Headlines

 “ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣਾ ਹੈ, ਅਫ਼ਗ਼ਾਨਿਸਤਾਨ ਨਹੀਂ-ਭਗਵੰਤ ਮਾਨ

* ਨੌਜਵਾਨਾਂ ਨੂੰ ਭੜਕਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ, “ਤੁਹਾਡੇ ਮਨਸੂਬੇ ਕਾਮਯਾਬ ਨਹੀਂ ਹੋਣਗੇ” * ਬੇਗਾਨੇ ਪੁੱਤਾਂ ਨੂੰ ਹਥਿਆਰ ਚੁੱਕਣ ਲਈ ਕਹਿਣਾ ਸੌਖਾਃ ਮੁੱਖ ਮੰਤਰੀ * ਨੌਜਵਾਨਾਂ ਨੂੰ ਕਿਸੇ ਧਰਮ ਦੇ ਨਾਮ ‘ਤੇ ਚਲਾਈਆਂ ਜਾ ਰਹੀਆਂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ ਚੰਡੀਗੜ੍ਹ, 24 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ…

Read More

26 ਮਾਰਚ ਤੜਕੇ 2 ਵਜੇਂ ਤੋਂ  ਪੂਰੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ ਇੱਕ ਘੰਟਾ ਅੱਗੇ 

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ)-ਸੰਨ 2001 ਤੋਂ ਸ਼ੁਰੂ ਹੋਇਆ ਯਰਪੀਅਨ ਦੇਸ਼ਾਂ ਦੇ ਸਮੇਂ ਬਦਲਣ ਦੀ ਪ੍ਰਕਿਆ ਹੁਣ ਤੱਕ ਜਾਰੀ ਹੈ ਬੇਸ਼ੱਕ ਕਿ ਯੂਰਪੀਅਨ ਸੰਸਦ ਵਿੱਚ ਸੰਨ 2018 ਵਿੱਚ ਪਾਸ ਹੋ ਗਿਆ ਕਿ ਸਮਾਂ ਬਦਲਣ ਦੀ ਪ੍ਰਕਿਆ ਸੰਨ 2021 ਵਿੱਚ ਬੰਦ ਹੋ ਜਾਵੇਗਾ ਪਰ ਸੰਨ 2020 ਵਿੱਚ ਆਈ ਕਰੋਨਾ ਨਾਲ ਕੁਦਰਤੀ ਤਬਾਹੀ ਨੇ ਸ਼ਾਿੲਦ ਯੂਰਪੀਅਨ ਯੂਨੀਅਨ…

Read More

ਪਿਛਲੇ ਸਾਲ ਕੈਨੇਡਾ ਦੀ ਆਬਾਦੀ ਵਿਚ 10 ਲੱਖ ਦਾ ਵਾਧਾ-ਪਿਛਲੇ ਸਾਰੇ ਰਿਕਾਰਡ ਮਾਤ ਕੀਤੇ

ਸਰੀ, 24 ਮਾਰਚ (ਹਰਦਮ ਮਾਨ)-ਕੈਨੇਡਾ ਦੀ ਆਬਾਦੀ ਵਿਚ 1 ਜਨਵਰੀ, 2022 ਤੋਂ 1 ਜਨਵਰੀ, 2023 ਤੱਕ 10 ਲੱਖ ਲੋਕਾਂ ਦਾ ਵਾਧਾ ਹੋਇਆ ਹੈ ਜਿਸ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾ ਦਿੱਤੇ ਹਨ। ਸਟੈਟਿਸਟਿਕਸ ਕੈਨੇਡਾ ਵੱਲੋਂ ਇਸ ਹਫ਼ਤੇ ਜਾਰੀ ਕੀਤੇ ਗਏ ਅੰਕੜਿਆਂ ਸਾਲ 2022 ਵਿਚ ਕੈਨੇਡਾ ਦੀ ਆਬਾਦੀ ਵਿਚ 1,050,110 ਦਾ ਵਾਧਾ ਹੋਇਆ ਹੈ ਜਿਸ ਨਾਲ 1 ਜਨਵਰੀ, 2023 ਨੂੰ ਕੈਨੇਡਾ ਦੀ ਆਬਾਦੀ 39,566,248 ਹੋ ਗਈ ਹੈ।ਆਬਾਦੀ ਵਿਚ ਹੋਇਆ ਇਹ ਵਾਧਾ ਕੈਨੇਡਾ ਦੇ ਇਤਿਹਾਸ ਵਿੱਚ 12-ਮਹੀਨਿਆਂ ਵਿਚ…

Read More

ਦਿੱਲੀ ਪੁਲੀਸ ਨੇ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਸਬੰਧੀ ਕੇਸ ਦਰਜ ਕੀਤਾ

ਨਵੀਂ ਦਿੱਲੀ-ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨਾਂ ਦੇ ਸਬੰਧ ਵਿਚ ਦਿੱਲੀ ਪੁਲੀਸ ਨੇ ਭਾਰਤੀ ਦੰਡਾਵਲੀ, ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲੀਸ ਮੁਤਾਬਕ ਵਿਦੇਸ਼ ਵਿਚ ਭਾਰਤੀ ਨਾਗਰਿਕਾਂ ਨੇ ਹੀ ਇਹ ਗੈਰ-ਕਾਨੂੰਨੀ ਕੰਮ ਕੀਤੇ ਸਨ। ਇਸ ਲਈ ਇਹ ਕਾਰਵਾਈ ਕੀਤੀ…

Read More

ਪੰਜਾਬ ’ਚ ਮੌਸਮ ਵਿਗੜਿਆ: ਜ਼ੋਰਦਾਰ ਮੀਂਹ ਦੇ ਨਾਲ ਗੜਿਆਂ ਕਾਰਨ ਫ਼ਸਲਾਂ ਦਾ ਨੁਕਸਾਨ

ਮਾਨਸਾ, 24 ਮਾਰਚ ਪੰਜਾਬ ਵਿੱਚ ਵਾਰ-ਵਾਰ ਵਿਗੜ ਰਹੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਧਰੇ ਹਨ। ਮਾਲਵਾ ਖੇਤਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅੱਜ ਜ਼ੋਰਦਾਰ ਮੀਂਹ ਤੇ ਗੜਿਆਂ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਮੌਸਮ ਮਹਿਕਮੇ ਦਾ ਕਹਿਣਾ ਹੈ ਕਿ 25 ਮਾਰਚ ਨੂੰ ਮੌਸਮ ਇਹੋ-ਜਿਹਾ ਰਹਿ ਸਕਦਾ ਹੈ। ਅੱਜ ਸ਼ਾਮ ਮਾਨਸਾ…

Read More

ਪੰਜਾਬ ’ਚ ਅਮਨ-ਸ਼ਾਂਤੀ ਬਰਕਰਾਰ, ਸੂਬੇ ਨੂੰ ਅਫ਼ਗ਼ਾਨਿਸਤਾਨ ਨਹੀਂ ਬਣਨ ਦਿਆਂਗਾ: ਮੁੱਖ ਮੰਤਰੀ

ਚੰਡੀਗੜ੍ਹ,-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਸੰਬੋਧਨ ਵਿੱਚ ਸੂਬੇ ਵਿੱਚ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਰਾਜ ’ਚ ਅਮਨ ਸ਼ਾਂਤੀ ਬਰਕਰਾਰ ਹੈ। ਸ੍ਰੀ…

Read More

ਲੰਡਨ ਵਿਚਲੇ ਭਾਰਤੀ ਮਿਸ਼ਨ ਦੀ ਸੁਰੱਖਿਆ ਵਧਾਈ

ਲੰਡਨ, 22 ਮਾਰਚ ਬਰਤਾਨਵੀ ਸਿੱਖ ਗਰੁੱਪਾਂ ਵੱਲੋਂ ਰੋਸ ਮੁਜ਼ਾਹਰਿਆਂ ਦੀ ਸੰਭਾਵਨਾ ਦੇ ਮੱਦੇਨਜ਼ਰ ਅੱਜ ਇੱਥੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਈ ਕਮਿਸ਼ਨ ਦੇ ਬਾਹਰ ਅੱਜ ਬੈਰੀਕੇਡ ਲਾ ਦਿੱਤੇ ਗਏ। ਸੋਸ਼ਲ ਮੀਡੀਆ ਉਤੇ ਕਈ ਸਿੱਖ ਸੰਗਠਨਾਂ ਨੇ ਰੋਸ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਹੈ। ਪਿਛਲੇ ਹਫ਼ਤੇ ਵਾਪਰੀ ਘਟਨਾ ਤੋਂ ਬਾਅਦ ਵਰਦੀ ਵਿਚ ਕਈ…

Read More

ਮੋਦੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ

ਨਵੀਂ ਦਿੱਲੀ, 23 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਸ਼ਹੀਦ ਦਿਵਸ’ ਦੇ ਮੌਕੇ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ। ਟਵੀਟ ਵਿੱਚ ਸ੍ਰੀ ਮੋਦੀ ਨੇ ਕਿਹਾ, ‘ਭਾਰਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖੇਗਾ। ਇਹ ਉਹ ਮਹਾਨ…

Read More

ਹਿੰਡਨਬਰਗ ਨੇ ਗੌਤਮ ਅਡਾਨੀ ਦੀ 60 ਪ੍ਰਤੀਸ਼ਤ ਸੰਪਤੀ ਖ਼ਤਮ ਕੀਤੀ

ਮੁੰਬਈ, 22 ਮਾਰਚ ਅਮਰੀਕਾ ਦੀ ਹਿੰਡਨਬਰਗ ਰਿਪੋਰਟ ਤੋਂ ਬਾਅਦ ਗੌਤਮ ਅਡਾਨੀ ਦੀ ਬੇਸ਼ੁਮਾਰ ਸੰਪਤੀ ਨੂੰ ਗੰਭੀਰ ਝਟਕਾ ਲੱਗਾ ਹੈ। ਹਰ ਹਫ਼ਤੇ ਅਡਾਨੀ ਗਰੁੱਪ ਨੂੰ 3000 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਤੇ ਕੁੱਲ ਸੰਪਤੀ ਵਿਚ 60 ਪ੍ਰਤੀਸ਼ਤ ਦਾ ਕੱਟ ਲੱਗ ਚੁੱਕਾ ਹੈ। ਅਡਾਨੀ ਦੀ ਜਗ੍ਹਾ ਮੁਕੇਸ਼ ਅੰਬਾਨੀ ਹੁਣ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ…

Read More

ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੀ ਨਵੀਂ ਕਮੇਟੀ ਨੇ ਕਾਰਜਭਾਰ ਸੰਭਾਲਿਆ

ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਪਾਠ ਦੇ ਭੋਗ 26 ਮਾਰਚ ਨੂੰ- ਐਬਟਸਫੋਰਡ ( ਦੇ ਪ੍ਰ ਬਿ)- ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੇ ਨਵੇਂ ਚੁਣੇ ਗਏ ਪ੍ਰਧਾਨ ਮਨਿੰਦਰ ਸਿੰਘ ਗਿੱਲ ਤੇ ਉਹਨਾਂ ਦੀ ਟੀਮ ਵਲੋਂ ਗੁਰਦੁਆਰਾ ਸਾਹਿਬ ਦਾ ਕਾਰਜਭਾਰ ਸੰਭਾਲ ਲਿਆ ਗਿਆ ਹੈ। ਬੀਤੇ ਦਿਨ ਸਾਬਕਾ ਪ੍ਰਧਾਨ ਜਤਿੰਦਰ ਸਿੰਘ ਹੈਪੀ ਗਿੱਲ ਨੇ ਨਵੀ ਕਮੇਟੀ ਨੂੰ ਗੁਰਦੁਆਰਾ ਸਾਹਿਬ ਦੇ…

Read More