Headlines

ਪੁਲਿਸ ਅਧਿਕਾਰੀਆਂ ਦੇ ਕਤਲਾਂ ਦਾ ਸਿਲਸਿਲਾ ਰੁਕਣਾ ਚਾਹੀਦਾ ਹੈ : ਟਰੂਡੋ

ਓਟਵਾ- ਵੀਰਵਾਰ ਨੂੰ ਓਟਵਾ ਦੇ ਪੂਰਬ ਵਿੱਚ ਦਿਨ ਦਿਹਾੜੇ ਵਾਪਰੀ ਸ਼ੂਟਿੰਗ ਦੀ ਘਟਨਾ ਵਿੱਚ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦੇ ਇੱਕ ਅਧਿਕਾਰੀ ਦੀ ਮੌਤ ਹੋ ਜਾਣ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ਉੱਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਆਪਣਾ ਫਰਜ਼ ਨਿਭਾਉਂਦਿਆਂ ਹੋਇਆਂ ਸਾਡੇ ਪੁਲਿਸ ਅਧਿਕਾਰੀ ਸ਼ਹੀਦ ਹੋ ਰਹੇ ਹਨ ਤੇ ਇਹ ਸੱਭ ਰੁਕਣਾ ਚਾਹੀਦਾ ਹੈ।…

Read More

ਕਾਂਗਰਸ ਦੀ ਜਿੱਤ ਨੇ ਦਿਖਾਇਆ ਮੋਦੀ ਨੂੰ ਹਰਾਇਆ ਜਾ ਸਕਦੈ: ਵਿਰੋਧੀ ਧਿਰ

ਆਗਾਮੀ ਲੋਕ ਸਭਾ ਚੋਣਾਂ ਲਈ ਵਿਰੋਧੀ ਧਿਰ ਨੂੰ ਮਿਲੀ ਹੱਲਾਸ਼ੇਰੀ ਨਵੀਂ ਦਿੱਲੀ:ਵਿਰੋਧੀ ਧਿਰ ਦੇ ਕਈ ਆਗੂਆਂ ਨੇ ਕਰਨਾਟਕ ਵਿਧਾਨ ਸਭਾ ਚੋਣਾਂ ’ਚ ਜਿੱਤ ਮਗਰੋਂ ਕਾਂਗਰਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨਤੀਜਾ ਦਿਖਾਉਂਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰਾਇਆ ਜਾ ਸਕਦਾ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਰਨਾਟਕ ਦੇ ਲੋਕਾਂ ਨੂੰ…

Read More

ਰਾਘਵ ਚੱਢਾ ਤੇ ਪਰਿਨੀਤੀ ਦੀ ਮੰਗਣੀ ਹੋਈ

ਨਵੀਂ ਦਿੱਲੀ, 13 ਮਈ   ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ ਤੇ ਅਦਾਕਾਰਾ ਪਰਿਨੀਤੀ ਦੀ ਅੱਜ ਨਿੱਜੀ ਸਮਾਗਮ ਦੌਰਾਨ ਮੰਗਣੀ ਹੋਈ। ਸਮਾਗਮ ਵਿੱਚ ਪਰਿਵਾਰਕ ਜੀਆਂ ਅਤੇ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ। ਰਾਘਵ ਤੇ ਪਰਿਨੀਤੀ ਨੇ ਆਪੋ ਆਪਣੇ ਇੰਸਟਾਗ੍ਰਾਮ ਪੇਜਾਂ ’ਤੇ ਤਸਵੀਰਾਂ ਸਣੇ ਮੰਗਣੀ ਦੀ ਖ਼ਬਰ ਸਾਂਝੀ ਕੀਤੀ। ਕੇਂਦਰੀ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ…

Read More

ਨਫ਼ਰਤ ਦਾ ਬਾਜ਼ਾਰ ਬੰਦ, ਮੁਹੱਬਤ ਦੀਆਂ ਦੁਕਾਨਾਂ ਖੁੱਲ੍ਹੀਆਂ: ਰਾਹੁਲ

ਨਵੀਂ ਦਿੱਲੀ:ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਕਾਰਗੁਜ਼ਾਰੀ ਨੂੰ ਨਫ਼ਰਤ ’ਤੇ ਮੁਹੱਬਤ ਦੀ ਜਿੱਤ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਅਜਿਹੇ ਨਤੀਜੇ ਹੋਰ ਸੂਬਿਆਂ ’ਚ ਵੀ ਦੁਹਰਾਏ ਜਾਣਗੇ। ਰਾਹੁਲ ਨੇ ਸ਼ਾਇਰਾਨਾ ਅੰਦਾਜ਼ ’ਚ ਕਿਹਾ,‘‘ਸੂਬੇ ’ਚ ਨਫ਼ਰਤ ਦਾ ਬਾਜ਼ਾਰ ਬੰਦ ਹੋਇਆ, ਮੁਹੱਬਤ ਦੀਆਂ ਦੁਕਾਨਾਂ ਖੁੱਲ੍ਹੀਆਂ।’’ ਇਥੇ ਪਾਰਟੀ ਦਫ਼ਤਰ ’ਤੇ ਆਤਿਸ਼ਬਾਜ਼ੀ ਦੀ…

Read More

ਕਾਂਗਰਸ ਨੇ ਜਿੱਤਿਆ ਕਰਨਾਟਕ

* ਪਾਰਟੀ ਨੂੰ 135, ਭਾਜਪਾ ਨੂੰ 65 ਅਤੇ ਜਨਤਾ ਦਲ (ਐੱਸ) ਨੂੰ 19 ਸੀਟਾਂ ਮਿਲੀਆਂ * 10 ਸਾਲਾਂ ਮਗਰੋਂ ਮਿਲਿਆ ਪੂਰਨ ਬਹੁਮਤ * ਭਾਜਪਾ ਹੱਥੋਂ ਖੁੱਸਿਆ ਦੱਖਣ ਦਾ ਸੂਬਾ ਬੰਗਲੂਰੂ/ਨਵੀਂ ਦਿੱਲੀ, 13 ਮਈ ਕਰਨਾਟਕ ’ਚ ਕਾਂਗਰਸ ਆਪਣੇ ਪੱਧਰ ’ਤੇ ਬਹੁਮਤ ਹਾਸਲ ਕਰਕੇ 10 ਸਾਲਾਂ ਮਗਰੋਂ ਸੂਬੇ ਦੀ ਸੱਤਾ ਹਾਸਲ ਕਰਨ ’ਚ ਕਾਮਯਾਬ ਰਹੀ ਹੈ। ਕਾਂਗਰਸ…

Read More

ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਤਿੰਨ ਦਿਨਾਂ ਦੇ ਸਮਾਗਮਾਂ ਵਿਚ ਸ਼ਰਧਾਲੂਆਂ ਨੇ ਬੜੇ ਉਤਸ਼ਾਹ ਅਤੇ ਉਮਾਹ ਨਾਲ ਸ਼ਿਰਕਤ ਕੀਤੀ- ਸਰੀ, (ਹਰਦਮ ਮਾਨ)-ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਤਿੰਨ ਦਿਨਾਂ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਸਿੱਖ ਵਿਦਵਾਨਾਂ, ਰਾਜਨੀਤਕ ਆਗੂਆਂ, ਸਕੂਲੀ ਬੱਚਿਆਂ ਅਤੇ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਸਿੱਖ ਕੌਮ ਦੇ…

Read More

ਸਚਿਤ ਮਹਿਰਾ ਕੈਨੇਡਾ ਲਿਬਰਲ ਪਾਰਟੀ ਦੇ ਨਵੇਂ ਪ੍ਰਧਾਨ ਚੁਣੇ ਗਏ

ਭਾਰਤੀ ਮੂਲ ਦੇ ਪੰਜਾਬੀ ਨੇ ਫੈਡਰਲ ਪਾਰਟੀ ਦਾ ਪ੍ਰਧਾਨ ਬਣਨ ਦਾ ਇਤਿਹਾਸ ਸਿਰਜਿਆ- ਓਟਵਾ-ਭਾਰਤੀ ਮੂਲ ਦੇ ਸਚਿਤ ਮਹਿਰਾ ਲਿਬਰਲ ਪਾਰਟੀ ਆਫ ਕੈਨੇਡਾ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ| ਸੱਤਾਧਾਰੀ ਪਾਰਟੀ ਦੇ ਨੇਤਾ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ ਜਦਕਿ ਪ੍ਰਧਾਨ ਪਾਰਟੀ ਦੀ ਮੈਂਬਰਸ਼ਿਪ ਵਿਚ ਸੁਧਾਰ ਤੋਂ ਲੈ ਕੇ ਫੰਡ ਇਕੱਤਰ ਕਰਨ ਅਤੇ ਦੇਸ਼ ਭਰ ਵਿਚ…

Read More

ਹੁਣ 20 ਡਾਲਰ ਦੇ ਨੋਟ ਅਤੇ ਸਿੱਕਿਆਂ ‘ਤੇ ਨਜ਼ਰ ਆਵੇਗੀ ਕਿੰਗ ਚਾਰਲਸ ਦੀ ਤਸਵੀਰ

ਟੋਰਾਂਟੋ (ਬਲਜਿੰਦਰ ਸੇਖਾ )-ਇੰਗਲੈਡ ਦੇ ਕਿੰਗ ਚਾਰਲਜ਼ ਦੀ  ਤਾਜਪੋਸ਼ੀ ਤੋਂ ਬਾਅਦ ਹੁਣ ਕੈਨੇਡਾ ਦੇ 20 ਡਾਲਰ ਦੇ ਨੋਟ ਅਤੇ ਸਿੱਕਿਆਂ ‘ਤੇ ਵੀ ਚਾਰਲਸ ਦੀ ਤਸਵੀਰ ਨਜ਼ਰ ਆਵੇਗੀ। ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਦੇ ਦਫ਼ਤਰ ਦੀ ਇੱਕ ਨਿਊਜ਼ ਰਿਲੀਜ਼ ਅਨੁਸਾਰ, ਫ਼ੈਡਰਲ ਸਰਕਾਰ ਨੇ ਬੈਂਕ ਔਫ਼ ਕੈਨੇਡਾ ਨੂੰ ਅਗਲੇ ਡਿਜ਼ਾਈਨ ਦੀ ਪ੍ਰਕਿਰਿਆ ਵਿਚ ਮਹਾਰਾਣੀ ਐਲੀਜ਼ਾਬੈਥ ਦੀ…

Read More

ਐਬਟਸਫੋਰਡ ਸ਼ੋਅ ਦੀ ਸਫਲਤਾ ਨੇ ਹਰਭਜਨ ਮਾਨ ਦਾ ਮਾਣ ਵਧਾਇਆ…

ਐਬਟਸਫੋਰਡ (ਦੇ ਪ੍ਰ ਬਿ)—ਬੀਤੇ ਸ਼ਨੀਵਾਰ ਨੂੰ ਪ੍ਰਸਿੱਧ ਪੰਜਾਬੀ ਗਾਇਕ ਤੇ ਅਭਿਨੇਤਾ ਹਰਭਜਨ ਮਾਨ ਦੇ ਐਬਟਸਫੋਰਡ ਈਵੈਂਟ ਸੈਂਟਰ ਵਿਖੇ ਹੋਏ ਸ਼ੋਅ ਵਿਚ ਭਾਰੀ ਗਿਣਤੀ ਵਿਚ ਪੰਜਾਬੀ ਸਰੋਤਿਆਂ ਨੇ ਪੁੱਜਕੇ ਮਾਨ ਦਾ ਮਾਣ ਰੱਖਿਆ ਤੇ ਵਧਾਇਆ ਵੀ। ਕਿਉਂਕਿ ਇਸੇ ਦਿਨ ਹੀ ਇਕ ਹੋਰ ਉਘੇ ਤੇ ਪੰਜਾਬੀ ਸਰੋਤਿਆਂ ਵਿਚ ਆਪਣੀ ਨਿਵੇਕਲੀ ਥਾਂ ਬਣਾਉਣ ਵਾਲੇ ਗਾਇਕ ਸਿਰਤਾਜ ਦਾ ਵੈਨਕੂਵਰ…

Read More