
ਡਾ. ਮਲਕੀਤ ਥਿੰਦ ਨੂੰ ਪੰਜਾਬ ਬੀ ਸੀ ਕਮਿਸ਼ਨ ਦਾ ਚੇਅਰਮੈਨ ਬਣਨ ਤੇ ਵਧਾਈਆਂ
ਸਰੀ, 28 ਮਾਰਚ ( ਸੰਦੀਪ ਸਿੰਘ ਧੰਜੂ)- ਆਮ ਆਦਮੀ ਪਾਰਟੀ ਵੱਲੋਂ ਡਾਕਟਰ ਮਲਕੀਤ ਥਿੰਦ ਨੂੰ ਪੰਜਾਬ ਦੇ ਬੀ ਸੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰੀ ਨਿਵਾਸੀ ਕੰਵਲਜੀਤ ਮਾਨਾਂਵਾਲਾ ਨੇ ਕਿਹਾ ਡਾਕਟਰ ਥਿੰਦ ਦੀ ਨਿਯੁਕਤੀ ਨਾਲ ਕੰਬੋਜ ਭਾਈਚਾਰੇ ਨੂੰ ਪੰਜਾਬ ਸਰਕਾਰ ਵਿੱਚ ਅਹਿਮ ਸਥਾਨ ਪ੍ਰਾਪਤ ਹੋਇਆ ਹੈ…