
ਸੰਸਦੀ ਪੈਨਲ ਵੱਲੋਂ ਅੰਮ੍ਰਿਤਪਾਲ ਦੀ 54 ਦਿਨ ਦੀ ਛੁੱਟੀ ਦੀ ਸਿਫ਼ਾਰਿਸ਼
* ਲੋਕ ਸਭਾ ਵਿੱਚ ਰਿਪੋਰਟ ਪੇਸ਼ * ਡਿਬਰੂਗੜ੍ਹ ਜੇਲ੍ਹ ’ਚ ਬੰਦ ਸੰਸਦ ਮੈਂਬਰ ਨੇ ਦੋ ਅਰਜ਼ੀਆਂ ਰਾਹੀਂ ਮੰਗੀ ਸੀ ਛੁੱਟੀ ਨਵੀਂ ਦਿੱਲੀ, 10 ਮਾਰਚ ਸੰਸਦੀ ਕਮੇਟੀ ਨੇ ਲੋਕ ਸਭਾ ਵਿੱਚ ਗ਼ੈਰਹਾਜ਼ਰੀ ਕਾਰਨ ਐੱਨਐੱਸਏ ਤਹਿਤ ਜੇਲ੍ਹ ਵਿੱਚ ਬੰਦ ਪੰਜਾਬ ਦੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਲਈ ਪਿਛਲੇ ਸਮੇਂ ਦੌਰਾਨ ਦਿੱਤੀਆਂ ਦੋ ਅਰਜ਼ੀਆਂ ਦੇ ਆਧਾਰ ’ਤੇ ਅੱਜ…