Headlines

ਮੌਜੂਦਾ ਹਾਲਾਤ ਵਿਚ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਹੀ ਹੱਲ-ਇਕਬਾਲ ਸਿੰਘ ਲਾਲਪੁਰਾ 

ਅਜਨਾਲਾ ਹਿੰਸਾ ’ਚ ਕਾਨੂੰਨ ਨੇ ਆਪਣਾ ਕੰਮ ਨਹੀਂ ਕੀਤਾ- ਰਾਕੇਸ਼ ਨਈਅਰ ‘ਚੋਹਲਾ’ ਅੰਮ੍ਰਿਤਸਰ,12 ਮਾਰਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ.ਇਕਬਾਲ ਸਿੰਘ ਲਾਲਪੁਰਾ ਨੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ’ਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਦੋਸ਼ਾਂ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਹੀ ਹੱਲ ਹੈ।ਉਨ੍ਹਾਂ…

Read More

ਵਿੰਨੀਪੈਗ ਮੰਦਿਰ ਵਿਚ ਹੋਲੀ ਧੂਮਧਾਮ ਨਾਲ ਮਨਾਈ

ਵਿੰਨੀਪੈਗ ( ਸ਼ਰਮਾ)- ਬੀਤੇ ਦਿਨ ਵਿੰਨੀਪੈਗ ਦੇ ਹਿੰਦੂ ਮੰਦਿਰ ਵਿਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗੀਤ ਸੰਗੀਤ ਦੇ ਪ੍ਰੋਗਰਾਮ ਦੇ ਨਾਲ ਹੋਲੀ ਦੇ ਰੰਗ ਵਿਚ ਸਾਰਾ ਮਾਹੌਲ ਰੰਗਿਆ ਗਿਆ। ਇਕ ਦੂਸਰੇ ਉਪਰ ਹੋਲੀ ਦੇ ਰੰਗ ਪਾਉਂਦਿਆਂ ਹੋਲੀ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ। ਨਾਚ ਗਾਣੇ ਤੋ ਬਾਦ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।…

Read More

ਭਗਵੰਤ ਮਾਨ ਦੀ ਸਰਕਾਰ ਨੇ 9 ਮਹੀਨੇ ਵਿਚ 900 ਕਰੋੜ ਕੇਵਲ ਪ੍ਰਚਾਰ ਤੇ ਖਰਚੇ- ਪ੍ਰਗਟ ਸਿੰਘ

ਸੂਬੇ ਵਿਚ ਅਮਨ-ਕਨੂੰਨ ਦੀ ਹਾਲਤ ਤਰਸਯੋਗ- ਐਬਟਸਫੋਰਡ ( ਦੇ ਪ੍ਰ ਬਿ)- ਪੰਜਾਬ ਵਿਚ ਲੋਕਾਂ ਨੂੰ ਸਬਜ਼ ਬਾਗ ਵਿਖਾਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਾਅਦਿਆਂ ਦੀ ਪੂਰਤੀ ਲਈ ਅਸਮਾਨ ਨੂੰ ਟਾਕੀਆਂ ਲਗਾਉਣ ਦੇ ਯਤਨ ਕਰ ਰਹੀ ਹੈ। ਪੰਜਾਬ ਦੇ ਇਤਿਹਾਸ ਵਿਚ ਸ਼ਾਇਦ ਇਹ ਪਹਿਲੀ ਸਰਕਾਰ ਨੇ ਜਿਸਨੇ ਆਪਣੀ ਸੱਤਾ ਦੇ ਪਹਿਲੇ 9 ਮਹੀਨਿਆਂ…

Read More

ਖਾਲਸਾਈ ਬੋਲਿਆਂ ਨਾਲ ਗੂੰਜਿਆ ਸ੍ਰੀ ਅਨੰਦਪੁਰ ਸਾਹਿਬ

ਨਿਹੰਗ ਸਿੰਘ ਜਥੇਬੰਦੀਆਂ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ‘ਚ ਸਜਾਇਆ ਮਹੱਲਾ- ਬੁੱਢਾ ਦਲ ਦੇ ਸ਼ਿੰਗਾਰੇ ਹਾਥੀਆਂ, ਊਠਾਂ, ਬੈਂਡ ਵਾਜਿਆਂ ਤੇ ਨੱਚਦਿਆਂ ਘੋੜਿਆਂ ਨੇ ਸੰਗਤਾਂ ਦਾ ਧਿਆਨ ਖਿਚਿਆ- ਸ੍ਰੀ ਅਨੰਦਪੁਰ ਸਾਹਿਬ, 09 ਮਾਰਚ – ਹੋਲੇ-ਮਹੱਲੇ ਦੀ ਸੰਪੂਰਨਤਾ ਮੌਕੇ ਗੁਰੂ  ਕੀਆਂ ਲਾਡਲੀਆਂ ਖ਼ਾਲਸਾਈ ਨਿਹੰਗ ਸਿੰਘ ਦਲਪੰਥ ਫ਼ੌਜਾਂ ਵਲੋਂ ਸ਼੍ਰੋਮਣੀ…

Read More

ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਲੋਂ ਵਿਸਾਖੀ ਨਗਰ ਕੀਰਤਨ 15 ਅਪ੍ਰੈਲ ਨੂੰ

ਵੈਨਕੂਵਰ ( ਦੇ ਪ੍ਰ ਬਿ)- ਖਾਲਸਾ ਦੀਵਾਨ ਸੁਸਾਇਟੀ ਰੌਸ ਸਟਰੀਟ ਵੈਨਕੂਵਰ ਵਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਵਿਸਾਖੀ ਨਗਰ ਕੀਰਤਨ ਇਸ ਵਾਰ 15 ਅਪ੍ਰੈਲ 2023 ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ ਕੁਲਦੀਪ ਸਿੰਘ ਥਾਂਦੀ ਤੋ ਪ੍ਰਾਪਤ ਜਾਣਕਾਰੀ ਮੁਤਾਬਿਕ ਇਹ ਵਿਸਾਖੀ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ…

Read More

ਜਤਿੰਦਰ ਸਿੰਘ ਹੈਪੀ ਗਿੱਲ ਵਲੋਂ ਚੋਣ ਖਿਲਾਫ ਅਦਾਲਤ ਵਿਚ ਜਾਣ ਦਾ ਐਲਾਨ

ਕਮੇਟੀ ਚੋ ਕੱਢੇ ਗਏ ਮੈਂਬਰਾਂ ਉਪਰ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਦਾ ਦੋਸ਼- ਐਬਟਸਫੋਰਡ ( ਦੇ ਪ੍ਰ ਬਿ) – ਬੀਤੇ ਦਿਨ ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੀ ਚੋਣ ਵਿਚ ਬੇਨਿਯਮੀਆਂ ਤੇ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਹੋਣ ਦੇ ਦੋਸ਼ ਲਗਾਉਂਦਿਆਂ ਚੋਣ ਹਾਰਨ ਵਾਲੇ ਜਤਿੰਦਰ ਸਿੰਘ ਹੈਪੀ ਗਿੱਲ ਨੇ ਇਸ ਚੋਣ ਖਿਲਾਫ ਅਦਾਲਤ ਵਿਚ ਜਾਣ ਦਾ ਐਲਾਨ…

Read More

ਕਿੰਗਜ਼ ਇਲੈਵਨ ਕਲੱਬ ਦੇ ਖਿਡਾਰੀਆਂ ਨੇ ਕੌਮਾਂਤਰੀ ਮੱਲਾਂ ਮਾਰੀਆਂ

ਕੈਲਗਰੀ-ਕੌਮੀ ਤੇ ਕੌਮਾਂਤਰੀ ਪੱਧਰ ਤੇ ਮੱਲਾਂ ਮਾਰਨ ਵਾਲੇ ਕਿੰਗਜ਼ ਇਲੈਵਨ ਫੀਲਡ ਹਾਕੀ ਕਲੱਬ ਕੈਲਗਰੀ ਦੇ ਖਿਡਾਰੀਆਂ ਨੂੰ ਮੀਡੀਆ ਅਤੇ ਭਾਈਚਾਰੇ ਦੇ ਰੂ-ਬ-ਰੂ ਕਰਨ ਲਈ ਕੈਲਗਰੀ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ।ਕਲੱਬ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਔਜਲਾ ਨੇ ਸਮਾਗਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਕਲੱਬ ਨੇ ਹੁਣ ਤੱਕ ਦਾ ਜੋ ਸਫਰ ਤੈਅ ਕੀਤਾ ਹੈ ਉਸ…

Read More

ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੀ ਚੋਣ ਵਿੱਚ ਮਨਿੰਦਰ ਸਿੰਘ ਗਿੱਲ ਦੀ  ਸਰਬ ਸਾਂਝੀ ਸਲੇਟ ਦੀ ਸ਼ਾਨਦਾਰ ਜਿੱਤ

ਮਨਿੰਦਰ ਸਿੰਘ ਗਿੱਲ ਦੀ ਸਲੇਟ ਨੂੰ 2548 ਵੋਟਾਂ ਤੇ ਜਤਿੰਦਰ ਗਿੱਲ ਦੀ ਸਲੇਟ ਨੂੰ 842 ਵੋਟ ਮਿਲੇ- ਐਬਟਸਫੋਰਡ ( ਡਾ ਗੁਰਵਿੰਦਰ ਸਿੰਘ)-ਬੀਤੇ ਦਿਨ ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੀ ਪ੍ਰਬੰਧਕੀ ਕਮੇਟੀ ਦੀ ਹੋਈ ਚੋਣ ਵਿਚ ਸ ਮਨਿੰਦਰ ਸਿੰਘ ਗਿੱਲ ਦੀ ਸਰਬ-ਸਾਂਝੀ ਸਲੇਟ ਨੇ ਮੌਜੂਦਾ ਪ੍ਰਧਾਨ ਸ ਜਤਿੰਦਰ ਸਿੰਘ ਹੈਪੀ ਗਿੱਲ ਦੀ ਸਲੇਟ ਨੂੰ ਭਾਰੀ ਵੋਟਾਂ ਦੇ…

Read More

ਗੁਜਰਾਂਵਾਲਾ ਖਾਲਸਾ ਕਾਲਜ ਲੁਧਿਆਣਾ ਵਿਖੇ ਪਰਵਾਸੀ ਲੇਖਕ ਮਿਲਣੀ

ਦੇਸ਼ ਬਦੇਸ਼ ਤੋਂ ਆਏ 24 ਲੇਖਕ, ਕਲਾਕਾਰ ਤੇ ਮੀਡੀਆ ਕਰਮੀ ਸ਼ਾਮਿਲ ਹੋਏ- ਉਦਘਾਟਨ ਡਾਃ ਸ ਪ ਸਿੰਘ ਤੇ ਪ੍ਰਧਾਨਗੀ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕੀਤੀ ਲੁਧਿਆਣਾ ( ਮਾਂਗਟ)- ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਵੱਖ ਵੱਖ ਮੁਲਕਾਂ ਵਿਚ ਵੱਸਦੇ ਪਰਵਾਸੀ ਪੰਜਾਬੀ ਲੇਖਕਾਂ ਨੂੰ ਸ੍ਰੋਤਿਆਂ ਦੇ ਰੂ ਬ ਰੂ ਕਰਵਾਉਣ…

Read More

ਦਿੱਲੀ ਪੁਲਿਸ ਵਿਦੇਸ਼ਾਂ ਵਿਚ ਪੜਦੇ ਸਿੱਖ ਬੱਚਿਆਂ ਦੇ ਮਾਪਿਆਂ ਨੂੰ ਕਰ ਰਹੀ ਹੈ ਪ੍ਰੇਸ਼ਾਨ-ਮਨਜੀਤ ਸਿੰਘ ਜੀਕੇ

ਨਵੀ ਦਿੱਲੀ ( ਦਿਓਲ)- ਰਾਜਧਾਨੀ ਦਿੱਲੀ ਨਾਲ ਸਬੰਧਿਤ ਸਿੱਖ ਵਿਦਿਆਰਥੀ ਜੋ ਵਿਦੇਸ਼ਾਂ ਵਿਚ ਉਚ ਵਿਦਿਆ ਪ੍ਰਾਪਤ ਕਰਨ ਲਈ ਗਏ ਹੋਏ ਹਨ, ਦੇ ਮਾਪਿਆਂ ਤੋ ਬੱਚਿਆਂ ਬਾਰੇ ਦਿੱਲੀ ਪੁਲਿਸ ਵਲੋ ਪੁਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਮੁਖੀ ਸ ਮਨਜੀਤ ਸਿੰਘ ਜੀਕੇ ਨੇ ਦੱਸਿਆ ਹੈ…

Read More