Headlines

ਵਿੰਨੀਪੈਗ ਟਰਾਂਜਿਟ ਦੇ ਪੰਜਾਬੀ ਓਪਰੇਟਰਾਂ ਨੇ ਲੋਹੜੀ ਮਨਾਈ

ਵਿੰਨੀਪੈਗ-( ਸ਼ਰਮਾ, ਸੁਰਿੰਦਰ ਮਾਵੀ)- ਲੋਹੜੀ ਇੱਕ ਬਹੁਤ ਹੀ ਪ੍ਰਸਿੱਧ  ਸਰਦੀਆਂ ਦਾ ਤਿਉਹਾਰ ਹੈ ਜੋ ਪੂਰੇ ਪੰਜਾਬ ਵਿਚ ਮਨਾਇਆ ਜਾਂਦਾ ਹੈ।ਲੋਹੜੀ ਦੇ ਮੁੱਢ ਬਹੁਤ ਹਨ। ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਤਿਉਹਾਰ ਸਰਦੀਆਂ ਦੀ ਸੰਗਰਾਂਦ ਦੀ ਪੂਰਵ ਸੰਧਿਆ ਦੇ ਜਸ਼ਨ ਵਜੋਂ ਸ਼ੁਰੂ ਹੋਇਆ ਸੀ।ਲੋਕ-ਕਥਾ ਦੇ ਅਨੁਸਾਰ, ਪ੍ਰਾਚੀਨ ਪੰਜਾਬ ਵਿਚ ਲੋਹੜੀ ਸਰਦੀਆਂ ਦੇ ਸੰਗਰਾਂਦ ਦੇ…

Read More

ਪ੍ਰਸਿੱਧ ਕਹਾਣੀਕਾਰ ਅਮਨਪਾਲ ਸਾਰਾ ਦਾ ਸਦੀਵੀ ਵਿਛੋੜਾ

ਵੈਨਕੂਵਰ- ਪੰਜਾਬੀ ਦੇ ਪ੍ਰਸਿਧ ਕਹਾਣੀਕਾਰ ਅਮਨਪਾਲ ਸਾਰਾ ਦੇ ਸਦੀਵੀ ਵਿਛੋੜੇ ਦੀ ਖਬਰ ਹੈ। ਉਹ ਪਿਛਲੇ ਲੰਬੇ ਸਮੇਂ ਤੋ ਵੈਨਕੂਵਰ ਵਿਚ ਆਪਣੇ ਪਰਿਵਾਰ ਸਮੇਤ ਰਹਿ ਰਹੇ ਸਨ। ਉਹਨਾਂ ਨੇ ਕੈਨੇਡਾ ਵਿਚ ਰਹਿੰਦਿਆਂ ਪਰਵਾਸੀ ਜੀਵਨ ਨਾਲ ਸਬੰਧਿਤ ਕਈ ਅਜਿਹੀਆਂ ਕਹਾਣੀਆਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ ਜਿਹਨਾਂ ਨੂੰ ਪੜਦਿਆਂ ਪਰਵਾਸ ਦੇ ਸੰਘਰਸ਼ ਤੇ ਜੀਵਨ  ਨੂੰ ਜਾਣਨ, ਮਾਨਣ ਤੇ…

Read More

ਕੈਨੇਡਾ ਇਮੀਗ੍ਰੇਸ਼ਨ ਵਲੋਂ ਹੈਰਾਨੀਜਨਕ ਦੂਸਰਾ ਡਰਾਅ- ਸਕੋਰ ਰੈਂਕ 490 ਰਿਹਾ

490 ਸਕੋਰ ਵਾਲੇ 5500 ਉਮੀਦਵਾਰਾਂ ਨੂੰ ਸੱਦਾ- ਓਟਵਾ- ਕੈਨੇਡਾ ਇਮੀਗ੍ਰੇਸ਼ਨ, ਰਫਿਊਜੀ ਐਂਡ ਸਿਟੀਜਨਸ਼ਿਪ ਵਿਭਾਗ (IRCC)  ਨੇ 2023 ਦੇ ਦੂਜੇ ਡਰਾਅ ਵਿੱਚ 5,500 ਐਕਸਪ੍ਰੈਸ ਐਂਟਰੀ ਉਮੀਦਵਾਰਾਂ ਨੂੰ ਸੱਦਾ ਦਿੱਤਾ ਹੈ। IRCC ਨੇ ਅੱਜ ਇੱਕ ਹੈਰਾਨੀਜਨਕ ਡਰਾਅ ਨਾਲ ਦੋ ਹਫ਼ਤਿਆਂ ਵਿੱਚ ਲਗਾਤਾਰ ਦੋ ਐਕਸਪ੍ਰੈਸ ਐਂਟਰੀ ਡਰਾਅ ਕੱਢੇ ਹਨ । IRCC ਨੇ ਹੁਣ ਤੱਕ 2023 ਵਿੱਚ 11,000 ਐਕਸਪ੍ਰੈਸ…

Read More

ਸ੍ਰੋਮਣੀ ਕਮੇਟੀ ਪ੍ਰਧਾਨ ਤੇ ਹਮਲਾ- ਕਾਰ ਦੀ ਭੰਨ ਤੋੜ ਕੀਤੀ

ਬੰਦੀ ਸਿੰਘਾਂ ਲਈ ਰਿਹਾਈ ਲਈ ਧਰਨੇ ਵਿਚ ਸ਼ਾਮਿਲ ਹੋਣ ਪੁੱਜੇ ਸਨ- ਮੁਹਾਲੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਬੁੱਧਵਾਰ ਸ਼ਾਮ ਨੂੰ ਕੁਝ ਵਿਅਕਤੀਆਂ ਨੇ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ। ਕਾਰ ਦਾ ਪਿਛਲਾ ਸ਼ੀਸ਼ਾ ਪੂਰੀ ਤਰਾਂ ਨੁਕਸਾਨਿਆ ਗਿਆ ਪਰ ਉਹ ਵਾਲ-ਵਾਲ ਬਚ ਗਏ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ…

Read More

ਮੁੱਖ ਮੰਤਰੀ ਮਾਨ ਵਲੋ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ। ਇਹ ਐਲਾਨ ਮੁੱਖ ਮੰਤਰੀ ਨੇ ਟਵਿੱਟਰ ਰਾਹੀਂ ਵੀਡੀਓ ਜਾਰੀ ਕਰਦਿਆਂ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ‘ਪੰਜਾਬ ਦੀ ਆਬੋ-ਹਵਾ ਕਿਸੇ ਨੂੰ ਵੀ ਖ਼ਰਾਬ ਕਰਨ ਨਹੀਂ ਦਿੱਤੀ ਜਾਵੇਗੀ।…ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਵੱਡਾ…

Read More

ਮਨਪ੍ਰੀਤ ਬਾਦਲ ਕਾਂਗਰਸ ਛੱਡਕੇ ਭਾਜਪਾ ਵਿਚ ਸ਼ਾਮਿਲ

ਨਵੀਂ ਦਿੱਲੀ ( ਦਿਓਲ)-ਕਾਂਗਰਸ ਨੇਤਾ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ੍ਰੀ ਬਾਦਲ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਅਤੇ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨਿਲ ਬਲੂਨੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਪਤਾ ਲੱਗਿਆ ਹੈ ਕਿ ਸ੍ਰੀ ਬਾਦਲ ਦੇ ਸੂਬਾ ਕਾਂਗਰਸ…

Read More

ਅਲਬਰਟਾ ਸਰਕਾਰ ਵਲੋਂ ਕਵੀਨ ਪਲੈਟੀਨਮ ਜੁਬਲੀ ਐਵਾਰਡ ਨਾਲ 20 ਹਸਤੀਆਂ ਸਨਮਾਨਿਤ

ਐਡਮਿੰਟਨ ( ਦੀਪਤੀ)- ਬੀਤੇ ਦਿਨ ਅਲਬਰਟਾ ਗਵਰਨਮੈਂਟ ਹਾਊਸ ਵਿਖੇ ਇਕ ਸਮਾਗਮ ਦੌਰਾਨ ਸੂਬੇ ‘ਚ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ  ਨੂੰ ਕਵੀਨ ਪਲੈਟੀਨਮ ਜੁਬਲੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਅਲਬਰਟਾ ਦੀ ਲੈਫਟੀਨੈਂਟ ਗਵਰਨਰ ਸਲਮਾ ਲਖਾਨੀ ਤੇ ਕੈਬਨਿਟ ਮਨਿਸਟਰ ਰਾਜਨ ਸਾਹਨੀ ਵਲੋ ਪ੍ਰਦਾਨ ਕੀਤੇ ਗਏ। ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ 20…

Read More

ਇਟਲੀ ਵਿੱਚ ਕਾਰ ਨਹਿਰ ‘ਚ ਡਿੱਗਣ ਕਾਰਨ ਦੋ ਸਕੇ ਪੰਜਾਬੀ ਭੈਣ-ਭਰਾ ਸਮੇਤ ਤਿੰਨ ਦੀ ਮੌਤ 

ਰੋਮ / ਮਿਲਾਨ ਇਟਲੀ 17 ਜਨਵਰੀ (ਗੁਰਸ਼ਰਨ ਸਿੰਘ ਸਿਆਣ)- ਬੀਤੇ ਦਿਨਾਂ ਤੋਂ ਇਟਲੀ ਖਰਾਬ ਮੌਸਮ ਦੇ ਚੱਲਦਿਆਂ ਉੱਤਰੀ ਪ੍ਰਾਤ ਵੈਨੈਤੋ ਸੂਬੇ ਦੇ ਜ਼ਿਲ੍ਹਾ ਵੈਰੋਨਾ ਦੇ ਵੈਰੋਨੇਲਾ ਸ਼ਹਿਰ ਨੇੜੇ ਐਤਵਾਰ ਸ਼ਾਮ ਲੱਗਭਗ 5:20 ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਇੱਕ ਕਾਰ ਦੇ ਨਹਿਰ ਵਿੱਚ ਡਿੱਗ ਜਾਣ ਕਾਰਨ ਪਾਣੀ ਵਿੱਚ ਡੁੱਬ ਕੇ ਦੋ ਸਕੇ ਭੈਣ -ਭਰਾਵਾਂ ਅਤੇ ਇੱਕ…

Read More

ਮੈਨੀਟੋਬਾ ਦੇ ਸਕਿਲਡ ਵਰਕਰਾਂ ਨੂੰ ਪੀਐਨਪੀ ਪ੍ਰੋਗਰਾਮ ਵਿਚ ਤਰਜੀਹ ਦੇਣ ਦੀ ਮੰਗ

ਸਕਿਲਡ ਵਰਕਰਾਂ ਨੇ ਐਮ ਐਲ ਏ ਸੰਧੂ ਤੇ ਬਰਾੜ ਨੂੰ ਮੰਗ ਪੱਤਰ ਸੌਂਪਿਆ- ਵਿੰਨੀਪੈਗ ( ਸ਼ਰਮਾ, ਸੱਗੀ)- ਬੀਤੇ ਦਿਨ ਵਿੰਨੀਪੈਗ, ਮੈਨੀਟੋਬਾ ਵਿਚ ਕੰਮ ਕਰਦੇ ਸਕਿਲਡ ਵਰਕਰਾਂ ਵਲੋ ਐਮ ਐਲ ਏ ਮਿੰਟੂ ਸੰਧੂ ਤੇ ਦਿਲਜੀਤ ਸਿੰਘ ਬਰਾੜ ਨੂੰ ਇਕ ਮੰਗ ਪੱਤਰ ਇਮੀਗ੍ਰੇਸ਼ਨ ਮੰਤਰੀ ਦੇ ਨਾਮ ਦਿੱਤਾ ਗਿਆ ਜਿਸ ਵਿਚ ਮੈਨੀਟੋਬਾ ਸਰਕਾਰ ਤੋਂ ਪ੍ਰੋਵਿੰਸ਼ੀਅਲ ਨੌਮੀਨੀ ਪ੍ਰੋਗਰਾਮ ਤਹਿਤ…

Read More

ਬੰਦੀ ਸਿੰਘਾਂ ਦੀ ਰਿਹਾਈ ਤੇ ਸਿੱਖਾਂ ਨਾਲ ਬੇਇਨਸਾਫੀ ਖਿਲਾਫ ਵਾਈਟ ਹਾਊਸ ਦੇ ਬਾਹਰ ਰੋਸ ਪ੍ਰਦਰਸ਼ਨ

ਵਾਸ਼ਿੰਗਟਨ ਡੀ ਸੀ-15 ਜਨਵਰੀ ਨੂੰ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ ਸੀ ਵਿਚ ਅਮਰੀਕੀ ਰਾਸ਼ਟਰਪਤੀ ਦੀ ਰਿਹਾਇਸ਼ ਵ੍ਹਾਈਟ ਹਾਊਸ ਦੇ ਬਾਹਰ ਅਮਰੀਕੀ ਸਿੱਖਾਂ ਨੇ ਪੰਜਾਬ ਵਿਚ ਗੁਰੂ ਗਰੰਥ ਸਾਹਿਬ ਬੇਅਦਬੀ, ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਚੱਲ ਰਹੇ ਕੌਮੀ ਇਨਸਾਫ ਮੋਰਚੇ ਦੇ ਹੱਕ ਵਿਚ ਜ਼ੋਰਦਾਰ ਪ੍ਰਚਾਰ ਅਤੇ ਰੋਸ ਮੁਜਾਹਰਾ ਕੀਤਾ । ਦੱਸਣਯੋਗ ਹੈ ਕੇ ਵੱਡੀ ਗਿਣਤੀ ਵਿਚ…

Read More