
ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ
ਨਵੀਂ ਭਰਤੀ ਉਪਰੰਤ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਕਰਵਾਉਣ ਦਾ ਐਲਾਨ- ਚੰਡੀਗੜ ( ਦੇ ਪ੍ਰ ਬਿ)- ਇਥੇ ਅਕਾਲੀ ਦਲ (ਬਾਦਲ) ਦੀ ਵਰਕਿੰਗ ਕਮੇਟੀ ਦੀ ਹੋਈ ਇਕ ਹੰਗਾਮੀ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਵਰਕਿੰਗ ਕਮੇਟੀ ਦੀ ਇਹ ਮੀਟਿੰਗ ਇਥੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ…