਮਾਂ ਤੇ ਰੋਕ

ਓਟਵਾ ( ਦੇ ਪ੍ਰ ਬਿ)–ਇਮੀਗ੍ਰੇਸ਼ਨ ਮੰਤਰੀ ਸ਼ਾਨ ਫਰੇਜ਼ਰ ਨੇ ਐਲਾਨ ਕੀਤਾ ਹੈ ਕਿ ਫੈਡਰਲ ਸਰਕਾਰ ਦਰਜਨਾਂ ਭਾਰਤੀ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦੇਸ਼ ਨਿਕਾਲੇ ਦੇ ਹੁਕਮਾਂ ਨੂੰ ਰੋਕ ਰਹੀ ਹੈ ਜਿਨ੍ਹਾਂ ਨਾਲ ਇਮੀਗ੍ਰੇਸ਼ਨ ਸਲਾਹਕਾਰਾਂ  ਨੇ ਕੈਨੇਡੀਅਨ ਪੋਸਟ ਸੈਕੰਡਰੀ ਸੰਸਥਾਵਾਂ ਦੇ ਜਾਅਲੀ ਸਵੀਕ੍ਰਿਤੀ ਪੱਤਰਾਂ ਨਾਲ ਧੋਖਾ ਕੀਤਾ ਸੀ ਜਦਕਿ ਟਾਸਕ ਫੋਰਸ ਹਰੇਕ ਵਿਅਕਤੀਗਤ ਮਾਮਲੇ ਦੀ ਜਾਂਚ ਕਰ ਰਹੀ…

Read More

ਭਦੌੜ ਨਗਰ ਵਾਸੀਆਂ ਵੱਲੋਂ ਅਖੰਡ – ਪਾਠ 16 ਜੂਨ ਨੂੰ

ਵੈਨਕੂਵਰ :-(ਬਰਾੜ-ਭਗਤਾ ਭਾਈ ਕਾ ) ਕੈਨੇਡਾ ‘ਚ ਰਹਿੰਦੇ ਭਾਰਤੀ ਪੰਜਾਬ ਦੇ ਜਿਲ੍ਹਾ ਬਰਨਾਲਾ ‘ਚ ਪੈਂਦੇ ਭਦੌੜ ਨਗਰ ਵਾਸੀਆਂ ਵੱਲੋਂ ਹਰ ਸਾਲ ਦੀ ਤਰਾਂ ਸੰਤ ਬਾਬਾ ਭਾਨ ਸਿੰਘ ਅਤੇ ਸੰਤ ਬਾਬਾ ਹਰਨਾਮ ਸਿੰਘ (ਸੰਤ ਬਾਬਾ ਲੇਖ ਰਾਜ ਜੀ) ਨੂੰ ਸਿਜਦਾ ਕਰਨ ਲਈ ਸਰੀ ਵਿਖੇ 152 ਸਟ੍ਰੀਟ ਦੀ 68 ਐਵੀਨਿਊ ‘ਤੇ ਸਥਿੱਤ ਗੁਰਦੁਆਰਾ ਸਾਹਿਬ ਦੁੱਖ ਨਿਵਾਰਨ ਵਿਖੇ…

Read More

ਖੁੱਡੀਆਂ ਦੇ ਮੰਤਰੀ ਨੂੰ ਬਣਾਉਣ ਦਾ ਸਵਾਗਤ-ਪਰਿਵਾਰ ਨੂੰ ਵਧਾਈਆਂ ਦਾ ਤਾਂਤਾ

ਸਰੀ, (ਬਲਦੇਵ ਸਿੰਘ ਭੰਮ)-ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਮੰਡਲ ਵਿੱਚ ਕੀਤੇ ਵਾਧੇ ਦੌਰਾਨ ਦੋ ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ। ਭਗਵੰਤ ਮਾਨ ਦੀ ਟੀਮ ਵਿਚ ਇਹ ਭਾਵੇਂ ਤੀਜਾ ਵਾਧਾ ਹੈ, ਪਰ ਇਹ ਪਹਿਲੀ ਵਾਰ ਹੈ ਕਿ ਕੈਨੇਡਾ ਵੱਸੇ ਪੰਜਾਬੀ ਭਾਈਚਾਰੇ ਵਿੱਚ ਏਨਾ ਚਾਅ ਵੇਖਣ ਨੂੰ ਮਿਲ ਰਿਹਾ ਹੈ। ਇਸ ਵਾਰ ਦੇ ਚਾਅ…

Read More

ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ

ਮੁੱਖ ਮੰਤਰੀ ਨੇ ਦੋਵਾਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ- ਚੰਡੀਗੜ੍ਹ, 31 ਮਈ-ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਲੰਬੀ ਤੋ ਵਿਧਾਇਕ ਸ ਗੁਰਮੀਤ ਸਿੰਘ ਖੁੱਡੀਆਂ ਤੇ ਕਰਤਾਰਪੁਰ ਤੋਂ ਵਿਧਾਇਕ ਸ…

Read More

ਅਲਬਰਟਾ ਚੋਣਾਂ- ਯੂਸੀਪੀ ਵੱਲੋਂ ਡੈਨੀਅਲ ਸਮਿੱਥ ਦੀ ਅਗਵਾਈ ਹੇਠ ਦੂਜੀ ਵਾਰ ਜਿੱਤ ਦਰਜ

ਯੂਸੀਪੀ ਨੂੰ 49 ਤੇ ਐਡੀ ਪੀ ਨੂੰ ਮਿਲੀਆਂ 38 ਸੀਟਾਂ- -ਹਰਕੰਵਲ ਸਿੰਘ ਕੰਗ- ਕੈਲਗਰੀ, 30 ਮਈ-ਕੈਨੇਡਾ ਦੇ ਸੂਬੇ ਅਲਬਰਟਾ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਯੂਸੀਪੀ (ਯੂਨਾਈਟਿਡ ਕੰਜ਼ਰਵੇਟਿਵ ਪਾਰਟੀ) ਨੇ ਮੁੜ ਜਿੱਤ ਹਾਸਲ ਕਰ ਲਈ ਹੈ। ਯੂਸੀਪੀ ਨੂੰ ਮੁੱਖ ਵਿਰੋਧੀ ਧਿਰ ਐਨਡੀਪੀ (ਨਿਊ ਡੈਮੋਕਰੇਟਿਕ ਪਾਰਟੀ) ਨੇ ਸਖਤ ਟੱਕਰ ਦਿੱਤੀ। ਅਣਅਧਿਕਾਰਤ ਤੌਰ ਉੱਤੇ ਪ੍ਰਾਪਤ ਨਤੀਜਿਆਂ ਵਿੱਚ ਯੂਸੀਪੀ…

Read More

ਅਲਬਰਟਾ ਚੋਣਾਂ- ਡੈਨੀਅਲ ਸਮਿਥ ਦੀ ਅਗਵਾਈ ਹੇਠ ਯੂ ਸੀ ਪੀ ਬਹੁਮਤ ਲਿਜਾਣ ਵਿਚ ਸਫਲ

ਯੂ ਸੀ ਪੀ ਨੂੰ 49 ਤੇ ਐਨ ਡੀ ਪੀ ਨੂੰ 38 ਸੀਟਾਂ ਮਿਲੀਆਂ- ਐਡਮਿੰਟਨ ( ਦੀਪਤੀ, ਗੁਰਪ੍ਰੀਤ ਸਿੰਘ) -ਅਲਬਰਟਾ ਵਿਧਾਨ ਸਭਾ ਦੀਆਂ ਅੱਜ ਹੋਈਆਂ ਵੋਟਾਂ ਦੇ ਦੇਰ ਰਾਤ ਨੂੰ ਆਏ ਨਤੀਜੇ ਵਿਚ ਯੁਨਾਈਟਡ ਕੰਸਰਵੇਟਿਵ ਪਾਰਟੀ ( ਯੂ ਸੀ ਪੀ) ਪ੍ਰੀਮੀਅਰ ਡੈਨੀਅਲ ਸਮਿਥ ਦੀ ਅਗਵਾਈ ਹੇਠ ਮੁੜ ਸਰਕਾਰ ਬਣਾਉਣ ਜਾ ਰਹੀ ਹੈ। 87 ਮੈਂਬਰੀ ਵਿਧਾਨ ਸਭਾ…

Read More

ਕੈਨੇਡੀਅਨ ਰਾਮਗੜੀਆ ਸੁਸਾਇਟੀ ਖਿਲਾਫ ਬੇਨਿਯਮੀਆਂ ਦੇ ਦੋਸ਼

ਸਾਬਕਾ ਜਨਰਲ ਸਕੱਤਰ ਮਨਜੀਤ ਸਿੰਘ ਪਨੇਸਰ ਤੇ ਜਸਵੰਤ ਸਿੰਘ ਸੱਗੂ ਵਲੋਂ ਮੀਡੀਆ ਤੱਕ ਪਹੁੰਚ- ਸਰੀ ( ਦੇ ਪ੍ਰ ਬਿ)- ਕੈਨੇਡੀਅਨ ਰਾਮਗੜੀਆ ਸੁਸਾਇਟੀ ਦੇ ਮੈਂਬਰ ਤੇ ਸਾਬਕਾ ਜਨਰਲ ਸਕੱਤਰ ਮਨਜੀਤ ਸਿੰਘ ਪਨੇਸਰ, ਜਸਵੰਤ ਸਿੰਘ ਸੱਗੂ ਤੇ ਪਰਮਜੀਤ ਸਿੰਘ ਪਨੇਸਰ ਨੇ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਨੇਡੀਅਨ ਰਾਮਗੜੀਆ ਸੁਸਾਇਟੀ ਤੇ ਗੁਰਦੁਆਰਾ ਬਰੁੱਕਸਾਈਡ ਸਰੀ ਦੇ ਪ੍ਰਧਾਨ,…

Read More

ਰੋਜ਼ਾਨਾ ਅਜੀਤ ਜਲੰਧਰ ਦੇ ਸਮਾਚਾਰ ਸੰਪਾਦਕ ਅਵਤਾਰ ਸਿੰਘ ਸ਼ੇਰਗਿੱਲ ਦਾ ਸਰੀ ਵਿਚ ਸਨਮਾਨ

ਸਰੀ ( ਦੇ ਪ੍ਰ ਬਿ) -ਬੀਤੇ ਦਿਨ ਪੰਜਾਬ ਤੋਂ ਕੈਨੇਡਾ ਦੌਰੇ ਤੇ ਆਏ ਰੋਜ਼ਾਨਾ ਅਜੀਤ ਜਲੰਧਰ ਦੇ ਸਮਾਚਾਰ ਸੰਪਾਦਕ ਸ ਅਵਤਾਰ ਸਿੰਘ ਸ਼ੇਰਗਿੱਲ ਦਾ ਕੈਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਸ ਸੁਰਜੀਤ ਸਿੰਘ ਮਾਧੋਪੁਰੀ ਤੇ ਜਨਰਲ ਸਕੱਤਰ ਸ ਪ੍ਰਿਤਪਾਲ ਸਿੰਘ ਗਿੱਲ ਵਲੋਂ ਯੌਰਕ ਸੈਂਟਰ ਸਰੀ ਵਿਖੇ ਆਯੋਜਿਤ ਇਕ ਮਿਲਣੀ…

Read More

”ਟੋਬਾ ਗੋਲਡ ਕੱਪ 2023’’ ਫ਼ੀਲਡ ਹਾਕੀ ਟੂਰਨਾਮੈਂਟ ਐਡਮਿੰਟਨ ਯੂਥ ਕਲੱਬ ਨੇ ਜਿੱਤਿਆ

ਵਿੰਨੀਪੈਗ-(ਸੁਰਿੰਦਰ ਮਾਵੀ, ਸ਼ਰਮਾ) –  ਨਵੀਂ ਪਨੀਰੀ ਨੂੰ ਫ਼ੀਲਡ ਹਾਕੀ ਨਾਲ ਜੋੜਨ ਲਈ ਸਥਾਨਕ ਟੋਬਾ ਵਾਰੀਅਰਜ਼ ਫ਼ੀਲਡ ਹਾਕੀ ਅਕੈਡਮੀ ਮੈਨੀਟੋਬਾ ਵੱਲੋਂ ਪੰਜਵਾਂ ਸ਼ਾਨਦਾਰ ”ਟੋਬਾ ਗੋਲਡ ਕੱਪ 2023” ਫ਼ੀਲਡ ਹਾਕੀ ਟੂਰਨਾਮੈਂਟ ਮਈ 20 (ਸ਼ਨੀਵਾਰ) ‘ਤੇ ਮਈ 21 (ਐਤਵਾਰ)  ਨੂੰ 1717 ਗੇਟ ਵੇਅ ਰਿਕਰੇਸ਼ਨ ਸੈਂਟਰ ਵਿੰਨੀਪੈਗ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਕੈਨੇਡਾ ਦੀਆ ਪ੍ਰਸਿੱਧ ਅੱਠ ਟੀਮਾਂ ਹਿੱਸਾ…

Read More

ਪਿੰਡ ਸਠਿਆਲਾ ਵਿਚ ਅੰਨ੍ਹੇਵਾਹ ਫਾਇਰਿੰਗ ਕਰਕੇ ਖਿਡਾਰੀ ਦਾ ਕਤਲ-ਇਕ ਜ਼ਖਮੀ

ਦਵਿੰਦਰ ਸਿੰਘ ਭੰਗੂ ਰਈਆ, 24 ਮਈ-ਸਵੇਰੇ ਕਰੀਬ 11 ਵਜੇ ਦੇ ਕਰੀਬ ਤਿੰਨ ਚਾਰ ਹਥਿਆਰਬੰਦ ਨੌਜਵਾਨਾ ਵਲੋ ਅੰਨ੍ਹੇਵਾਹ ਫਾਇਰਿੰਗ ਕਰਕੇ ਪਿੰਡ ਸਠਿਆਲਾ ਦੇ ਨੌਜਵਾਨ ਖਿਡਾਰੀ ਦਾ ਕਤਲ ਤੇ ਇਕ ਵਿਅਕਤੀ ਜ਼ਖ਼ਮੀ ਕੀਤਾ। ਪੁਲੀਸ ਸੂਤਰਾਂ ਮੁਤਾਬਕ ਇਹ ਕਤਲ ਗੈਂਗਵਾਰ ਦਾ ਨਤੀਜਾ ਹੋ ਸਕਦਾ  ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ  ਕਰੀਬ 11 ਵਜੇ ਦੇ ਕਰੀਬ ਪਿੰਡ ਸਠਿਆਲਾ ਦੀ…

Read More