Headlines

‘ਆਪ’ ਸਰਕਾਰ ਦੀਆਂ ਚਾਲਾਂ ਕਿਸਾਨਾਂ ਨੂੰ ਚੁੱਪ ਨਹੀਂ ਕਰਵਾ ਸਕਦੀਆਂ: ਰਾਜਾ ਵੜਿੰਗ

ਚੰਡੀਗੜ੍ਹ, 5 ਮਾਰਚ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅੰਨਦਾਤਾ ਆਪਣੇ ਹੱਕਾਂ ਲਈ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨ ਆ ਰਿਹਾ ਸੀ ਪਰ ‘ਆਪ’ ਸਰਕਾਰ ਨੇ ਦਿੱਲੀ ਦੀ ਕੇਂਦਰ ਸਰਕਾਰ ਵਾਂਗ ਕਿਸਾਨਾਂ ਨੂੰ ਰਾਜਧਾਨੀ…

Read More

ਮਾਲ ਅਫਸਰਾਂ ਨੇ ਹੜਤਾਲ ਵਾਪਸ ਲਈ

ਸੂਬੇ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਸਮੂਹਿਕ ਛੁੱਟੀ ’ਤੇ ਜਾਣ ਦਾ ਫ਼ੈਸਲਾ ਲਿਆ ਵਾਪਸ ਚਰਨਜੀਤ ਭੁੱਲਰ ਚੰਡੀਗੜ੍ਹ, 5 ਮਾਰਚ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਸੱਦੇ ਅਤੇ ਸਰਕਾਰੀ ਸਖ਼ਤੀ ਮਗਰੋਂ ਮਾਲ ਅਫਸਰ ਤਹਿਸੀਲਾਂ ਵਿੱਚ ਕੰਮ ’ਤੇ ਪਰਤ ਆਏ ਹਨ। ਉਹ ਸੋਮਵਾਰ ਤੋਂ ਸਮੂਹਿਕ ਛੁੱਟੀ ਲੈ ਕੇ ਰਾਜ ਵਿਆਪੀ ਹੜਤਾਲ ’ਤੇ ਚੱਲ ਰਹੇ ਸਨ। ਸਰਕਾਰ ਨੇ ਬੀਤੇ…

Read More

ਕਿਸਾਨਾਂ ਦਾ ਚੰਡੀਗੜ੍ਹ ਮੋਰਚਾ ਨਾਕਾਮ

ਪੁਲੀਸ ਨੇ ਨਾਕਾਬੰਦੀ ਕਰਕੇ ਕਿਸਾਨਾਂ ਨੂੰ ਚੰਡੀਗੜ੍ਹ ਵੱਲ ਕੂਚ ਕਰਨ ਤੋਂ ਰੋਕਿਆ; ਸੈਂਕੜੇ ਕਿਸਾਨ ਆਗੂ ਹਿਰਾਸਤ ਵਿੱਚ ਲਏ ਚੰਡੀਗੜ੍ਹ, 5 ਮਾਰਚ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦੇ ਕੀਤੇ ਐਲਾਨ ਨੂੰ ਪੰਜਾਬ ਸਰਕਾਰ ਨੇ ਅਸਫ਼ਲ ਬਣਾ ਦਿੱਤਾ ਹੈ। ਪੰਜਾਬ ਪੁਲੀਸ ਨੇ ਕਿਸਾਨਾਂ ਨੂੰ…

Read More

ਭਰਾਜ ਖ਼ਿਲਾਫ਼ ਕੇਸ ਦਰਜ ਕਰਾਉਣ ਲਈ ਐੱਸਐੱਸਪੀ ਦਫ਼ਤਰ ਅੱਗੇ ਧਰਨਾ

ਟਰੱਕ ਯੂਨੀਅਨ ਭਵਾਨੀਗੜ੍ਹ ਦੀ ਚੋਣ ’ਚ ਰਿਸ਼ਵਤਖੋਰੀ ਦੇ ਮਾਮਲੇ ਸਬੰਧੀ ਹਲਕਾ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਸੰਗਰੂਰ, 5 ਮਾਰਚ ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਲਈ ਕਥਿਤ ਤੌਰ ’ਤੇ ਪੈਸੇ ਦਾ ਲੈਣ-ਦੇਣ ਹੋਣ ਅਤੇ ਟਰੱਕ ਅਪਰੇਟਰ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਖ਼ਿਲਾਫ਼ ਕਾਰਵਾਈ ਕਰਾਉਣ ਲਈ ਵੱਖ-ਵੱਖ ਸਿਆਸੀ ਪਾਰਟੀਆਂ, ਪੀੜਤ ਪਰਿਵਾਰ…

Read More

ਯੁੱਧ ਨਸ਼ੇ ਵਿਰੁੱਧ: ਪੰਜਾਬ ਦੀਆਂ ਜੇਲ੍ਹਾਂ ’ਚ ਬੰਦੀਆਂ ਦਾ ਘੜਮੱਸ

ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਮਗਰੋਂ ਬੰਦੀਆਂ ਦੀ ਆਮਦ ਵਧੀ ਚਰਨਜੀਤ ਭੁੱਲਰ ਚੰਡੀਗੜ੍ਹ, 5 ਮਾਰਚ ਪੰਜਾਬ ਦੀਆਂ ਜੇਲ੍ਹਾਂ ’ਚ ਹੁਣ ਬੰਦੀਆਂ ਦੀ ਆਮਦ ਵਧ ਗਈ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜ ਦਿਨ ਪਹਿਲਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਡਿਪਟੀ ਕਮਿਸ਼ਨਰਾਂ ਅਤੇ…

Read More

ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਮਾਨਸਾ 6 ਮਾਰਚ ਚੰਡੀਗੜ੍ਹ ਅੰਦੋਲਨ ਲਈ ਪੰਜਾਬ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚਾ ਵਲੋਂ 7 ਮਾਰਚ ਨੂੰ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਲੁਧਿਆਣਾ ਵਿਖੇ ਹੋਵੇਗੀ, ਜਿਸ ਵਿਚ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਅੰਦੋਲਨ ਲਈ ਕੋਈ ਨਵਾਂ ਫੈਸਲਾ ਉਲੀਕਿਆ ਜਾਵੇਗਾ। ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ…

Read More

ਪੰਜਾਬ ਪੁਲਿਸ ਨੇ ਕਈ ਕਿਸਾਨ ਆਗੂ ਹਿਰਾਸਤ ਵਿਚ ਲਏ-ਕਿਸਾਨਾਂ ਨੂੰ ਚੰਡੀਗੜ ਜਾਣ ਤੋਂ ਰੋਕਿਆ

ਚੰਡੀਗੜ੍ਹ (ਭੰਗੂ)- ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਦਿੱਤੇ ਜਾਣ ਵਾਲੇ ਧਰਨੇ ਨੂੰ ਨਾਕਾਮ ਕਰਨ ਲਈ ਪੰਜਾਬ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਦਰਜਨ ਦੇ ਕਰੀਬ ਸੂਬਾਈ ਕਿਸਾਨ ਆਗੂਆਂ ਸਣੇ ਸੈਂਕੜੇ ਜ਼ਿਲ੍ਹਾ ਤੇ ਬਲਾਕ ਪੱਧਰੀ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਵੱਡੀ…

Read More

ਕੈਲਗਰੀ ਦੇ ਸਿੱਖ ਆਗੂ ਰਣਬੀਰ ਸਿੰਘ ਪਰਮਾਰ ਦੇ ਪਿਤਾ ਸਵਰਨ ਸਿੰਘ ਪਰਮਾਰ ਦਾ ਸਸਕਾਰ ਤੇ ਸ਼ਰਧਾਂਜਲੀ ਸਮਾਗਮ

ਵੱਡੀ ਗਿਣਤੀ ਵਿਚ ਅਹਿਮ ਸ਼ਖਸੀਅਤਾਂ ਤੇ ਸੰਗਤਾਂ ਨੇ ਪਰਿਵਾਰ ਨਾਲ ਦੁਖ ਵੰਡਾਇਆ- ਕੈਲਗਰੀ ( ਦਲਵੀਰ ਜੱਲੋਵਾਲੀਆ)- ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ  ਕੈਲਗਰੀ ਦੇ ਸਾਬਕਾ ਪ੍ਰਧਾਨ ਸ ਰਣਬੀਰ ਸਿੰਘ ਪਰਮਾਰ ਦੇ ਸਤਿਕਾਰਯੋਗ ਪਿਤਾ ਸ ਸਵਰਨ ਸਿੰਘ ਪਰਮਾਰ ਜੋ  91 ਸਾਲ  ਦੀ ਉਮਰ ਭੋਗਕੇ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 2…

Read More

ਹਰਿਆਣਾ ਦੇ ਸਿੱਖ ਆਗੂ ਹਰਪਾਲ ਸਿੰਘ ਚੀਕਾ ਦੇ ਬੇਟੇ ਦਾ ਸ਼ੁਭ ਵਿਆਹ ਤੇ ਸ਼ਾਨਦਾਰ ਰਿਸੈਪਸ਼ਨ ਪਾਰਟੀ

ਅੰਮ੍ਰਿਤਸਰ- ਹਰਿਆਣਾ ਦੇ ਉਘੇ ਸਿੱਖ ਆਗੂ ਤੇ ਚੇਅਰਮੈਨ ਸ ਹਰਪਾਲ ਸਿੰਘ  ਚੀਕਾ ਤੇ ਨਵਨੀਤ ਕੌਰ ਦੇ ਸਪੁੱਤਰ ਹਰਮਨਜੋਤ ਸਿੰਘ ਗਿੱਲ ਦਾ ਸ਼ੁਭ ਵਿਆਹ ਬੀਬਾ ਰਵਨੀਤ ਕੌਰ ਔਲਖ ( ਸਪੁੱਤਰੀ ਸ ਗੁਰਮੁੱਖ ਸਿੰਘ ਔਲਖ ਤੇ ਸ੍ਰੀਮਤੀ ਰਾਜਵਿੰਦਰ ਕੌਰ ) ਨਾਲ ਮਜੀਠਾ ਦੇ ਰਾਇਲ ਵਿੱਲਾ ਰੀਜਾਰਟ ਵਿਖੇ 25 ਫਰਵਰੀ 2025 ਨੂੰ ਸੰਪੂਰਨ ਹੋਇਆ। ਉਪਰੰਤ ਸ਼ਾਨਦਾਰ ਰਿਸ਼ੈਪਸ਼ਨ ਪਾਰਟੀ…

Read More

ਉਸਤਾਦ ਗਜ਼ਲਗੋ ਜਨਾਬ ਕ੍ਰਿਸ਼ਨ ਭਨੋਟ ਦਾ ਅਚਾਨਕ ਸਦੀਵੀ ਵਿਛੋੜਾ

ਸਰੀ (ਮਹੇਸ਼ਇੰਦਰ ਸਿੰਘ ਮਾਂਗਟ )-ਸਰੀ ਦੇ ਸਾਹਿਤਕ ਹਲਕਿਆਂ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਇਹ ਖਬਰ ਮਿਲੀ ਹੈ ਕਿ ਉਸਤਾਦ ਗਜ਼ਲਗੋ ਜਨਾਬ ਕ੍ਰਿਸ਼ਨ ਭਨੋਟ ਇਸ ਦੁਨੀਆ ਤੇ ਨਹੀਂ ਰਹੇ।  ਉਹ ਪਿਛਲੇ ਦਿਨੀਂ ਹਸਪਤਾਲ ਵਿੱਚ ਜੇਰੇ ਇਲਾਜ ਰਹਿਣ ਤੋਂ ਬਾਅਦ ਠੀਕ ਹੋ ਕੇ ਘਰ ਵਾਪਸ ਆ ਗਏ ਸਨ  | ਪਰ ਬੀਤੇ ਦਿਨੀ 28 ਫਰਵਰੀ…

Read More