
ਨੌਜਵਾਨ ਵੱਲੋਂ ਗੋਲੀਆਂ ਮਾਰ ਕੇ ਦੋ ਦੋਸਤਾਂ ਦਾ ਕਤਲ
ਜਲੰਧਰ (ਦੇ ਪ੍ਰ ਬਿ )- ਇੱਥੇ ਇਕ ਨੌਜਵਾਨ ਨੇ ਗੋਲੀਆਂ ਮਾਰ ਕੇ ਆਪਣੇ ਦੋ ਦੋਸਤਾਂ ਦਾ ਕਤਲ ਕਰ ਦਿੱਤਾ। ਇਹ ਤਿੰਨੋਂ ਦੋਸਤ ਲੰਮਾ ਪਿੰੰਡ ਚੌਕ ਨੇੜੇ ਸਥਿਤ ਸ਼ਹੀਦ ਊਧਮ ਸਿੰਘ ਨਗਰ ਵਿੱਚ ਆਪਣੇ ਚੌਥੇ ਸਾਥੀ ਹਰਜਿੰਦਰ ਸਿੰਘ ਉਰਫ਼ ਮਨੀ ਦੇ ਘਰ ਠਹਿਰੇ ਹੋਏ ਸਨ। ਰਾਤ ਕਰੀਬ 2.30 ਵਜੇ ਤਿੰਨਾਂ ਵਿਚਾਲੇ ਝਗੜਾ ਹੋਇਆ ਅਤੇ ਸਵੇਰੇ ਕਰੀਬ…