
ਰਾਜੋਆਣਾ ਵਾਂਗ ਚੌੜਾ ਨੂੰ ਵੀ ਬਚਾਉਣ ਦੇ ਯਤਨ ਕਰੇ ਸ੍ਰੋਮਣੀ ਕਮੇਟੀ-ਬਿੱਟੂ ਨੇ ਤਨਜ਼ ਕੱਸਿਆ
ਲੁਧਿਆਣਾ ( ਦੇ ਪ੍ਰ ਬਿ)-ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਵਾਂਗ ਨਰੈਣ ਸਿੰਘ ਚੌੜਾ ਨੂੰ ਬਚਾਉਣ ਲਈ ਵੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਚਾਰਜ਼ੋਈ ਕਰਨੀ…