
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਕਿਸਾਨ ਆਗੂ ਡੱਲੇਵਾਲ ਦੀ ਮਜਾਜ਼ਪੁਰਸੀ ਲਈ ਪੁੱਜੇ
ਕੇਂਦਰ ਸਰਕਾਰ ਕਿਸਾਨਾਂ ਦੀ ਮੰਗਾਂ ਪ੍ਰਵਾਨ ਕਰੇ: ਬਾਬਾ ਬਲਬੀਰ ਸਿੰਘ- ਸ੍ਰੀ ਫਤਿਹਗੜ੍ਹ ਸਾਹਿਬ:-19 ਦਸੰਬਰ -ਕੇਂਦਰ ਸਰਕਾਰ ਵੱਲੋਂ ਕਿਸਾਨੀ ਦੀਆਂ ਮੰਗਾਂ ਨਾ ਮੰਨੇ ਜਾਣ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ। ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਲਈ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਪੰਜਵਾਂ ਤਖਤ ਚਲਦਾ ਵਹੀਰ ਦੀ ਅਗਵਾਈ ਵਿੱਚ ਤਰਨਾ ਦਲ ਮਿਸਲ ਸ਼ਹੀਦਾਂ ਦੇ ਮੁਖੀ ਬਾਬਾ ਜੋਗਾ ਸਿੰਘ,…